ਪੜਚੋਲ ਕਰੋ

ਪੁਰਾਣੀ ਵਿਸਕੀ ਤਾਂ ਕਾਫੀ ਮਹਿੰਗੀ ਵਿਕਦੀ ਹੈ,ਫਿਰ ਬੀਅਰ ਕਿਉਂ ਨਹੀਂ... ਕੀ ਇਹ ਛੇਤੀ ਹੀ ਐਕਸਪਾਇਰ ਹੋ ਜਾਂਦੀ ਹੈ?

ਵਾਈਨ ਡਿਲਸ ਦੇ ਮੁਤਾਬਕ ਜਿਨ, ਵੋਡਕਾ, ਵਿਸਕੀ, ਟਕੀਲਾ ਅਤੇ ਰਮ ਵਰਗੀ ਸ਼ਰਾਬ ਦੀ ਸ਼ੈਲਫ ਲਾਈਫ ਵੱਧ ਹੁੰਦੀ ਹੈ। ਪਰ ਬੀਅਰ ਦੇ ਮੁਕਾਬਲੇ ਇਸ ਦੇ ਨਿਯਮ ਥੋੜੇ ਵੱਖਰੇ ਹਨ। ਆਓ ਜਾਣਦੇ ਹਾਂ ਇਸ ਨੂੰ ਕਦੋਂ ਤੱਕ ਪੀ ਲੈਣਾ ਚਾਹੀਦਾ ਹੈ।

Expiry Date of Beer: ਬਹੁਤ ਸਾਰੇ ਲੋਕ ਅਲਕੋਹਲ ਦਾ ਸੇਵਨ ਕਰਦੇ ਹਨ। ਕੋਈ ਸ਼ਰਾਬ ਦੇ ਰੂਪ ਵਿੱਚ ਕਰਦਾ ਹੈ, ਤਾਂ ਕੋਈ ਬੀਅਰ ਦੇ ਰੂਪ ਵਿੱਚ ਕਰਦਾ ਹੈ। ਹਾਲਾਂਕਿ ਸ਼ਰਾਬ ਦੇ ਵੀ ਵੱਖ-ਵੱਖ ਤਰ੍ਹਾਂ ਦੀ ਹੁੰਦੀ ਹੈ। ਜਿਸ ਦੀ ਆਪਣੀ ਵੱਖਰੀ-ਵੱਖਰੀ ਖਾਸੀਅਤ ਹੁੰਦੀ ਹੈ। ਕਿਸੇ ਵਿੱਚ ਅਲਕੋਹਲ ਵੱਧ ਹੁੰਦਾ ਹੈ ਤਾਂ ਕਿਸੇ ਵਿੱਚ ਥੋੜਾ ਘੱਟ ਹੁੰਦਾ ਹੈ। ਕਿਸੇ ‘ਤੇ ਐਸਕਪਾਈਰੀ ਡੇਟ ਲਿਖੀ ਹੁੰਦੀ ਹੈ, ਤਾਂ ਕੋਈ ਜਿੰਨੀ ਪੁਰਾਣੀ ਹੁੰਦੀ ਹੈ, ਉੰਨੀ ਹੀ ਚੰਗੀ ਮੰਨੀ ਜਾਂਦੀ ਹੈ। ਜਿਵੇਂ ਕਿ ਵ੍ਹਿਸਕੀ ਜਿੰਨੀ ਪੁਰਾਣੀ ਹੁੰਦੀ ਹੈ, ਉਸ ਦੀ ਕੀਮਤ ਉੰਨੀ ਹੀ ਵੱਧ ਹੁੰਦੀ ਹੈ ਪਰ ਬੀਅਰ ਨਾਲ ਅਜਿਹਾ ਨਹੀਂ ਹੁੰਦਾ ਹੈ ਕਿਉਂ...?

