ਪੜਚੋਲ ਕਰੋ

Facebook ਅਧਿਕਾਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ, ਦਿੱਲੀ ਪੁਲਿਸ ਕੋਲ ਸ਼ਿਕਾਇਤ

ਫੇਸਬੁੱਕ ਦੀ ਸਾਊਥ ਏਸ਼ੀਆ ਪਬਲਿਕ ਪਾਲਿਸੀ ਡਾਇਰੈਕਟਰ ਨੇ ਜਾਨੋਂ ਮਾਰਨ ਦੀ ਧਮਕੀ ਸਬੰਧੀ ਦਿੱਲੀ ਪੁਲਿਸ ਕੋਲ ਆਪਣਾ ਬਿਆਨ ਦਰਜ ਕਰਵਾਇਆ ਹੈ।

ਰਾਏਪੁਰ: ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ 'ਚ ਫੇਸਬੁੱਕ ਇੰਡੀਆ ਦੀ ਪਬਲਿਕ ਪੌਲਿਸੀ ਡਾਇਰੈਕਟਰ ਆਂਖੀ ਦਾਸ ਖਿਲਾਫ ਐਫਆਈਆਰ ਦਰਜ ਕਰਵਾਈ ਗਈ ਹੈ। ਇਹ ਸ਼ਿਕਾਇਤ ਪੱਤਰਕਾਰ ਆਵੇਸ਼ ਤਿਵਾੜੀ ਦੀ ਸ਼ਿਕਾਇਤ 'ਤੇ ਦਰਜ ਕਰਵਾਈ ਗਈ ਹੈ। ਪੱਤਰਕਾਰ ਆਵੇਸ਼ ਤਿਵਾੜੀ ਖਿਲਾਫ ਵੀ ਆਂਖੀ ਦਾਸ ਵੱਲੋਂ ਸ਼ਿਕਾਇਤ ਕਰਵਾਈ ਗਈ ਸੀ। ਦੱਸ ਦਈਏ ਕਿ ਫੇਸਬੁੱਕ ਇੰਡੀਆ ਦੀ ਸੀਨੀਅਰ ਅਧਿਕਾਰੀ ਆਂਖੀ ਦਾਸ ਨੇ ਦਿੱਲੀ ਪੁਲਿਸ ਕੋਲ ਸ਼ਿਕਾਇਤ ਕਰ ਇਲਜ਼ਾਮ ਲਾਇਆ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਸਾਰੇ ਘਟਨਾਕ੍ਰਮ ਪਿੱਛੇ ਫੇਸਬੁੱਕ ਦਾ ਤਾਜ਼ਾ ਵਿਵਾਦ ਹੈ। ਦੱਸ ਦਈਏ ਕਿ ਅਮਰੀਕੀ ਅਖ਼ਬਾਰ 'ਵਾਲ ਸਟ੍ਰੀਟ ਜਨਰਲ' 'ਚ ਛਪੇ ਲੇਖ 'ਚ ਕਿਹਾ ਗਿਆ ਕਿ ਭਾਰਤ 'ਚ ਸੱਤਾਧਾਰੀ ਪਾਰਟੀ ਬੀਜੇਪੀ ਦੇ ਨੇਤਾ ਤੇ ਵਰਕਰਾਂ ਵੱਲੋਂ ਵਰਤੀ ਜਾਂਦੀ ਹੇਟ ਸਪੀਚ ਤੇ ਇਤਰਾਜ਼ਯੋਗ ਸਮਗਰੀ 'ਤੇ ਫੇਸਬੁੱਕ ਲਾਪ੍ਰਵਾਹੀ ਵਰਤਦਾ ਹੈ। ਲੇਖ 'ਚ ਫੇਸਬੁੱਕ ਅਧਿਕਾਰੀ ਦੇ ਹਵਾਲੇ ਨਾਲ ਇਹ ਵੀ ਕਿਹਾ ਕਿ ਭਾਜਪਾ ਵਰਕਰਾਂ ਨੂੰ ਸਜ਼ ਦੇਣ ਨਾਲ "ਭਾਰਤ ਵਿੱਚ ਕੰਪਨੀ ਦੇ ਕਾਰੋਬਾਰ 'ਤੇ ਅਸਰ ਪਵੇਗਾ।" ਲੇਖ ਵਿੱਚ ਕਿਹਾ ਗਿਆ ਹੈ ਕਿ ਫੇਸਬੁੱਕ ਨੇ ਵੱਡੇ ਪੱਧਰ ‘ਤੇ ਭਾਜਪਾ ਨੂੰ ਵਿਆਪਕ ਤਰਜੀਹ ਦਿੱਤੀ ਹੈ। ਦੇਸ਼ ਵਿੱਚ ਇਸ ਵਿਸ਼ੇ ‘ਤੇ ਰਾਜਨੀਤਕ ਬਿਆਨਬਾਜ਼ੀ ਤੇਜ਼ ਹੋਣ ਤੋਂ ਬਾਅਦ ਫੇਸਬੁੱਕ ਵੱਲੋਂ ਸਪਸ਼ਟੀਕਰਨ ਦੀ ਪੇਸ਼ ਕੀਤਾ ਗਿਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Power Tariff Increase: ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
Big News: ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget