ਪੜਚੋਲ ਕਰੋ

Khan Sir News :  ਕੋਚਿੰਗ ਸੈਂਟਰ 'ਤੇ ਹਮਲੇ ਦੇ ਮਾਮਲੇ 'ਚ ਖਾਨ ਸਰ ਨੂੰ ਵੱਡੀ ਰਾਹਤ, ਅਦਾਲਤ ਨੇ ਗ੍ਰਿਫ਼ਤਾਰੀ 'ਤੇ ਲਾਈ ਰੋਕ

Khan Sir News :   ਅਧਿਆਪਕ ਅਤੇ ਯੂਟਿਊਬਰ ਖਾਨ ਸਰ ਨੂੰ ਜ਼ਿਲ੍ਹਾ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਖਾਨ ਗਲੋਬਲ ਸਟੱਡੀਜ਼ (KGS) ਕੋਚਿੰਗ ਸੈਂਟਰ 'ਤੇ ਹਮਲੇ ਅਤੇ ਫਾਇਰਿੰਗ ਦੇ ਮਾਮਲੇ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਦਾ ਖ਼ਤਰਾ ਬਣਿਆ ਹੋਇਆ

Khan Sir News :  ਮਸ਼ਹੂਰ ਅਧਿਆਪਕ ਅਤੇ ਯੂਟਿਊਬਰ ਖਾਨ ਸਰ ਨੂੰ ਜ਼ਿਲ੍ਹਾ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਖਾਨ ਗਲੋਬਲ ਸਟੱਡੀਜ਼ (KGS) ਕੋਚਿੰਗ ਸੈਂਟਰ 'ਤੇ ਹਮਲੇ ਅਤੇ ਫਾਇਰਿੰਗ ਦੇ ਮਾਮਲੇ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਦਾ ਖ਼ਤਰਾ ਬਣਿਆ ਹੋਇਆ ਸੀ ਪਰ ਹੁਣ ਪਟਨਾ ਜ਼ਿਲ੍ਹਾ ਅਦਾਲਤ ਨੇ ਇਸ 'ਤੇ ਰੋਕ ਲਾ ਦਿੱਤੀ ਹੈ। ਦਰਅਸਲ, ਖਾਨ ਸਰ ਨੇ ਸੋਮਵਾਰ (8 ਜੂਨ) ਨੂੰ ਅਗਾਊਂ ਜ਼ਮਾਨਤ (Anticipatory Bail) ਲਈ ਅਦਾਲਤ ਵਿੱਚ ਅਰਜ਼ੀ ਦਿੱਤੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਅੰਤਰਿਮ ਰਾਹਤ ਪ੍ਰਦਾਨ ਕੀਤੀ।

ਦੱਸਣਯੋਗ ਹੈ ਕਿ ਇਹ ਮਾਮਲਾ 2 ਜੂਨ ਦਾ ਹੈ, ਜਦੋਂ ਖਾਨ ਸਰ ਦੇ ਕੋਚਿੰਗ ਸੈਂਟਰ ਦੇ ਬਾਹਰ ਫਾਇਰਿੰਗ ਅਤੇ ਮਾਰਕੁੱਟ ਦੀ ਘਟਨਾ ਵਾਪਰੀ ਸੀ। ਇਸ ਹਮਲੇ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ, ਜਿਸ ਵਿੱਚ ਸੰਸਥਾ ਦੇ ਦੋ ਸੁਰੱਖਿਆ ਗਾਰਡ ਗੋਲੀਆਂ ਚਲਾਉਂਦੇ ਹੋਏ ਨਜ਼ਰ ਆਏ ਸਨ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਦੋਵਾਂ ਗਾਰਡਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ।

ਖਾਨ ਸਰ ਦੇ ਬਿਆਨ ਤੋਂ ਬਾਅਦ ਮਚੀ ਸੀ ਹਲਚਲ

ਪੁੱਛਗਿੱਛ ਦੌਰਾਨ ਫਾਇਰਿੰਗ ਕਰਨ ਦੇ ਦੋਸ਼ੀ ਸੁਰੱਖਿਆ ਗਾਰਡਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਖਾਨ ਸਰ ਦੇ ਕਹਿਣ 'ਤੇ ਹੀ ਹਵਾ ਵਿੱਚ ਗੋਲੀਆਂ ਚਲਾਈਆਂ ਸਨ। ਸ਼ੁਰੂ ਵਿੱਚ ਖਾਨ ਸਰ ਨੇ ਆਰੋਪ ਲਗਾਇਆ ਸੀ ਕਿ ਉਨ੍ਹਾਂ ਦੇ ਮੁਕਾਬਲੇ ਵਾਲੇ ਕੋਚਿੰਗ ਸੈਂਟਰਾਂ ਨੇ ਹਮਲਾ ਕਰਵਾਇਆ ਸੀ, ਪਰ ਬਾਅਦ ਵਿੱਚ ਉਨ੍ਹਾਂ ਨੇ ਆਪਣਾ ਇਹ ਬਿਆਨ ਵਾਪਸ ਲੈ ਲਿਆ।

