ਪੜਚੋਲ ਕਰੋ

ਗੱਡੀ 'ਚ ਚਾਹੇ ਇਕੱਲੇ ਹੋ ਤਾਂ ਵੀ ਮਾਸਕ ਪਹਿਣਨਾ ਲਾਜ਼ਮੀ

ਸੌਰਭ ਸ਼ਰਮਾ ਨਾਂ ਦੇ ਵਕੀਲ ਨੇ ਪਟੀਸ਼ਨ ‘ਚ ਦਾਅਵਾ ਕੀਤਾ ਕਿ 9 ਸਤੰਬਰ ਨੂੰ ਗੱਡੀ ਚਲਾਉਂਦੇ ਸਮੇਂ ਉਨ੍ਹਾਂ ਨੂੰ ਦਿੱਲੀ ਪੁਲਿਸ ਨੇ ਰੋਕਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਕਾਰ ‘ਚ ਇਕੱਲੇ ਹੋਣ ਦੇ ਬਾਵਜੂਦ ਮਾਸਕ ਨਾ ਪਹਿਣਨ ਲਈ ਜੁਰਮਾਨਾ ਲਾ ਦਿੱਤਾ ਸੀ।

ਨਵੀਂ ਦਿੱਲੀ: ਦਿੱਲੀ ‘ਚ ਕੋਰੋਨਾ ਵਾਇਰਸ ਇਨਫੈਕਸ਼ਨ ਲਗਾਤਾਰ ਵਧਦੀ ਜਾ ਰਹੀ ਹੈ। ਤਿਉਹਾਰਾਂ ਦੇ ਸੀਜ਼ਨ ‘ਚ ਕੋਰੋਨਾ ਦਾ ਕਹਿਰ ਲੋਕਾਂ ਲਈ ਪ੍ਰੇਸ਼ਾਨੀ ਬਣ ਰਿਹਾ ਹੈ। ਇਸ ਦਰਮਿਆਨ ਕੇਜਰੀਵਾਲ ਸਰਕਾਰ ਨੇ ਬੁੱਧਵਾਰ ਦਿੱਲੀ ਹਾਈਕੋਰਟ ਨੂੰ ਦੱਸਿਆ ਕਿ ਵਾਹਨ ਚਲਾਉਣ ਸਮੇਂ ਮਾਸਕ ਪਹਿਣਨ ਦਾ ਨਿਯਮ ਅਜੇ ਵੀ ਲਾਗੂ ਹੈ। ਇਹ ਨਿਯਮ ਅਪ੍ਰੈਲ ‘ਚ ਲਾਗੂ ਕੀਤਾ ਗਿਆ ਸੀ। ਇਸ ਨਿਯਮ ਦੇ ਮੁਤਾਬਕ ਸਾਰਿਆਂ ਲਈ ਗੱਡੀ ਚਲਾਉਣ ਦੌਰਾਨ ਵੀ ਮਾਸਕ ਪਹਿਣਨਾ ਲਾਜ਼ਮੀ ਹੈ। ਸੂਬਾ ਸਰਕਾਰ ਨੇ ਦਿੱਤੀ ਨਿਯਮਾਂ ਦੀ ਜਾਣਕਾਰੀ ਇੱਕ ਵਕੀਲ ਵੱਲੋਂ ਦਾਇਰ ਪਟੀਸ਼ਨ ਨੂੰ ਲੈਕੇ ਦਿੱਲੀ ਸਰਕਾਰ ਨੇ ਹਲਫਨਾਮਾ ਦਾਖਲ ਕੀਤਾ। ਇਸ ਤੋਂ ਪਹਿਲਾਂ ਸੌਰਭ ਸ਼ਰਮਾ ਨਾਂ ਦੇ ਵਕੀਲ ਨੇ ਪਟੀਸ਼ਨ ‘ਚ ਦਾਅਵਾ ਕੀਤਾ ਕਿ 9 ਸਤੰਬਰ ਨੂੰ ਗੱਡੀ ਚਲਾਉਂਦੇ ਸਮੇਂ ਉਨ੍ਹਾਂ ਨੂੰ ਦਿੱਲੀ ਪੁਲਿਸ ਨੇ ਰੋਕਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਕਾਰ ‘ਚ ਇਕੱਲੇ ਹੋਣ ਦੇ ਬਾਵਜੂਦ ਮਾਸਕ ਨਾ ਪਹਿਣਨ ਲਈ ਜੁਰਮਾਨਾ ਲਾ ਦਿੱਤਾ ਸੀ। ਵਕੀਲ ਵੱਲੋਂ ਦਾਇਰ ਪਟੀਸ਼ਨ ਦੇ ਜਵਾਬ ‘ਚ ਸਰਕਾਰ ਨੇ ਕਿਹਾ ਕਿ ਨਿਯਮਾਂ ਦੇ ਮੁਤਾਬਕ ਜੇਕਰ ਕੋਈ ਵਿਅਕਤੀ ਡ੍ਰਾਈਵ ਕਰ ਰਿਹਾ ਹੈ ਤਾਂ ਉਸ ਲਈ ਮਾਸਕ ਲਾਉਣਾ ਜ਼ਰੂਰੀ ਹੋਵੇਗਾ। ਅਜਿਹਾ ਨਾ ਕਰਨ ‘ਤੇ ਚਲਾਨ ਕੀਤਾ ਜਾਵੇਗਾ। ਡ੍ਰਾਈਵ ਕਰਦੇ ਸਮੇਂ ਮਾਸਕ ਨਾ ਪਹਿਣਨ ‘ਤੇ ਵਕੀਲ ਦਾ 500 ਰੁਪਏ ਦਾ ਚਲਾਨ ਕੀਤਾ ਗਿਆ ਸੀ। ਕੇਂਦਰੀ ਸਿਹਤ ਮੰਤਰਾਲੇ ‘ਤੇ ਲਾਇਆ ਇਲਜਾਮ ਸੌਰਭ ਸ਼ਰਮਾ ਦੇ ਵਕੀਲ ਜੇਪੀ ਵਰਗੀਸ ਨੇ ਕੋਰਟ ਨੂੰ ਦੱਸਿਆ ਕਿ ਦਿੱਲੀ ਆਫਤ ਪ੍ਰਬੰਧਨ ਅਥਾਰਿਟੀ ਵੱਲੋਂ ਚਾਰ ਅਪ੍ਰੈਲ ਨੂੰ ਆਦੇਸ਼ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਕੇਂਦਰੀ ਸਿਹਤ ਮੰਤਰਾਲੇ ਨੇ ਇਕ ਪੱਤਰਕਾਰ ਸੰਮੇਲਨ ‘ਚ ਕਿਹਾ ਸੀ ਕਿ ਕਾਰ ‘ਚ ਜੇਕਰ ਕਈ ਵਿਅਕਤੀ ਇਕੱਲਾ ਹੈ ਤਾਂ ਉਸ ਲਈ ਮਾਸਕ ਪਹਿਣਨਾ ਜ਼ਰੂਰੀ ਨਹੀਂ। ਹੌਲਦਾਰਨੀ ਦੇ ਕਾਰਨਾਮੇ ਨੂੰ ਸਲਾਮ! ਇਕੱਲੀ ਨੇ ਹੀ 3 ਮਹੀਨਿਆਂ ’ਚ ਗੁੰਮ ਹੋਏ 76 ਬੱਚੇ ਲੱਭੇ ਮੌਸਮ ਵਿਭਾਗ ਵੱਲੋਂ ਠੰਢ ਵਧਣ, ਬਰਫ਼ਬਾਰੀ ਤੇ ਮੀਂਹ ਪੈਣ ਦਾ ਅਲਰਟ ਦਿੱਲੀ ‘ਚ ਕੋਰੋਨਾ ਦਾ ਕਹਿਰ ਜਾਰੀ ਦਿੱਲੀ ‘ਚ ਕੋਰੋਨਾ ਦਾ ਗ੍ਰਾਫ ਵਧਦਾ ਹੀ ਜਾ ਰਿਹਾ ਹੈ। ਪਿਛਲੇ 24 ਘੰਟਿਆਂ ‘ਚ ਸੂਬੇ ‘ਚ ਕੋਰੋਨਾ ਦੇ 7,486 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 131 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਸੂਬੇ ‘ਚ ਕੁੱਲ ਮਾਮਲਿਆਂ ਦੀ ਸੰਖਿਆਂ ਵਧ ਕੇ 5,03,084 ਹੋ ਗਈ ਹੈ। ਜਦਕਿ ਹੁਣ ਤਕ 7,943 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੁੱਲ ਪੀੜਤਾਂ ‘ਚੋਂ 4,52,683 ਲੋਕ ਵਾਇਰਸ ਤੋਂ ਠੀਕ ਹੋ ਚੁੱਕੇ ਹਨ। ਇੰਜੀਨੀਅਰ ਦੀ ਨੌਕਰੀ ਛੱਡ ਡ੍ਰੈਗਨ ਫਰੂਟ ਦੀ ਖੇਤੀ ਤੋਂ ਲੱਖਾਂ ਦਾ ਮੁਨਾਫਾ ਕਮਾਇਆ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget