ਪੜਚੋਲ ਕਰੋ

ਫੇਸਬੁੱਕ ਨੇ ਬੰਦ ਕੀਤੇ ਕਾਂਗਰਸ ਦੇ 687 ਫਰਜ਼ੀ ਪੇਜ਼, ਭਾਜਪਾ ਦੇ ਵੀ 14 ਪੇਜ਼ਾਂ ‘ਤੇ ਲੱਗੀ ਲਗਾਮ

ਨਵੀਂ ਦਿੱਲੀ: ਫੇਸਬੁੱਕ ਨੇ ਲੋਕਸਭਾ ਚੋਣ 2019 ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਚਲ ਰਹੇ ਰਾਜਨੀਤੀਕ ਪਾਰਟੀਆਂ ਦੇ ਕਈ ਫਰਜ਼ੀ ਪੇਜ਼ਾਂ ‘ਤੇ ਕਾਰਵਾਈ ਕੀਤੀ ਹੈ। ਸੋਸ਼ਲ ਮੀਡੀਆ ਜਾਇੰਟ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਸ ਨੇ ਕਾਂਗਰਸ ਪਾਰਟੀ ਤੇ ਆਈਟੀ ਸੇਲ ਨਾਲ ਜੁੜੇ ਲੋਕਾਂ ਦੇ ਸੰਬੰਧਿਤ 687 ਸਪੈਮ ਫੇਸਬੁਕ ਪੇਜ਼ ਅਤੇ ਖਾਤੇ ਹਟਾਏ ਹਨ। ਫੇਸਬੁੱਕ ਨੇ ਕਿਾਹ ਕਿ ਇਨ੍ਹਾਂ ਪੇਜ਼ਾਂ ਅਤੇ ਖਾਤਿਆ ਦੇ ਰਾਹੀਂ ਫੇਸਬੁੱਕ ‘ਤੇ ਐਡ ਦੇ ਲਈ ਕਰੀਬ 27 ਲੱਖ ਰੁਪਏ ਖ਼ਰਚ ਕੀਤੇ ਗਏ ਸੀ। ਫੇਸਬੁੱਕ ਸਾਈਬਰ ਸਿਕਊਰਟੀ ਪੌਲਿਸੀ ਮੁੱਖੀ ਨੇਥਨੀਲ ਗਲੇਸ਼ਰ ਨੇ ਕਿਹਾ ਕਿ ਇਸ ਖ਼ਰਾਬ ਵਿਵਹਾਰ ਕਰਨ ‘ਚ ਸ਼ਾਮਲ ਲੋਕਾਂ ਦੇ ਫਰਜ਼ੀ ਅਕਾਉਂਟ ਦਾ ਇਸਤੇਮਾਲ ਕੀਤਾ ਅਤੇ ਆਪਣੀ ਫ੍ਰਮੋਸ਼ਨ ਕਰਨ ਲਈ ਵੱਖ-ਵੱਖ ਗਰੁਪਾਂ ‘ਚ ਸ਼ਾਮਲ ਹੋ ਆਪਣੇ ਪੇਜ ‘ਤੇ ਹਿੱਸੇਦਾਰੀ ਵਧਾਈ। ਗਲੇਸ਼ਰ ਨੇ ਕਿਹਾ ਕਿ ਸੋਸ਼ਲ ਮੀਡੀਆ ਕੰਪਨੀ ਭਾਰਤੀ ਆਈਟੀ ਕੰਪਨੀ ਸਿਲਵਰ ਟਚ ਵੱਲੋ ਚਲਾਏ ਸਪੈਮ ਗਤਿਵਿਧੀਆਂ ਦਾ ਵੀ ਪਤਾ ਕੀਤਾ ਹੈ। ਇਹ ਕੰਪਨੀ ਭਾਜਪਾ ਸਮਰਥਿਤ ‘ਦ ਇੰਡੀਆ ਆਈ’ ਪੇਜ਼ ਦਾ ਸੰਚਾਲਨ ਕਰਦੀ ਹੈ। ਫੇਸਬੁਕ ਨੇ ਇਸ ਕੰਪਨੀ ਨਾਲ ਸੰਬੰਧਿਤ 15 ਪੇਜ਼ਾਂ, ਸਮੂਹਾਂ ਅਤੇ ਖਾਤਿਆਂ ਨੂੰ ਹਟਾ ਦਿੱਤਾ ਹੈ। ਸਿਲਵਰ ਟਚ ਨੇ ਫੇਸਬੁਕ ‘ਤੇ ਕਰੀਬ 48 ਲੱਖ ਰੁਪਏ ਦਾ ਵਿਿਗਆਪਨਾਂ ‘ਤੇ ਖ਼ਰਚ ਕੀਤਾ ਹੈ।

ਟਾਪ ਹੈਡਲਾਈਨ

ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?

ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget