ਪੜਚੋਲ ਕਰੋ

ਹੁਣ ਹਵਾਈ ਸਫ਼ਰ ਲਈ ਬੋਰਡਿੰਗ ਪਾਸ ਦਾ ਝੰਜਟ ਖ਼ਤਮ

ਨਵੀਂ ਦਿੱਲੀ: ਜੇਕਰ ਤੁਸੀਂ ਕਿਸੇ ਘਰੇਲੂ ਉਡਾਣ ਵਿੱਚ ਸਫ਼ਰ ਕਰ ਰਹੇ ਹੋ ਤਾਂ ਤੁਹਾਨੂੰ ਬੋਰਡਿੰਗ ਪਾਸ ਦਿਖਾਉਣ ਦੀ ਲੋੜ ਨਹੀਂ। ਸਰਕਾਰ ਹੁਣ ਫੇਸ਼ੀਅਲ ਰਿਕੌਗਨਿਸ਼ਨ ਤੇ ਬਾਇਓਮੈਟ੍ਰਿਕ ਦੀ ਸੁਵਿਧਾ ਲਿਆਉਣ ਜਾ ਰਹੀ ਹੈ, ਜਿਸ ਨਾਲ ਹਵਾਈ ਅੱਡੇ ਨੂੰ ਕਾਗ਼ਜ਼ ਰਹਿਤ ਬਣਾਉਣ ਵਿੱਚ ਕਾਫੀ ਸਫ਼ਲਤਾ ਮਿਲੇਗੀ। ਇਹ ਸੁਵਿਧਾ ਛੇਤੀ ਹੀ ਪੀਪੀਪੀ ਮੈਟਰੋ ਏਅਰਪੋਰਟ 'ਤੇ ਲਾਗੂ ਕੀਤੀ ਜਾਵੇਗੀ, ਜਿਸ ਵਿੱਚ ਦਿੱਲੀ, ਮੁੰਬਈ, ਹੈਦਰਾਬਾਦ ਤੇ ਬੇਂਗਲੁਰੂ ਸ਼ਾਮਲ ਹਨ। ਇਸ ਤੋਂ ਇਲਾਵਾ ਵਾਰਾਣਸੀ, ਵਿਜੈਵਾੜਾ, ਪੁਣੇ ਤੇ ਕੋਲਕਾਤਾ ਜਿਹੇ ਵੱਡੇ ਹਵਾਈ ਅੱਡਿਆਂ ਨੂੰ ਵੀ ਇਸ ਸੁਵਿਧਾ ਨਾਲ ਲੈਸ ਕੀਤਾ ਜਾ ਸਕਦਾ ਹੈ। ਇਸ ਸੁਵਿਧਾ ਨੂੰ ਆਉਣ ਵਾਲੇ ਛੇ ਮਹੀਨਿਆਂ ਅੰਦਰ ਲਾਗੂ ਕਰ ਦਿੱਤਾ ਜਾਵੇਗਾ। ਡਿਜੀ ਯਾਤਰਾ ਸਿਸਟਮ ਫਿਲਹਾਲ ਪ੍ਰਕਿਰਿਆ ਵਿੱਚ ਹੈ ਤੇ ਉਡਾਣ ਭਰਨ ਵਾਲੇ ਮੁਸਾਫਰਾਂ ਲਈ ਇਹ ਲਾਜ਼ਮੀ ਹੈ। ਜੇਕਰ ਘਰੇਲੂ ਮੁਸਾਫ਼ਰ ਚਾਹੁਣ ਤਾਂ ਉਹ ਹਵਾਬਾਜ਼ੀ ਮੰਤਰਾਲਾ ਦੇ ਪੋਰਟਲ 'ਤੇ ਜਾ ਕੇ ਆਪਣੇ ਪਛਾਣ ਪੱਤਰ (ਆਧਾਰ, ਡਰਾਈਵਿੰਗ ਲਾਈਸੰਸ ਆਦਿ) ਦੀ ਮਦਦ ਨਾਲ ਰਜਿਸਟ੍ਰੇਸ਼ਨ ਕਰਨੀ ਹੋਵੇਗੀ। ਇਸ ਤੋਂ ਬਾਅਦ ਇਹ ਸਿਸਟਮ ਤੁਹਾਡੀ ਪਹਿਲੀ ਉਡਾਣ ਤੋਂ ਹੀ ਸ਼ੁਰੂ ਹੋ ਜਾਵੇਗਾ। ਅਜਿਹਾ ਕਰਨ ਵਾਲੇ ਮੁਸਾਫ਼ਰਾਂ ਨੂੰ ਏਅਰਪੋਰਟ ਵਿੱਚ ਦਾਖ਼ਲ ਹੋਣ ਲਈ ਸੈਲਫ਼ ਚੈਕਿੰਗ ਤੇ ਈ-ਗੇਟ ਦਾ ਸਿਸਟਮ ਮਿਲੇਗਾ। ਤੁਹਾਨੂੰ ਟਿਕਟ ਆਪਣੇ ਕੋਲ ਰੱਖਣਾ ਹੋਵੇਗਾ ਪਰ ਬੋਰਡਿੰਗ ਪਾਸ ਮੁਸਾਫ਼ਰ ਖ਼ੁਦ ਹੀ ਪ੍ਰਾਪਤ ਕਰਨ ਸਕਣਗੇ। ਸੁਰੱਖਿਆ ਜਾਂਚ ਤੋਂ ਇਲਾਵਾ ਹੋਰ ਕੋਈ ਵੀ ਮੈਨੂਅਲ ਚੈਕਿੰਗ ਨਹੀਂ ਕੀਤੀ ਜਾਵੇਗੀ। ਹੈਦਰਾਬਾਦ ਤੇ ਬੈਂਗਲੋਰ ਵਿੱਚ ਇਹ ਸਿਸਟਮ ਫਰਵਰੀ ਤੋਂ ਲਾਗੂ ਹੋ ਜਾਵੇਗਾ ਤੇ ਬਾਕੀ ਸਾਰੇ ਹਵਾਈ ਅੱਡਿਆਂ 'ਤੇ ਅਪ੍ਰੈਲ ਤੋਂ ਲਾਗੂ ਹੋਣਾ ਸ਼ੁਰੂ ਹੋ ਜਾਵੇਗਾ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

Embed widget