ਸੁਰੱਖਿਆ ਗਾਰਡਾਂ ਅਤੇ ਖਾਨ ਸਰ ਦੇ ਬਿਆਨਾਂ ਵਿੱਚ ਫਰਕ ਮਿਲਣ ਅਤੇ ਸਿੱਧੇ ਆਰੋਪ ਲੱਗਣ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ, ਜਿਸ ਕਾਰਨ ਗ੍ਰਿਫ਼ਤਾਰੀ ਦੀ ਸੰਭਾਵਨਾ ਬਣ ਗਈ ਸੀ।

ਫਾਇਰ ਸੇਫ਼ਟੀ ਜਾਂਚ ਵਿੱਚ KGS ਫੇਲ

ਖਾਨ ਗਲੋਬਲ ਸਟੱਡੀਜ਼ (KGS) ਵਿੱਚ ਕੀਤੀ ਗਈ ਅੱਗ ਸੁਰੱਖਿਆ ਜਾਂਚ ਦੌਰਾਨ ਕਈ ਢਾਂਚਾਗਤ ਖਾਮੀਆਂ ਸਾਹਮਣੇ ਆਈਆਂ। ਬਿਹਾਰ ਪੁਲਿਸ ਨੇ ਕਿਹਾ ਹੈ ਕਿ ਸੰਸਥਾ ਨੂੰ ਇੱਕ ਹਫ਼ਤੇ ਦੇ ਅੰਦਰ ਇਹ ਕਮੀਆਂ ਦੂਰ ਕਰਨ ਲਈ ਨੋਟਿਸ ਜਾਰੀ ਕੀਤਾ ਜਾਵੇਗਾ। ਮੁਜ਼ਫ਼ਫ਼ਰਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ ਸੱਤ ਲੋਕਾਂ ਦੀ ਮੌਤ ਤੋਂ ਕੁਝ ਦਿਨ ਬਾਅਦ ਇਹ ਜਾਂਚ ਕੀਤੀ ਗਈ ਸੀ।

KGS ਪਟਨਾ ਦਾ ਇਤਿਹਾਸ

KGS (ਖਾਨ ਗਲੋਬਲ ਸਟੱਡੀਜ਼) ਪਟਨਾ ਸਥਿਤ ਇੱਕ ਪ੍ਰਸਿੱਧ ਕੋਚਿੰਗ ਸੰਸਥਾ ਹੈ, ਜਿਸ ਦੀ ਸਥਾਪਨਾ ਫੈਜ਼ਲ ਖਾਨ ਨੇ ਕੀਤੀ ਸੀ। ਫੈਜ਼ਲ ਖਾਨ ਨੂੰ ਹੀ ਲੋਕ ਖਾਨ ਸਰ ਦੇ ਨਾਂ ਨਾਲ ਜਾਣਦੇ ਹਨ। ਇਹ ਸੰਸਥਾ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਅਤੇ ਸਰਕਾਰੀ ਭਰਤੀ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਖਾਸ ਤੌਰ 'ਤੇ ਮਸ਼ਹੂਰ ਹੈ।

ਟਾਪ ਹੈਡਲਾਈਨ

Attack On Congress Leader Car: ਵੱਡੀ ਵਾਰਦਾਤ, ਸੀਨੀਅਰ ਕਾਂਗਰਸੀ ਆਗੂ ਦੀ ਕਾਰ 'ਤੇ ਹਮਲਾ, ਮੌਕੇ 'ਤੇ ਪੁੱਤਰ ਅਤੇ ਪਤਨੀ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸੀ ਆਗੂ ਦੀ ਕਾਰ 'ਤੇ ਹਮਲਾ, ਮੌਕੇ 'ਤੇ ਪੁੱਤਰ ਅਤੇ ਪਤਨੀ...
Women Scheme : ਔਰਤਾਂ ਲਈ ਵੱਡੀ ਖ਼ਬਰ! 2,500 ਰੁਪਏ ਦੇਣ ਦੇ ਤਰੀਕੇ 'ਚ ਹੋਇਆ ਵੱਡਾ ਬਦਲਾਅ!
Women Scheme : ਔਰਤਾਂ ਲਈ ਵੱਡੀ ਖ਼ਬਰ! 2,500 ਰੁਪਏ ਦੇਣ ਦੇ ਤਰੀਕੇ 'ਚ ਹੋਇਆ ਵੱਡਾ ਬਦਲਾਅ!
Big Action: ਸਰਕਾਰ ਵੱਲੋਂ ਵੱਡਾ ਐਕਸ਼ਨ, ਸ਼ਰਾਬ ਦੀਆਂ 23 ਦੁਕਾਨਾਂ ਕੀਤੀਆਂ ਬੰਦ, 52 ਹੋਰ 'ਤੇ...
Big Action: ਸਰਕਾਰ ਵੱਲੋਂ ਵੱਡਾ ਐਕਸ਼ਨ, ਸ਼ਰਾਬ ਦੀਆਂ 23 ਦੁਕਾਨਾਂ ਕੀਤੀਆਂ ਬੰਦ, 52 ਹੋਰ 'ਤੇ...
Accident News: ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 13 ਜੀਆਂ ਦੀ ਦਰਦਨਾਕ ਮੌਤ, ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ...
ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 13 ਜੀਆਂ ਦੀ ਦਰਦਨਾਕ ਮੌਤ, ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Action: ਸਰਕਾਰ ਵੱਲੋਂ ਵੱਡਾ ਐਕਸ਼ਨ, ਸ਼ਰਾਬ ਦੀਆਂ 23 ਦੁਕਾਨਾਂ ਕੀਤੀਆਂ ਬੰਦ, 52 ਹੋਰ 'ਤੇ...
Big Action: ਸਰਕਾਰ ਵੱਲੋਂ ਵੱਡਾ ਐਕਸ਼ਨ, ਸ਼ਰਾਬ ਦੀਆਂ 23 ਦੁਕਾਨਾਂ ਕੀਤੀਆਂ ਬੰਦ, 52 ਹੋਰ 'ਤੇ...
MC Election: ਚੋਣਾਂ 'ਚ ਟਿਕਟ ਨਾ ਮਿਲਣ 'ਤੇ ਕਈ ਸੀਨੀਅਰ ਆਗੂ ਨਾਰਾਜ਼, ਭਾਜਪਾ-ਕਾਂਗਰਸ ਦੇ ਬਾਗ਼ੀ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਨਗੇ, ਕਈ ਵਾਰਡਾਂ 'ਚ ਵਿਗੜ ਸਕਦਾ...
ਚੋਣਾਂ 'ਚ ਟਿਕਟ ਨਾ ਮਿਲਣ 'ਤੇ ਕਈ ਸੀਨੀਅਰ ਆਗੂ ਨਾਰਾਜ਼, ਭਾਜਪਾ-ਕਾਂਗਰਸ ਦੇ ਬਾਗ਼ੀ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਨਗੇ, ਕਈ ਵਾਰਡਾਂ 'ਚ ਵਿਗੜ ਸਕਦਾ...
Punjab Weather Update: ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਵੇਰੇ-ਸ਼ਾਮ ਠੰਡ, ਮੀਂਹ ਨੂੰ ਲੈ ਕੇ ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ... 
ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਵੇਰੇ-ਸ਼ਾਮ ਠੰਡ, ਮੀਂਹ ਨੂੰ ਲੈ ਕੇ ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ... 
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਨੋਟਾਂ ਦੀ ਹੋਏਗੀ ਬਰਸਾਤ! ਧਨਦੌਲਤ ਲਈ ਖੁੱਲ੍ਹਣਗੇ ਨਵੇਂ ਰਾਹ, ਵਿਆਹ ਸੰਬੰਧੀ ਆਉਣਗੇ ਪ੍ਰਸਤਾਵ; ਜਾਣੋ ਕੌਣ ਖੁਸ਼ਕਿਸਮਤ?
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਨੋਟਾਂ ਦੀ ਹੋਏਗੀ ਬਰਸਾਤ! ਧਨਦੌਲਤ ਲਈ ਖੁੱਲ੍ਹਣਗੇ ਨਵੇਂ ਰਾਹ, ਵਿਆਹ ਸੰਬੰਧੀ ਆਉਣਗੇ ਪ੍ਰਸਤਾਵ; ਜਾਣੋ ਕੌਣ ਖੁਸ਼ਕਿਸਮਤ?
Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Embed widget