ਜੇਕਰ ਤੁਸੀਂ ਜਾਣਨਾ ਚਾਹੁੰਦੇ ਹੋ ਕਿ ਸ਼ਰਾਬ ਦੀ ਐਕਸਪਾਇਰੀ ਡੇਟ ਹੁੰਦੀ ਹੈ? ਤਾਂ ਇਸ ਸ਼ਰਾਬ ਦੀ ਕਿਸਮ ‘ਤੇ ਨਿਰਭਰ ਕਰਦਾ ਹੈ ਕਿ ਉਹ ਐਕਸਪਾਇਰ ਹੋਵੇਗੀ ਜਾਂ ਨਹੀਂ , ਜੇਕਰ ਹੋਵੇਗੀ ਤਾਂ ਕਿੰਨੇ ਸਮੇਂ ਤੱਕ ਹੋਵੇਗੀ। ਵਾਈਨ ਡਿਲਸ ਦੇ ਮੁਤਾਬਕ ਜਿਨ, ਵੋਡਕਾ, ਵਿਸਕੀ, ਟਕੀਲਾ ਅਤੇ ਰਮ ਵਰਗੀ ਸ਼ਰਾਬ ਦੀ ਸ਼ੈਲਫ ਲਾਈਫ ਵੱਧ ਹੁੰਦੀ ਹੈ। ਜੇਕਰ ਬੋਤਲ ਨੂੰ ਚੰਗੀ ਤਰ੍ਹਾਂ ਸਟੋਰ ਕਰਕੇ ਰੱਖਿਆ ਜਾਵੇ ਤਾਂ ਇਸ ਨੂੰ ਬਹੁਤ ਲੰਮੇ ਸਮੇਂ ਤੱਕ ਸੁਰੱਖਿਅਤ ਮੰਨਿਆ ਜਾਂਦਾ ਹੈ। ਪਰ ਬੀਅਰ ਨਾਲ ਅਜਿਹਾ ਨਹੀਂ ਹੈ।

ਬੀਅਰ ਖ਼ਰਾਬ ਕਿਉਂ ਹੁੰਦੀ ਹੈ?

ਬੀਅਰ ਵਿਚ ਅਲਕੋਹਲ ਦੀ ਮਾਤਰਾ ਘੱਟ ਹੁੰਦੀ ਹੈ ਅਤੇ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਅਤੇ ਇਹ ਡਿਸਟਿਲਡ ਵੀ ਨਹੀਂ ਹੁੰਦੀ। ਇਸ ਲਈ ਇਹ ਨਿਸ਼ਚਿਤ ਸਮੇਂ ਤੋਂ ਬਾਅਦ ਐਕਸਪਾਇਰ ਹੋ ਜਾਂਦੀ ਹੈ। ਦੂਜੇ ਪਾਸੇ, ਜਿੰਨ, ਵੋਡਕਾ, ਵਿਸਕੀ, ਟਕੀਲਾ ਅਤੇ ਰਮ ਵਿੱਚ ਅਲਕੋਹਲ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਖਰਾਬ ਨਹੀਂ ਹੁੰਦੀ। ਬੀਅਰ ਅਨਾਜ, ਪਾਣੀ ਅਤੇ ਖਮੀਰ ਦੀ ਵਰਤੋਂ ਕਰਕੇ ਬਣਾਈ ਜਾਂਦੀ ਹੈ। ਬੀਅਰ ਨੂੰ ਫਰਮੈਂਟੇਸ਼ਨ ਪ੍ਰਕਿਰਿਆ ਦੌਰਾਨ ਕੁਦਰਤੀ ਤੌਰ 'ਤੇ ਹੋਣ ਵਾਲੇ ਕਾਰਬੋਨੇਸ਼ਨ ਤੋਂ ਫਿਜ ਮਿਲਦਾ ਹੈ। ਇਸ ਵਿੱਚ ਹੌਪਸ ਵੀ ਮਿਲਾਇਆ ਜਾਂਦਾ ਹੈ, ਜੋ ਬੀਅਰ ਨੂੰ ਸਥਿਰ ਅਤੇ ਸੁਰੱਖਿਅਤ ਰੱਖਦੇ ਹਨ।

ਇਹ ਵੀ ਪੜ੍ਹੋ: ਪੱਕਿਆ ਹੋਇਆ ਅਤੇ ਮਿੱਠਾ ਪਪੀਤਾ ਖਰੀਦਣਾ ਚਾਹੁੰਦੇ ਹੋ ਤਾਂ ਦੁਕਾਨ 'ਤੇ ਹੀ ਚੈੱਕ ਕਰ ਲਓ ਇਹ ਚੀਜ਼ਾਂ

ਬੀਅਰ ਨੂੰ ਕਿੰਨੇ ਦਿਨਾਂ ਵਿੱਚ ਪੀ ਲੈਣਾ ਚਾਹੀਦਾ ਹੈ?

