ਪੜਚੋਲ ਕਰੋ

ਜਦੋਂ ਫੇਲ੍ਹ ਹੋਏ ਸਾਰੇ ਐਗਜ਼ਿਟ ਪੋਲ, ਨਤੀਜਿਆਂ ਨੇ ਕੀਤਾ ਹੈਰਾਨ!

2007 ਦੀਆਂ ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਐਗਜ਼ਿਟ ਪੋਲ 'ਚ ਕਿਸੇ ਨੇ ਨਹੀਂ ਕਿਹਾ ਸੀ ਕਿ ਮਾਇਆਵਤੀ ਦੀ ਬਹੁਜਨ ਸਮਾਜ ਪਾਰਟੀ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ, ਪਰ ਬਾਅਦ ਵਿੱਚ ਨਤੀਜਿਆਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਸੀ। 403 ਵਿਧਾਨ ਸਭਾ ਸੀਟਾਂ ਵਾਲੇ ਯੂਪੀ ਵਿੱਚ ਬਹੁਮਤ ਲਈ 202 ਸੀਟਾਂ ਚਾਹੀਦੀਆਂ ਸੀ। ਬਸਪਾ ਨੇ ਇਕੱਲਿਆਂ 206 ਸੀਟਾਂ ਲਈਆਂ ਸੀ।

ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਕੱਲ੍ਹ ਐਗਜ਼ਿਟ ਪੋਲ ਦੇ ਅੰਕੜਿਆਂ ਤੋਂ ਕੁਝ ਹੱਦ ਤਕ ਅਗਲੀ ਸਰਕਾਰ ਦੀ ਤਸਵੀਰ ਸਾਫ ਹੋ ਗਈ ਜਾਪਦੀ ਹੈ। ਕੱਲ੍ਹ ਤੋਂ ਹਰ ਕੋਈ ਐਗਜ਼ਿਟ ਪੋਲ ਦੀ ਚਰਚਾ ਕਰ ਰਿਹਾ ਹੈ। ਕੋਈ ਇਨ੍ਹਾਂ 'ਤੇ ਭਰੋਸਾ ਜਤਾ ਰਿਹਾ ਹੈ ਤੇ ਕੋਈ ਅੰਕੜਿਆਂ ਨੂੰ ਪੂਰੀ ਤਰ੍ਹਾਂ ਨਕਾਰ ਰਿਹਾ ਹੈ। ਇਹ ਵੀ ਸੱਚ ਹੈ ਕਿ ਐਗਜ਼ਿਟ ਪੋਲ ਦੇ ਨਤੀਜੇ ਹਮੇਸ਼ਾ ਸਹੀ ਨਹੀਂ ਹੁੰਦੇ। ਕਈ ਵਾਰ ਐਗਜ਼ਿਟ ਪੋਲ ਵਿੱਚ ਵੱਡਾ ਉਲਟਫੇਰ ਵੇਖਿਆ ਗਿਆ ਹੈ। ਅੱਜ ਉਨ੍ਹਾਂ ਚੋਣਾਂ ਦੀ ਗੱਲ ਕਰਾਂਗੇ, ਜਿਨ੍ਹਾਂ ਵਿੱਚ ਐਗਜ਼ਿਟ ਪੋਲ ਵੀ ਫੇਲ੍ਹ ਹੋ ਗਏ। 2007 ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2007 ਦੀਆਂ ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਐਗਜ਼ਿਟ ਪੋਲ 'ਚ ਕਿਸੇ ਨੇ ਨਹੀਂ ਕਿਹਾ ਸੀ ਕਿ ਮਾਇਆਵਤੀ ਦੀ ਬਹੁਜਨ ਸਮਾਜ ਪਾਰਟੀ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ, ਪਰ ਬਾਅਦ ਵਿੱਚ ਨਤੀਜਿਆਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਸੀ। 403 ਵਿਧਾਨ ਸਭਾ ਸੀਟਾਂ ਵਾਲੇ ਯੂਪੀ ਵਿੱਚ ਬਹੁਮਤ ਲਈ 202 ਸੀਟਾਂ ਚਾਹੀਦੀਆਂ ਸੀ। ਬਸਪਾ ਨੇ ਇਕੱਲਿਆਂ 206 ਸੀਟਾਂ ਲਈਆਂ ਸੀ। 2015 ਬਿਹਾਰ ਵਿਧਾਨ ਸਭਾ ਚੋਣਾਂ 2015 ਦੀਆਂ ਵਿਧਾਨ ਸਭਾ ਚੋਣਾਂ ਦੇ ਐਗਜ਼ਿਟ ਪੋਲ ਵਿੱਚ JDU ਤੇ RJD ਦੇ ਗਠਜੋੜ ਨੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਕਿਸੇ ਨੇ ਵੀ ਅੰਦਾਜ਼ਾ ਨਹੀਂ ਲਾਇਆ ਸੀ ਕਿ ਇਨ੍ਹਾਂ ਚੋਣਾਂ ਵਿੱਚ JDU ਤੇ RJD ਮਿਲ ਕੇ ਸਰਕਾਰ ਬਣਾਏਗੀ। 243 ਸੀਟਾਂ ਵਿੱਚੋਂ JDU, RJD ਤੇ ਕਾਂਗਰਸ ਮਹਾਗਠਜੋੜ ਨੇ 178 ਸੀਟਾਂ 'ਤੇ ਜਿੱਤ ਹਾਸਲ ਕੀਤੀ ਸੀ। 2015 ਦਿੱਲੀ ਵਿਧਾਨ ਸਭਾ ਚੋਣਾਂ 2015 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਵੀ ਹੈਰਾਨ ਕਰਨ ਵਾਲੇ ਸੀ। ਇਨ੍ਹਾਂ ਚੋਣਾਂ ਦੇ ਐਗਜ਼ਿਟ ਪੋਲ ਵਿੱਚ ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ 2015 ਵਿੱਚ ਬਣਨ ਵਾਲੀ 'ਆਪ' ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ। 70 ਸੀਟਾਂ ਵਾਲੀ ਰਾਜਧਾਨੀ ਵਿੱਚ ਪਾਰਟੀ ਨੇ 67 ਸੀਟਾਂ ਲਈਆਂ। ਬੀਜੇਪੀ ਨੂੰ ਸਿਰਫ 3 ਸੀਟਾਂ ਮਿਲੀਆਂ ਸੀ ਜਦਕਿ ਕਾਂਗਰਸ ਖ਼ਾਤਾ ਵੀ ਨਹੀਂ ਖੋਲ੍ਹ ਪਾਈ ਸੀ। 2016 ਤਾਮਿਲਨਾਡੂ ਵਿਧਾਨ ਸਭਾ ਇਨ੍ਹਾਂ ਚੋਣਾਂ ਦੇ ਸਾਰੇ ਐਗਜ਼ਿਟ ਪੋਲ ਵਿੱਚ ਕਿਹਾ ਗਿਆ ਸੀ ਕਿ ਸੱਤਾ ਵਿਰੋਧੀ ਲਹਿਰ ਹੋਣ ਕਰਕੇ ਜੈਲਲਿਤਾ ਦੀ ਪਾਰਟੀ AIADMK ਸੱਤਾ ਵਿੱਚ ਨਹੀਂ ਆਏਗੀ ਪਰ ਨਤੀਜਿਆਂ ਨੇ ਸਭ ਨੂੰ ਹੈਰਾਨ ਕਰ ਦਿੱਤਾ। ਐਗਜ਼ਿਟ ਪੋਲ ਵਿੱਚ DMK ਤੇ ਕਾਂਗਰਸ ਦੀ ਜਿੱਤ ਦੀ ਭਵਿੱਖਬਾਣੀ ਕੀਤੀ ਗਈ ਸੀ। 2014 ਲੋਕ ਸਭਾ ਚੋਣਾਂ 2014 ਵਿੱਚ NDA 'ਮੋਦੀ ਲਹਿਰ' 'ਤੇ ਸਵਾਰ ਹੋ ਕੇ 336 ਸੀਟਾਂ ਨਾਲ ਸੱਤਾ ਵਿੱਚ ਆਈ ਸੀ ਪਰ ਉਦੋਂ ਐਗਜ਼ਿਟ ਪੋਲ ਵਿੱਚ ਸਿਰਫ ਟੂਡੇਜ਼ ਚਾਣਕਿਆ ਨੇ NDA ਦਾ ਅੰਕੜਾ 300 ਦੇ ਪਾਰ ਜਾਣ ਦਾ ਅਨੁਮਾਨ ਲਾਇਆ ਸੀ। ਇਸ ਨੂੰ ਛੱਡ ਤੇ ਬਾਕੀ ਸਭ ਦਾ ਅੰਦਾਜ਼ਾ ਗ਼ਲਤ ਸਾਬਤ ਹੋ ਗਿਆ ਸੀ। ਚਾਣਕਿਆ ਨੇ NDA ਨੂੰ 340 ਸੀਟਾਂ ਮਿਲਣ ਦਾ ਅੰਦਾਜ਼ਾ ਲਾਇਆ ਸੀ ਤੇ ਬੀਜੇਪੀ ਨੂੰ 291 ਸੀਟਾਂ ਜਦਕਿ ਬੀਜੇਪੀ ਨੇ 282 ਸੀਟਾਂ ਜਿੱਤੀਆਂ ਸੀ।

