ਪੜਚੋਲ ਕਰੋ

ਫੇਸਬੁੱਕ ਦਾ ਰੋਜ਼ਾਨਾ 10 ਲੱਖ ਅਕਾਉਂਟਾਂ 'ਤੇ ਕੁਹਾੜਾ, ਚੋਣਾਂ ਲਈ ਦੋ ਨਵੇਂ ਫੀਚਰ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫੇਸਬੁੱਕ ਹਰ ਦਿਨ 10 ਲੱਖ ਅਕਾਉਂਟ ਡਿਲੀਟ ਜਾਂ ਬਲੌਕ ਕਰ ਰਿਹਾ ਹੈ। ਨਾਲ ਹੀ ਫੇਸਬੁੱਕ ‘ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਮਸ਼ੀਨ ਲਰਨਿੰਗ ਦੀ ਮਦਦ ਨਾਲ ਫੇਕ ਨਿਊਜ਼ ਤੇ ਇਤਰਾਜ਼ਯੋਗ ਕੰਟੈਂਟ ਸ਼ੇਅਰ ਕਰਨ ਵਾਲੇ ਅਕਾਉਂਟ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।

ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫੇਸਬੁੱਕ ਹਰ ਦਿਨ 10 ਲੱਖ ਅਕਾਉਂਟ ਡਿਲੀਟ ਜਾਂ ਬਲੌਕ ਕਰ ਰਿਹਾ ਹੈ। ਫੇਸਬੁੱਕ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਅਜੀਤ ਮੋਹਨ ਨੇ ਦੱਸਿਆ, ‘ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਮਸ਼ੀਨ ਲਰਨਿੰਗ ਦੀ ਮਦਦ ਨਾਲ ਫੇਕ ਨਿਊਜ਼ ਤੇ ਇਤਰਾਜ਼ਯੋਗ ਕੰਟੈਂਟ ਸ਼ੇਅਰ ਕਰਨ ਵਾਲੇ ਅਕਾਉਂਟ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਰਾਜਨੀਤਕ ਇਸ਼ਤਿਹਾਰਾਂ ‘ਤੇ ਨਜ਼ਰ ਰੱਖਣ ਲਈ ਪੌਲੀਟੀਕਲ ਐਂਡ ਟ੍ਰਾਂਸਪੇਰੈਂਸੀ ਟੂਲ ਸ਼ੁਰੂ ਕੀਤਾ ਗਿਆ ਹੈ। ਮੋਹਨ ਨੇ ਕਿਹਾ, “ਭਾਰਤ ਇੱਕ ਨਿਰਪੱਖ ਚੋਣ ਤੇ ਪਾਰਦਸ਼ਤਾ ਲਈ ਅਸੀਂ ਪ੍ਰਤੀਬੱਧ ਹਾਂ। 18 ਮਹੀਨੇ ਪਹਿਲਾਂ ਤੋਂ ਹੀ ਇਹ ਕੰਮ ਜਾਰੀ ਹੈ। ਦਰਜਨਾਂ ਲੋਕਾਂ ਦੀਆਂ ਟੀਮਾਂ ਇਸ ਕੰਮ ‘ਚ ਲੱਗੀਆਂ ਹਨ।" ਇਸ ਦੇ ਨਾਲ ਹੀ ਕੰਪਨੀ ਨੇ ਹਾਲ ਹੀ ‘ਚ ਦੋ ਨਵੇਂ ਟੂਲ ਸ਼ੁਰੂ ਕੀਤੇ ਹਨ। ‘ਕੈਂਡੀਡੇਟ ਕਨੈਕਟ’ ਦੀ ਮਦਦ ਨਾਲ ਤੁਸੀਂ ਆਪਣੇ ਉਮੀਦਵਾਰ ਦੀ ਸਾਰੀ ਜਾਣਕਾਰੀ ਹਾਸਲ ਜਰ ਸਕਦੇ ਹੋ। ਇਸ ਦੇ ਨਾਲ ਹੀ ‘ਸ਼ੇਅਰ ਟੂ ਵੋਟਿਡ’ ਨਾਲ ਲੋਕ ਆਪਣੇ ਵੋਟ ਦੇਣ ਦੀ ਜਾਣਕਾਰੀ ਦੋਸਤਾਂ ਨਾਲ ਸ਼ੇਅਰ ਕਰ ਸਕਦੇ ਹਨ।

ਟਾਪ ਹੈਡਲਾਈਨ

Monsoon 2026: ਮਾਨਸੂਨ ਦੀ ਐਂਟਰੀ ਨੇ ਮਚਾਈ ਤਬਾਹੀ, ਭਾਰੀ ਮੀਂਹ-ਗਰਜ ਸਣੇ 30-40KM ਦੀ ਰਫ਼ਤਾਰ ਨਾਲ ਤੂਫਾਨ ਦਾ ਅਲਰਟ; ਦੁਪਹਿਰ ਦੀ ਸ਼ਿਫਟ ਲਈ ਸਕੂਲਾਂ 'ਚ ਛੁੱਟੀ ਦਾ ਐਲਾਨ...
ਮਾਨਸੂਨ ਦੀ ਐਂਟਰੀ ਨੇ ਮਚਾਈ ਤਬਾਹੀ, ਭਾਰੀ ਮੀਂਹ-ਗਰਜ ਸਣੇ 30-40KM ਦੀ ਰਫ਼ਤਾਰ ਨਾਲ ਤੂਫਾਨ ਦਾ ਅਲਰਟ; ਦੁਪਹਿਰ ਦੀ ਸ਼ਿਫਟ ਲਈ ਸਕੂਲਾਂ 'ਚ ਛੁੱਟੀ ਦਾ ਐਲਾਨ...
BJP MLA Gets 4-year Jail: ਸਿਆਸੀ ਜਗਤ 'ਚ ਆਇਆ ਭੂਚਾਲ, ਮਸ਼ਹੂਰ ਵਿਧਾਇਕ ਨੂੰ ਅਦਾਲਤ ਨੇ ਸੁਣਾਈ ਸਜ਼ਾ; ਇੰਨੇ ਸਾਲ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, ਮਸ਼ਹੂਰ ਵਿਧਾਇਕ ਨੂੰ ਅਦਾਲਤ ਨੇ ਸੁਣਾਈ ਸਜ਼ਾ; ਇੰਨੇ ਸਾਲ ਖਾਣੀ ਪਏਗੀ ਜੇਲ੍ਹ ਦੀ ਹਵਾ...
Political News: ਸਿਆਸਤ 'ਚ ਵੱਡਾ ਧਮਾਕਾ! TMC ਪ੍ਰਧਾਨ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ: CM ਦੇ ਬੇਹੱਦ ਕਰੀਬੀ...
ਸਿਆਸਤ 'ਚ ਵੱਡਾ ਧਮਾਕਾ! TMC ਪ੍ਰਧਾਨ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ: CM ਦੇ ਬੇਹੱਦ ਕਰੀਬੀ...
Transfer News: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 125 ਡਿਪਟੀ SP ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 125 ਡਿਪਟੀ SP ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
Embed widget