ਦਰਅਸਲ, ਬੀਅਰ ਵਿੱਚ ਅਲਕੋਹਲ ਦੀ ਮਾਤਰਾ 4 ਤੋਂ 8 ਪ੍ਰਤੀਸ਼ਤ ਹੁੰਦੀ ਹੈ। ਜਿਸ ਕਾਰਨ ਇਹ ਬਹੁਤ ਜਲਦੀ ਆਕਸੀਡਾਈਜ਼ ਹੋਣ ਲੱਗਦਾ ਹੈ ਅਤੇ ਖਰਾਬ ਹੋ ਜਾਂਦੀ ਹੈ। ਬੀਅਰ ਦੀ ਸੀਲ ਟੁੱਟਣ ਤੋਂ ਬਾਅਦ, ਇਸ ਦੀ ਵਰਤੋਂ ਜਿੰਨੀ ਜਲਦੀ ਹੋ ਸਕੇ ਕਰਨੀ ਚਾਹੀਦੀ ਹੈ। ਬੀਅਰ ਲਈ ਇਹ ਚੰਗਾ ਹੈ ਕਿ ਇਸ ਨੂੰ ਖੋਲ੍ਹਦੇ ਹੀ ਖਤਮ ਕਰ ਦਿੱਤਾ ਜਾਵੇ। ਮਾਹਿਰਾਂ ਦਾ ਕਹਿਣਾ ਹੈ ਕਿ ਬੀਅਰ ਦੀ ਬੰਦ ਬੋਤਲ ਦੀ ਮਿਆਦ ਐਕਸਪਾਇਰੀ ਡੇਟ ਤੋਂ ਛੇ ਤੋਂ ਅੱਠ ਮਹੀਨੇ ਪਹਿਲਾਂ ਬੀਅਰ ਪੀਣੀ ਚੰਗੀ ਹੁੰਦੀ ਹੈ।

 ਖੁਲ੍ਹੀ ਬੀਅਰ ਤੋਂ ਆਉਂਦੀ ਹੈ ਬਦਬੂ

ਦਰਅਸਲ, ਬੀਅਰ ਦੀ ਬੋਤਲ ਨੂੰ ਖੋਲ੍ਹਣ ਤੋਂ ਬਾਅਦ ਇਸ ਵਿਚ ਮੌਜੂਦ ਕਾਰਬਨ ਡਾਈਆਕਸਾਈਡ ਗੈਸ ਨਿਕਲ ਜਾਂਦੀ ਹੈ। ਇਸ ਤੋਂ ਬਾਅਦ ਇਹ ਪੀਣ 'ਚ ਬਿਲਕੁਲ ਫਲੈਟ ਲੱਗਦਾ ਹੈ ਅਤੇ ਇਸ ਦਾ ਸਵਾਦ ਵੀ ਚੰਗਾ ਨਹੀਂ ਲੱਗਦਾ। ਖੁੱਲ੍ਹੀ ਬੀਅਰ ਤੋਂ ਦੋ ਦਿਨ ਬਾਅਦ ਵੀ ਬਦਬੂ ਆਉਣੀ ਸ਼ੁਰੂ ਹੋ ਜਾਂਦੀ ਹੈ।

ਇਹ ਵੀ ਪੜ੍ਹੋ: ਜੇਕਰ ਤੁਹਾਡੇ ਬੱਚੇ ਵੀ ਪੀਂਦੇ ਹਨ ਇਹ ਹੈਲਥ ਡ੍ਰਿੰਕਸ, ਤਾਂ ਹੋ ਜਾਓ ਸਾਵਧਾਨ... ਹੋ ਸਕਦਾ ਇਹ ਖਤਰਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ
Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ
Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ
ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ
ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ
Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ
Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ
Embed widget