ਪੜਚੋਲ ਕਰੋ

ਹਰਿਆਣਾ ‘ਚ ਮੰਤਰੀਆਂ ਦੇ ਮਤਭੇਦ ਸੁਲਝੇ, ਕੱਲ੍ਹ ਹੋਵੇਗਾ ਮੰਤਰੀ ਮੰਡਲ ਦਾ ਵਿਸਥਾਰ

ਹਰਿਆਣਾ ‘ਚ 27 ਅਕਤੂਬਰ ਨੂੰ ਮਨੋਹਰ ਲਾਲ ਖੱਟੜ ਤੇ ਦੁਸ਼ਿਅੰਤ ਚੌਟਾਲਾ ਦੀ ਸਰਕਾਰ ਬਣੀ ਸੀ। ਸੋਮਵਾਰ ਨੂੰ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋ ਗਿਆ ਪਰ ਸਰਕਾਰ ਬਣਨ ਤੋਂ 17 ਦਿਨ ਬਾਅਦ ਵੀ ਹਰਿਆਣਾ ਦਾ ਮੰਤਰੀ ਮੰਡਲ ਨਹੀਂ ਬਣਿਆ।

ਨਵੀਂ ਦਿੱਲੀ: ਹਰਿਆਣਾ ‘ਚ ਮੰਤਰੀਆਂ ਨੂੰ ਲੈ ਕੇ ਮਤਭੇਦ ਸੁਲਝ ਗਏ ਹਨ। ਹੁਣ ਕੱਲ੍ਹ ਸਵੇਰੇ 11 ਵਜੇ ਹਰਿਆਣਾ ਮੰਤਰੀ ਮੰਡਲ ਦਾ ਵਿਸਥਾਰ ਹੋਵੇਗਾ। ਹਰਿਆਣਾ ‘ਚ 27 ਅਕਤੂਬਰ ਨੂੰ ਮਨੋਹਰ ਲਾਲ ਖੱਟੜ ਤੇ ਦੁਸ਼ਿਅੰਤ ਚੌਟਾਲਾ ਦੀ ਸਰਕਾਰ ਬਣੀ ਸੀ। ਸੋਮਵਾਰ ਨੂੰ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋ ਗਿਆ ਪਰ ਸਰਕਾਰ ਬਣਨ ਤੋਂ 17 ਦਿਨ ਬਾਅਦ ਵੀ ਹਰਿਆਣਾ ਦਾ ਮੰਤਰੀ ਮੰਡਲ ਨਹੀਂ ਬਣਿਆ। ਕਈ ਦਿਨਾਂ ਤੋਂ ਹਰਿਆਣਾ ਕੈਬਿਨਟ ਨੂੰ ਲੈ ਕੇ ਮੰਥਨ ਹੋ ਰਿਹਾ ਸੀ, ਜਿਸ ‘ਤੇ ਹੁਣ ਮੋਹਰ ਲੱਗ ਗਈ ਹੈ। ਜੀ ਹਾਂ, ਹੁਣ ਕੱਲ੍ਹ ਸਵੇਰੇ 11 ਵਜੇ ਹਰਿਆਣਾ ਕੈਬਨਿਟ ਦਾ ਗਠਨ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ‘ਚ ਬੀਜੇਪੀ ਵੱਲੋਂ 5 ਕੈਬਨਿਟ ਤੇ 4 ਰਾਜ ਮੰਤਰੀ ਸਹੁੰ ਲੈ ਸਕਦੇ ਹਨ ਜਦਕਿ ਜੇਜੇਪੀ ਨੂੰ ਇੱਕ ਕੈਬਿਨਟ ਮੰਤਰੀ ਤੇ ਇੱਕ ਰਾਜ ਮੰਤਰੀ ਦਾ ਅਹੁਦਾ ਦਿੱਤਾ ਜਾਵੇਗਾ। ਦੋ ਆਜ਼ਾਦ ਉਮੀਦਵਾਰਾਂ ਨੂੰ ਵੀ ਮੰਤਰੀ ਬਣਾਇਆ ਜਾ ਸਕਦਾ ਹੈ। ਮੰਤਰੀਆਂ ਦੀ ਲਿਸਟ ਕੁਝ ਇਸ ਤਰ੍ਹਾਂ ਦੀ ਹੋ ਸਕਦੀ ਹੈ। 1. ਅਨਿਲ ਵਿੱਜ: ਅੰਬਾਲਾ ਕੈਂਟ ਤੋਂ ਵਿਧਾਇਕ ਹਨ, ਪਿਛਲੀ ਸਰਕਾਰ ‘ਚ ਸਿਹਤ ਮੰਤਰੀ ਰਹੇ ਹਨ ਤੇ ਪੰਜਾਬੀ ਭਾਈਚਾਰੇ ਵਿੱਚੋਂ ਹਨ। 2. ਕੰਵਰ ਪਾਲ ਗੁੱਜਰ: ਜਗਾਧਰੀ ਤੋਂ ਵਿਧਾਇਕ ਹਨ, ਜੋ ਪਿਛਲੀ ਵਿਧਾਨ ਸਭਾ ‘ਚ ਸਪੀਕਰ ਰਹੇ ਹਨ ਤੇ ਗੁਜੱਰ ਭਾਈਚਾਰੇ ਤੋਂ ਹਨ। 3. ਅਭੈ ਸਿੰਘ ਯਾਦਵ: ਨਾਂਗਲ ਚੌਧਰੀ ਤੋਂ ਦੂਜੀ ਵਾਰ ਵਿਧਾਇਕ ਬਣੇ ਹਨ ਤੇ ਰਿਟਾਇਰਡ ਆਈਏਐਸ ਹਨ। ਪਹਿਲੀ ਵਾਰ ਮੰਤਰੀ ਬਣਨਗੇ। 4. ਦੀਪਕ ਮੰਗਲਾ: ਪਲਵਲ ਤੋਂ ਵਿਧਾਇਕ ਹਨ, ਵੈਸ਼ ਸਮਾਜ ਤੋਂ ਆਉਂਦੇ ਹਨ। ਕਾਂਗਰਸ ਦੇ ਭੁਪਿੰਦਰ ਹੁੱਡਾ ਦੇ ਕਰੀਬੀ ਮੰਤਰੀ ਕਰਨ ਸਿੰਘ ਦਲਾਲ ਨੂੰ ਹਰਾ ਕੇ ਵਿਧਾਇਕ ਬਣੇ ਹਨ। 5. ਮਹੀਪਾਲ ਢਾਂਢਾ: ਪਾਨੀਪਤ ਪੇਂਡੂ ਤੋਂ ਲਗਾਤਾਰ ਦੂਜੀ ਵਾਰ ਵਿਧਾਇਕ ਹਨ। ਜਾਟ ਭਾਈਚਾਰੇ ਤੋਂ ਹਨ ਤੇ ਪਹਿਲੀ ਵਾਰ ਮੰਤਰੀ ਬਣਨਗੇ। 6. ਸੀਮਾ ਤ੍ਰਿਖਾ: ਫਰੀਦਾਬਾਦ ਦੀ ਬੜਖਲ ਸੀਟ ਤੋਂ ਲਗਾਤਾਰ ਦੂਜੀ ਵਾਰ ਵਿਧਾਇਕ ਬਣੀ ਹੈ, ਪੰਜਾਬੀ ਹੈ ਤੇ ਡਿਪਟੀ ਸਪੀਕਰ ਬਣ ਸਕਦੀ ਹੈ। ਇਸ ਤੋਂ ਇਲਾਵਾ ਰਾਮ ਕੁਮਾਰ ਗੌਤਮ, ਬ੍ਰਾਹਮਣ ਸਮਾਜ ਤੋਂ ਹਨ ਜਿਨ੍ਹਾਂ ਨੇ ਜੇਜੇਪੀ ਦੀ ਟਿਕਟ ਤੋਂ ਬੀਜੇਪੀ ਨੂੰ ਮਾਤ ਦੇ ਦੂਜੀ ਵਾਰ ਵਿਧਾਇਕ ਬਣੇ ਹਨ। ਈਸ਼ਵਰ ਸਿੰਘ ਗੁਹਲਾ-ਚੀਕਾ ਤੇ ਅਨੂਪ ਧਾਨਕ, ਉਕਾਨਾ ਤੋਂ ਕਿਸੇ ਇੱਕ ਦਾ ਜੇਜੇਪੀ ਤੋਂ ਮੰਤਰੀ ਬਣਨਾ ਤੈਅ ਹੈ।

ਟਾਪ ਹੈਡਲਾਈਨ

BJP Rajya Sabha Candidates: ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...
ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...
Big News: ਵੱਡੀ ਖਬਰ, ਸਾਬਕਾ MLA 'ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਪੁਲਿਸ ਹਿਰਾਸਤ 'ਚੋਂ ਫਰਾਰ! ਪੁਲਿਸ ਪ੍ਰਸ਼ਾਸਨ ਨੇ 2 ਮੁਲਾਜ਼ਮ ਕੀਤੇ ਸਸਪੈਂਡ...
ਵੱਡੀ ਖਬਰ, ਸਾਬਕਾ MLA 'ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਪੁਲਿਸ ਹਿਰਾਸਤ 'ਚੋਂ ਫਰਾਰ! ਪੁਲਿਸ ਪ੍ਰਸ਼ਾਸਨ ਨੇ 2 ਮੁਲਾਜ਼ਮ ਕੀਤੇ ਸਸਪੈਂਡ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਉੱਪ ਮੁੱਖ ਮੰਤਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਉੱਪ ਮੁੱਖ ਮੰਤਰੀ...
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget