ਪੜਚੋਲ ਕਰੋ
ਗੁਜਰਾਤ ਦੇ ਵਡੋਦਰਾ 'ਚ ਗੈਸ ਕੰਪਨੀ' ਚ ਧਮਾਕਾ, 5 ਲੋਕਾਂ ਦੀ ਮੌਤ
ਗੁਜਰਾਤ ਦੇ ਵਡੋਦਰਾ ਜ਼ਿਲੇ ਦੇ ਪਾਦਰਾ ਇਲਾਕੇ 'ਚ ਸਨਅਤੀ ਅਤੇ ਮੈਡੀਕਲ ਗੈਸ ਪ੍ਰੋਡਕਸ਼ਨ ਕੰਪਨੀ ਵਿੱਚ ਸ਼ਨੀਵਾਰ ਨੂੰ ਹੋਏ ਇੱਕ ਧਮਾਕੇ 'ਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਵਦੂ ਥਾਣੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਧਮਾਕਾ ਸਵੇਰੇ 11 ਵਜੇ ਪਾਦਰਾ ਦੇ ਗਵਾਸਾਦ ਪਿੰਡ ਨੇੜੇ ਏਮਸ ਇੰਡਸਟਰੀਜ਼ ਲਿਮਟਿਡ ਵਿਖੇ ਹੋਇਆ।

ਅਹਿਮਦਾਬਾਦ: ਗੁਜਰਾਤ ਦੇ ਵਡੋਦਰਾ ਜ਼ਿਲੇ ਦੇ ਪਾਦਰਾ ਇਲਾਕੇ 'ਚ ਸਨਅਤੀ ਅਤੇ ਮੈਡੀਕਲ ਗੈਸ ਪ੍ਰੋਡਕਸ਼ਨ ਕੰਪਨੀ ਵਿੱਚ ਸ਼ਨੀਵਾਰ ਨੂੰ ਹੋਏ ਇੱਕ ਧਮਾਕੇ 'ਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਵਦੂ ਥਾਣੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਧਮਾਕਾ ਸਵੇਰੇ 11 ਵਜੇ ਪਾਦਰਾ ਦੇ ਗਵਾਸਾਦ ਪਿੰਡ ਨੇੜੇ ਏਮਸ ਇੰਡਸਟਰੀਜ਼ ਲਿਮਟਿਡ ਵਿਖੇ ਹੋਇਆ।
ਉਨ੍ਹਾਂ ਕਿਹਾ ਕਿ ਪੰਜ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋਏ ਜਿਨ੍ਹਾਂ ਨੂੰ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਮੌਕੇ ‘ਤੇ ਪਹੁੰਚ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
