ਪੜਚੋਲ ਕਰੋ

ਸਾਰੇ ਚੈਨਲਾਂ ਦੇ ਐਗਜ਼ਿਟ ਪੋਲ ‘ਚ ਬੀਜੇਪੀ ਦੀ ਜਿੱਤ, ਕਾਂਗਰਸ ਦਾ ਹੋ ਸਫਾਇਆ

ਲੋਕਸਭਾ ਚੋਣਾਂ ‘ਚ ਭਾਰੀ ਜਿੱਤ ਹਾਸਲ ਕਰਨ ਵਾਲੀ ਬੀਜੇਪੀ ਦਾ ਜਾਦੂ ਵਿਧਾਨ ਸਭਾ ਚੋਣਾਂ ‘ਚ ਵੀ ਲੋਕਾਂ ਦੇ ਸਿਰ ਚੜ੍ਹਦਾ ਨਜ਼ਰ ਆ ਰਿਹਾ ਹੈ। ਊਧਰ ਦੂਜੇ ਪਾਸੇ ਮੁਸ਼ਕਿਲ ਦੌਰ ਤੋਂ ਲੰਘ ਰਹੀ ਕਾਂਗਰਸ ਨੂੰ ਇੱਕ ਵਾਰ ਫੇਰ ਝਟਕਾ ਲੱਗ ਸਕਦਾ ਹੈ।