ਟਾਪ ਹੈਡਲਾਈਨ

Arvind Kejriwal ਖ਼ਿਲਾਫ਼ FIR ਦਰਜ, ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ 'ਤੇ ਪੁਲਿਸ ਦੀ ਵੱਡੀ ਕਾਰਵਾਈ
Arvind Kejriwal ਖ਼ਿਲਾਫ਼ FIR ਦਰਜ, ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ 'ਤੇ ਪੁਲਿਸ ਦੀ ਵੱਡੀ ਕਾਰਵਾਈ
8th Pay Commission : ਇਸ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ !  ਤਨਖਾਹਾਂ ਤੇ ਪੈਨਸ਼ਨਾਂ ਬਾਰੇ ਆਈ ਅਹਿਮ ਖ਼ਬਰ!
8th Pay Commission : ਇਸ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ !  ਤਨਖਾਹਾਂ ਤੇ ਪੈਨਸ਼ਨਾਂ ਬਾਰੇ ਆਈ ਅਹਿਮ ਖ਼ਬਰ!
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Big News: ਵੱਡੀ ਵਾਰਦਾਤ, ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ ਵਿਧਾਇਕ ਦਾ ਸ਼ਰੇਆਮ ਕਤਲ, ਲੋਕਾਂ ਨੇ ਡੰਡਿਆਂ ਅਤੇ ਪੱਥਰਾਂ ਨਾਲ ਕੀਤਾ ਹਮਲਾ; ਫਿਰ...
ਵੱਡੀ ਵਾਰਦਾਤ, ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ ਵਿਧਾਇਕ ਦਾ ਸ਼ਰੇਆਮ ਕਤਲ, ਲੋਕਾਂ ਨੇ ਡੰਡਿਆਂ ਅਤੇ ਪੱਥਰਾਂ ਨਾਲ ਕੀਤਾ ਹਮਲਾ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Embed widget