ਪੜਚੋਲ ਕਰੋ

ਕੈਨੇਡਾ ਸਣੇ ਇਨ੍ਹਾਂ ਦੇਸ਼ਾਂ ਨੇ ਭਾਰਤ 'ਤੇ ਟ੍ਰੈਵਲ ਬੈਨ ਵਧਾਇਆ

ਡੈਲਟਾ ਵੇਰੀਏਂਟ ਹੁਣ 100 ਤੋਂ ਜ਼ਿਆਦਾ ਦੇਸ਼ਾਂ 'ਚ ਫੈਲ ਗਿਆ ਹੈ ਤੇ ਯੁਨਾਇਟਡ ਕਿੰਗਡਮ ਸਮੇਤ ਕਈ ਦੇਸ਼ਾਂ 'ਚ ਕੋਵਿਡ-19 ਮਾਮਲਿਆਂ 'ਚ ਫਿਰ ਤੋਂ ਵਾਧੇ ਦੇ ਸੰਭਾਵਿਤ ਕਾਰਨ ਦੇ ਰੂਪ 'ਚ ਦੇਖਿਆ ਜਾ ਰਿਹਾ ਹੈ।

ਭਾਰਤ 'ਚ ਕੋਵਿਡ-19 ਦੇ ਨਵੇਂ ਮਾਮਲਿਆਂ 'ਚ ਕਮੀ ਆਉਣ ਦੇ ਬਾਵਜੂਦ ਕਈ ਦੇਸ਼ ਡੈਲਟਾ ਵੇਰੀਏਂਟ ਦੇ ਤੇਜ਼ੀ ਨਾਲ ਪ੍ਰਸਾਰ ਕਾਰਨ ਭਾਰਤ 'ਤੇ ਟ੍ਰੈਵਲ ਬੈਨ ਵਧਾ ਰਹੇ ਹਨ। ਡੈਲਟਾ ਵੇਰੀਏਂਟ ਪਹਿਲੀ ਵਾਰ ਅਕਤੂਬਰ 2020 'ਚ ਭਾਰਤ 'ਚ ਰਿਪੋਰਟ ਕੀਤਾ ਗਿਆ ਸੀ।

ਡੈਲਟਾ ਵੇਰੀਏਂਟ ਹੁਣ 100 ਤੋਂ ਜ਼ਿਆਦਾ ਦੇਸ਼ਾਂ 'ਚ ਫੈਲ ਗਿਆ ਹੈ ਤੇ ਯੁਨਾਇਟਡ ਕਿੰਗਡਮ ਸਮੇਤ ਕਈ ਦੇਸ਼ਾਂ 'ਚ ਕੋਵਿਡ-19 ਮਾਮਲਿਆਂ 'ਚ ਫਿਰ ਤੋਂ ਵਾਧੇ ਦੇ ਸੰਭਾਵਿਤ ਕਾਰਨ ਦੇ ਰੂਪ 'ਚ ਦੇਖਿਆ ਜਾ ਰਿਹਾ ਹੈ। ਹਾਲਾਂਕਿ ਭਾਰਤੀ ਵਿਦਿਆਰਥੀਆਂ ਨੂੰ ਯਾਤਰਾ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ ਤੇ ਵਿਦੇਸ਼ਾਂ 'ਚ ਭਾਰਤੀ ਮਿਸ਼ਨ ਪਾਬੰਦੀਆਂ ਹਟਾਉਣ 'ਤੇ ਜ਼ੋਰ ਦੇ ਰਹੇ ਹਨ।

ਸਾਊਦੀ ਅਰਬ

ਸਾਊਦੀ ਅਰਬ ਨੇ ਕਿਹਾ ਕਿ ਉਹ ਰੈੱਡ ਲਿਸਟ ਵਾਲੇ ਦੇਸ਼ਾਂ ਦੀ ਯਾਤਰਾ ਕਰਨ ਵਾਲੇ ਲੋਕਾਂ ਤੇ ਤਿੰਨ ਸਾਲ ਦਾ ਟ੍ਰੈਵਲ ਬੈਨ ਲਾਵੇਗਾ। ਇਸ ਲਿਸਟ 'ਚ ਭਾਰਤ ਤੋਂ ਇਲਾਵਾ ਅਫਗਾਨਿਸਤਾਨ, ਅਰਜਨਟੀਨਾ, ਬ੍ਰਾਜ਼ੀਲ, ਮਿਸਰ, ਇਥੋਪੀਆ, ਇੰਡੋਨੇਸ਼ੀਆ, ਲਿਬਨਾਨ, ਪਾਕਿਸਤਾਨ, ਦੱਖਣੀ ਅਫਰੀਕਾ, ਤੁਰਕੀ, ਵੀਅਤਨਾਮ ਤੇ ਸੰਯੁਕਤ ਅਰਬ ਅਮੀਰਾਤ ਸ਼ਾਮਲ ਹਨ।

ਸੰਯੁਕਤ ਅਰਬ ਅਮੀਰਾਤ

ਸੰਯੁਕਤ ਅਰਬ ਅਮੀਰਾਤ ਨੇ ਵੀ ਭਾਰਤੀ ਫਲਾਇਟਾਂ 'ਤੇ ਪਾਬੰਦੀਆਂ ਵਧਾ ਦਿੱਤੀਆਂ ਹਨ। ਏਤਿਹਾਦ ਏਅਰਵੇਜ਼ ਨੇ ਕਿਹਾ ਕਿ ਪਾਬੰਦੀਆਂ ਕਦੋਂ ਹਟਾਈਆਂ ਜਾਣਗੀਆਂ ਇਹ ਫਿਲਹਾਲ ਤੈਅ ਨਹੀਂ ਹੈ।

ਕੈਨੇਡਾ

ਕੈਨੇਡਾ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ 'ਤੇ ਪਾਬੰਦੀ ਲਾਈ ਹੈ। ਜਦਕਿ ਭਾਰਤੀ ਕਿਸੇ ਤੀਜੇ ਡੈਸਟੀਨੇਸ਼ਨ ਰਾਹੀਂ ਕੈਨੇਡਾ ਪਹੁੰਚ ਸਕਦੇ ਹਨ।

ਫਿਲੀਪੀਨਸ

ਫਿਲੀਪੀਨਸ ਨੇ ਸ਼ੁੱਕਰਵਾਰ ਨੂੰ ਭਾਰਤ ਤੇ 9 ਹੋਰ ਦੇਸ਼ਾਂ 'ਤੇ ਯਾਤਰਾ ਪਾਬੰਦੀਆਂ ਨੂੰ ਵਧਾ ਦਿੱਤਾ। ਕਿਉਂਕਿ ਉਹ ਲੌਕਡਾਊਨ ਪਾਬੰਦੀਆਂ ਨੂੰ ਵੀ ਫਿਰ ਤੋਂ ਲਾਗੂ ਕਰ ਰਿਹਾ ਹੈ।

ਫਰਾਂਸ ਨੇ ਭਾਰਤ ਨੂੰ ਰੈੱਡ ਲਿਸਟ ਤੋਂ ਹਟਾਇਆ

ਇਨ੍ਹਾਂ ਦੇਸ਼ਾਂ ਤੋਂ ਇਲਾਵਾ ਭਾਰਤੀ ਆਸਟਰੇਲੀਆ, ਬੰਗਾਲਦੇਸ਼, ਇੰਡੋਨੇਸ਼ੀਆ, ਇਟਲੀ, ਕੁਵੈਤ, ਨਿਊਜ਼ੀਲੈਂਡ, ਓਮਨ, ਸਿੰਗਾਪੁਰ ਆਦਿ ਦੀ ਯਾਤਰਾ ਨਹੀਂ ਕਰ ਸਕਦੇ। ਫਰਾਂਸ ਨੇ ਹਾਲ ਹੀ 'ਚ ਭਾਰਤ ਨੂੰ ਰੈੱਡ ਲਿਸਟ ਤੋਂ ਹਟਾ ਦਿੱਤਾ ਹੈ ਤੇ ਫੁਲੀ ਵੈਕਸੀਨੇਟਡ ਭਾਰਤੀ ਹੁਣ ਫਰਾਂਸ ਦੀ ਯਾਤਰਾ ਕਰ ਸਕਦੇ ਹਨ। ਜਰਮਨੀ ਨੇ ਭਾਰਤ ਲਈ ਯਾਤਰਾ ਪਾਬੰਦੀਆਂ 'ਚ ਵੀ ਢਿੱਲ ਦਿੱਤੀ ਹੈ।