ਨਵੀਂ ਦਿੱਲੀ: ਲੋਕਸਭਾ ਚੋਣਾਂ ‘ਚ ਭਾਰੀ ਜਿੱਤ ਹਾਸਲ ਕਰਨ ਵਾਲੀ ਬੀਜੇਪੀ ਦਾ ਜਾਦੂ ਵਿਧਾਨ ਸਭਾ ਚੋਣਾਂ ‘ਚ ਵੀ ਲੋਕਾਂ ਦੇ ਸਿਰ ਚੜ੍ਹਦਾ ਨਜ਼ਰ ਆ ਰਿਹਾ ਹੈ। ਊਧਰ ਦੂਜੇ ਪਾਸੇ ਮੁਸ਼ਕਿਲ ਦੌਰ ਤੋਂ ਲੰਘ ਰਹੀ ਕਾਂਗਰਸ ਨੂੰ ਇੱਕ ਵਾਰ ਫੇਰ ਝਟਕਾ ਲੱਗ ਸਕਦਾ ਹੈ। ਮਹਾਰਾਸ਼ਟਰ ਅਤੇ ਹਰਿਆਣਾ ‘ਚ ਵੋਟਿੰਗ ਤੋਂ ਬਾਅਦ ਐਗਜ਼ਿਟ ਪੋਲ ਦੋਵਾਂ ਸੈਬਿਆਂ ‘ਚ ਬੀਜੇਪੀ ਨੂੰ ਭਾਰੀ ਬਹੁਮਤ ਮਿਲਣ ਦੀ ਭਵਿੱਖਬਾਣੀ ਹੋਈ ਕਰ ਰਹੇ ਹਨ। ਮਹਾਰਾਸ਼ਟਰ ਐਗਜ਼ਿਟ ਪੋਲ ਮਹਾਰਾਸ਼ਟਰ ਵਿਧਾਨ ਸਭਾ ‘ਚ ਕੁਲ 288 ਸੀਟਾਂ ਹਨ ਅਤੇ ਏਬੀਪੀ ਨਿਊਜ਼-ਸੀ ਵੋਟਰ ਦੇ ਐਗਜ਼ਿਟ ਪੋਲ ਮੁਤਾਬਕ ਬੀਜੇਪੀ ਅਤੇ ਸਾਥੀ ਪਾਰਟੀਆਂ ਨੂੰ 198-222 ਸੀਟਾਂ ‘ਤੇ ਜਿੱਤ ਹਾਸਲ ਹੋ ਸਕਦੀ ਹੈ। ਉਧਰ ਕਾਂਗਰਸ ਅਤੇ ਉਸ ਦੇ ਸਾਥੀ ਪਾਰਟੀਆਂ ਨੂੰ 49-75 ਸੀਟਾਂ ‘ਤੇ ਜਿੱਤ ਹਾਸਲ ਹੋ ਸਕਦੀ ਹੈ। ਸਾਰੇ ਚੈਨਲਾਂ ਦੇ ਐਗਜ਼ਿਟ ਪੋਲ ‘ਚ ਬੀਜੇਪੀ ਦੀ ਜਿੱਤ, ਕਾਂਗਰਸ ਦਾ ਹੋ ਸਫਾਇਆ ਇੰਡੀਆ ਟੂਡੇ-ਅੇਕਸਿਸ ਦੇ ਐਗਜ਼ਿਟ ਪੋਲ ‘ਚ ਮਹਾਰਾਸ਼ਟਰ ‘ਚ ਬੀਜੇਪੀ-ਸ਼ਿਵਸੈਨਾ 166-194 ਸੀਟਾਂ ਅਤੇ ਕਾਂਗਰਸ-ਐਨਸੀਪੀ ਗਠਬੰਧਨ 72-90 ਸੀਟਾਂ ਹਾਸਲ ਕਰ ਸਕਦੀ ਹੈ। ਨਿਊਜ਼ 18- ਇਪਸੌਸ ਦੇ ਐਗਜ਼ਿਟ ਪੋਲ ‘ਚ ਬੀਜੇਪੀ ਨੂੰ 142 ਸੀਟਾਂ ਅਤੇ ਸ਼ਿਵਸੈਨਾ ਨੂੰ 102 ਸੀਟਾਂ ਮਿਲਣ ਦਾ ਅੰਦਾਜ਼ਾ ਲਗਾਇਆ ਗਿਆ ਹੈ। ਇਸ ਸਰਵੇ ਮੁਤਾਬਕ ਕਾਂਗਰਸ-ਐਨਸੀਪੀ ਨੂੰ ਸਿਰਫ 17 ਅਤੇ 22 ਸੀਟਾਂ ਮਿਲਦੀਆਂ ਦਿਖਾਈ ਗਈਆਂ ਹਨ। ਨਿਊਜ਼ ਐਕਸ ਦੇ ਪੋਲ ਸਟ੍ਰੈਟ ਸਰਵੇਖਣ ‘ਚ ਬੀਜੇਪੀ ਅਤੇ ਸਾਥੀ ਪਾਰਟੀਆਂ ਨੂੰ 188-200 ਸੀਟਾਂ ਅਤੇ ਕਾਂਗਰਸ-ਐਨਸੀਪੀ ਨੂੰ 74-89 ਸੀਟਾਂ ਮਿਲਣ ਦੀ ਉਮੀਦ ਹੈ। ਹਰਿਆਣਾ ਦੇ ਐਗਜ਼ਿਟ ਪੋਲ ਹਰਿਆਣਾ ਸੂਬੇ ‘ਚ ਵੀ 21 ਅਕਤੂਬਰ ਨੂੰ ਸਾਰੀਆਂ 90 ਸੀਟਾਂ ‘ਤੇ ਵੋਟਿੰਗ ਹੋਈ। ਜਿਸ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਇਨ੍ਹਾਂ ਨਤੀਜਿਆਂ ਨੂੰ ਲੈ ਕੇ ਹਰ ਕੋਈ ਉਤਸ਼ਾਹਿਤ ਹੈ। ਸੂਬੇ ‘ਚ ਸਾਲ 2014 ‘ਚ ਬੀਜੇਪੀ ਨੇ ਵਿਰੋਧੀਆਂ ਨੂੰ ਭਾਰੀ ਫਰਕ ਨਾਲ ਮਾਤ ਦਿੱਤੀ ਸੀ। ਸਾਰੇ ਚੈਨਲਾਂ ਦੇ ਐਗਜ਼ਿਟ ਪੋਲ ‘ਚ ਬੀਜੇਪੀ ਦੀ ਜਿੱਤ, ਕਾਂਗਰਸ ਦਾ ਹੋ ਸਫਾਇਆ ਏਬੀਪੀ ਨਿਊਜ਼-ਸੀ ਵੋਟਰ ਦੇ ਐਗਜ਼ਿਟ ਪੋਲ ਮੁਤਾਬਕ ਹਰਿਆਣਾ ‘ਚ ਬੀਜੇਪੀ ਨੂੰ 66-74 ਸੀਟਾਂ ਹੋ ਸਕਦੀ ਹੈ। ਉਧਰ ਕਾਂਗਰਸ ਨੂੰ 6-16 ਸੀਟਾਂ ‘ਤੇ ਜਿੱਤ ਹਾਸਲ ਹੋ ਸਕਦੀ ਹੈ। ਨਿਊਜ਼ 18- ਇਪਸੌਸ ਦੇ ਐਗਜ਼ਿਟ ਪੋਲ ‘ਚ ਬੀਜੇਪੀ ਨੂੰ 75 ਸੀਟਾਂ ਅਤੇ ਕਾਂਗਰਸ ਨੂੰ 10 ਸੀਟਾਂ ਮਿਲ ਸਕਦੀਆਂ ਹਨ। ਨਿਊਜ਼ ਐਕਸ ਦੇ ਪੋਲ ‘ਚ ਬੀਜੇਪੀ ਪਾਰਟੀ ਨੂੰ 75 ਸੀਟਾਂ ਅਤੇ ਕਾਂਗਰਸ ਨੂੰ 9-12 ਸੀਟਾਂ ਮਿਲਣ ਦੀ ਉਮੀਦ ਹੈ। ਟਾਈਮਸ ਨਾਊ ਦੇ ਐਗਜ਼ਿਟ ਪੋਲ ‘ਚ ਕਿਹਾ ਗਿਆ ਹੈ ਕਿ ਹਰਿਆਣਾ ‘ਚ ਬੀਜੇਪੀ ਨੂੰ 71 ਅਤੇ ਕਾਂਗਰਸ ਨੂੰ 11 ਸੀਟਾਂ ਮਿਲ ਸਕਦੀਆਂ ਹਨ।

ਟਾਪ ਹੈਡਲਾਈਨ

NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Embed widget