ਯਾਤਰਾ ਪਾਬੰਦੀਆਂ ਦੇ ਕਾਰਨ

ਰਿਪੋਰਟਾਂ 'ਚ ਕਿਹਾ ਗਿਆ ਹੈ ਕਿ ਮੌਟੇ ਤੌਰ 'ਤੇ ਭਾਰਤੀ ਯਾਤਰੀਆਂ 'ਤੇ ਪਾਬੰਦੀਆਂ ਲਾਉਣ ਵਾਲੇ ਦੇਸ਼ਾਂ ਦੇ ਦੋ ਕਾਰਨ ਹਨ। ਇਕ ਕਾਰਨ ਪਾਬੰਦੀ ਲਾਉਣ ਵਾਲੇ ਦੇਸ਼ ਦੀ ਕੋਵਿਡ-19 ਸਥਿਤੀ ਹੈ। ਉਦਾਹਰਨ ਦੇ ਤੌਰ 'ਤੇ ਫਿਲੀਪੀਨਸ ਨੇ ਸ਼ੁੱਕਰਵਾਰ ਨੂੰ ਮਨੀਲਾ ਰਾਜਧਾਨੀ ਖੇਤਰ 'ਚ ਲੌਕਡਾਊਨ ਲਾਇਆ ਹੈ ਤੇ ਯਾਤਰਾ ਪਾਬੰਦੀਆਂ ਵਧਾਉਣਾ ਉਸ ਦਾ ਹਿੱਸਾ ਹੈ। ਦੂਜਾ ਕੋਵਿਡ-19 ਦੇ ਡੈਲਟਾ ਵੇਰੀਏਂਟ ਦਾ ਪ੍ਰਸਾਰ।

ਵਿਦਿਆਰਥੀਆਂ ਲਈ ਕਈ ਦੇਸ਼ਾਂ ਨੇ ਦਿੱਤੀ ਢਿੱਲ

ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਹਾਲ ਹੀ 'ਚ ਸੰਸਦ 'ਚ ਦੱਸਿਆ ਸੀ ਕਿ ਅਮਰੀਕਾ, ਬ੍ਰਿਟੇਨ, ਕੈਨੇਡਾ, ਜਰਮਨੀ, ਨੀਦਰਲੈਂਡ ਨੇ ਭਾਰਤੀ ਵਿਦਿਆਰਥੀਆਂ ਲਈ ਪਾਬੰਦੀਆਂ 'ਚ ਢਿੱਲ ਦਿੱਤੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਸੀ ਕਿ ਹੁਣ ਤਕ ਅਮਰੀਕਾ, ਯੂਕੇ, ਕੈਨੇਡਾ, ਆਇਰਲੈਂਡ, ਜਰਮਨੀ, ਨੀਦਰਲੈਂਡ, ਬੈਲਜ਼ੀਅਮ, ਤੇ ਜੌਰਜੀਆ ਜਿਹੇ ਦੇਸ਼ਾਂ ਵੱਲੋਂ ਭਾਰਤੀ ਵਿਦਿਆਰਥੀਂ ਲਈ ਯਾਤਰਾ ਪਾਬੰਦੀਆਂ 'ਚ ਢਿੱਲ ਦਿੱਤੀ ਗਈ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget