ਪੜਚੋਲ ਕਰੋ

74 ਸਾਲਾਂ ਤੋਂ ਮਿਲੇ ਵਿਛੜੇ ਪਰਿਵਾਰ, ਕਰਤਾਰਪੁਰ ਲਾਂਘੇ ਨੇ ਇੰਝ ਕਰਾਇਆ ਮੇਲ

ਨਵੀਂ ਦਿੱਲੀ: ਕਰਤਾਰਪੁਰ ਲਾਂਘਾ ਖੁਲ੍ਹਣ ਦੀ ਬਦੌਲਤ 1947 ਦੀ ਭਾਰਤ-ਪਾਕਿ ਵੰਡ ਦੌਰਾਨ ਵਿਛੜੇ ਇੱਕ ਪਰਿਵਾਰ ਦੀਆਂ ਦੋ ਪੀੜ੍ਹੀਆਂ ਦਾ ਮਿਲਾਪ ਸੰਭਵ ਹੋਇਆ ਹੈ।

ਨਵੀਂ ਦਿੱਲੀ: ਕਰਤਾਰਪੁਰ ਲਾਂਘਾ ਖੁਲ੍ਹਣ ਦੀ ਬਦੌਲਤ 1947 ਦੀ ਭਾਰਤ-ਪਾਕਿ ਵੰਡ ਦੌਰਾਨ ਵਿਛੜੇ ਇੱਕ ਪਰਿਵਾਰ ਦੀਆਂ ਦੋ ਪੀੜ੍ਹੀਆਂ ਦਾ ਮਿਲਾਪ ਸੰਭਵ ਹੋਇਆ ਹੈ। ਅਖ਼ਬਾਰ ‘ਡਾਅਨ’ ਦੀ ਰਿਪੋਰਟ ਮੁਤਾਬਕ ਜਦੋਂ ਪਰਿਵਾਰ ਦੇ ਜੀਅ ਕਰਤਾਰਪੁਰ ਸਾਹਿਬ ਸਥਿਤ ਗੁਰਦੁਆਰੇ ਵਿੱਚ ਮਿਲੇ ਤਾਂ ਇਹ ਬੇਹੱਦ ਭਾਵੁਕ ਪਲ ਸਨ। ਇਨ੍ਹਾਂ ਪਰਿਵਾਰਾਂ ਨੂੰ ਪੰਜਾਬੀ ਨਿਊਜ਼ ਚੈਨਲ ਜ਼ਰੀਏ ਇੱਕ ਦੂਜੇ ਬਾਰੇ ਪਤਾ ਲੱਗਾ ਸੀ।

ਖਬਰ ਏਜੰਸੀ ਆਈਏਐਨਐਸ ਦੀ ਰਿਪੋਰਟ ਮੁਤਾਬਕ ਸ਼ਾਹਿਦ ਰਫ਼ੀਕ ਮਿੱਠੂ, ਜੋ ਜ਼ਿਲ੍ਹਾ ਨਨਕਾਣਾ ਦੇ ਮਨਾਨਾਵਾਲਾ ਦਾ ਵਸਨੀਕ ਹੈ, ਆਪਣੇ ਪਰਿਵਾਰ ਦੇ 40 ਜੀਆਂ ਨਾਲ ਕਰਤਾਰਪੁਰ ਸਾਹਿਬ ਪੁੱਜਾ ਸੀ। ਉਧਰ ਅੰਮ੍ਰਿਤਸਰ ਜ਼ਿਲ੍ਹੇ ਦੀ ਅਜਨਾਲਾ ਤਹਿਸੀਲ ਦੇ ਪਿੰਡ ਸ਼ਾਹਪੁਰ ਡੋਗਰਾਂ ਵਿੱਚ ਰਹਿੰਦਾ ਸੋਨੂ ਮਿੱਠੂ ਪਰਿਵਾਰ ਦੇ ਅੱਠ ਜੀਆਂ ਨਾਲ ਕਰਤਾਰਪੁਰ ਪੁੱਜਾ।

ਦੋਵਾਂ ਪਰਿਵਾਰਾਂ ਦੇ ਮੈਂਬਰ ਇਕ ਦੂਜੇ ਦੇ ਗ਼ਲ ਲਗ ਕੇ ਖ਼ੂਬ ਰੋਏ। ਸ਼ਾਹਿਦ ਰਫ਼ੀਕ ਮਿੱਠੂ ਨੇ ਕਿਹਾ ਕਿ ਉਨ੍ਹਾਂ ਦਾ ਬਜ਼ੁਰਗ ਇਕਬਾਲ ਮਸੀਹ 1947 ਦੀ ਵੰਡ ਦੌਰਾਨ ਪਰਿਵਾਰ ਸਮੇਤ ਪਾਕਿਸਤਾਨ ਪਰਵਾਸ ਕਰ ਗਿਆ ਸੀ ਜਦੋਂਕਿ ਉਸ ਦਾ ਛੋਟਾ ਭਰਾ ਇਨਾਇਤ ਵੰਡ ਦੌਰਾਨ ਪਏ ਰੌਲੇ-ਗੋਲੇ ਕਰਕੇ ਪੰਜਾਬ ਵਿੱਚ ਹੀ ਰਹਿ ਗਿਆ।

ਸ਼ਾਹਿਦ ਮਿੱਠੂ ਨੇ ਕਿਹਾ, ‘‘ਸਾਲ ਕੁ ਪਹਿਲਾਂ ਪੰਜਾਬੀ ਨਿਊਜ਼ ਚੈਨਲ ’ਤੇ ਪ੍ਰਸਾਰਿਤ ਮੇਰੀ ਇੰਟਰਵਿਊ ਦੌਰਾਨ ਮੈਂ ਦੇਸ਼ ਵੰਡ ਦੌਰਾਨ ਆਪਣੇ ਬਜ਼ੁਰਗਾਂ ਦੇ ਇੱਕ ਦੂਜੇ ਤੋਂ ਵਿਛੜਨ ਦੀ ਗੱਲ ਸਾਂਝੀ ਕੀਤੀ ਸੀ। ਇਸ ਇੰਟਰਵਿਊ ਨੂੰ ਪੰਜਾਬ ਬੈਠੇ ਸਾਡੇ ਰਿਸ਼ਤੇਦਾਰਾਂ ਨੇ ਵੇਖ ਕੇ ਜਦੋਂ ਸੰਪਰਕ ਕੀਤਾ ਤਾਂ ਅਸੀਂ ਕਰਤਾਰਪੁਰ ਸਾਹਿਬ ਵਿਖੇ ਮਿਲਣ ਦੀ ਯੋਜਨਾ ਬਣਾਈ।’’

ਸ਼ਾਹਿਦ ਮਿੱਠੂ ਨੇ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਪਰਿਵਾਰ ਦੇ ਦੋਵੇਂ ਬਜ਼ੁਰਗ ਇਕਬਾਲ ਤੇ ਇਨਾਇਤ ਅੱਲ੍ਹਾ ਨੂੰ ਪਿਆਰੇ ਹੋ ਚੁੱਕੇ ਹਨ। ਉਧਰ ਸੋਨੂ ਮਿੱਠੂ ਨੇ ਕਿਹਾ ਕਿ ਉਹ ਸ਼ਾਹਿਦ ਰਫ਼ੀਕ ਮਿੱਠੂ ਤੇ 35 ਹੋਰਨਾਂ ਰਿਸ਼ਤੇਦਾਰਾਂ ਨੂੰ ਮਿਲ ਕੇ ਬਹੁਤ ਖ਼ੁਸ਼ ਹੈ। ਦੋਵਾਂ ਪਰਿਵਾਰਾਂ ਨੇ ਇਸ ਮਿਲਣੀ ਦੌਰਾਨ ਜਿੱਥੇ ਦਿਲ ਦੀਆਂ ਗੱਲਾਂ ਕੀਤੀਆਂ, ਉਥੇ ਆਪਣੇ ਮਰਹੂਮ ਬਜ਼ੁਰਗਾਂ ਦੀਆਂ ਕਹਾਣੀਆਂ ਤੇ ਹੋਰ ਯਾਦਾਂ ਨੂੰ ਵੀ ਸਾਂਝਾ ਕੀਤਾ।

ਕਰਤਾਰਪੁਰ ਸਾਹਿਬ ਪ੍ਰਸ਼ਾਸਨ ਨੇ ਇਸ ਮੌਕੇ ਦੋਵਾਂ ਪਰਿਵਾਰਾਂ ਦਾ ਮੂੰਹ ਵੀ ਮਿੱਠਾ ਕਰਵਾਇਆ। ਮਗਰੋਂ ਦੋਵਾਂ ਪਰਿਵਾਰਾਂ ਨੇ ਬਾਬਾ ਗੁਰੂ ਨਾਨਕ ਲੰਗਰ ਹਾਲ ਵਿੱਚ ਲੰਗਰ ਵੀ ਛਕਿਆ ਤੇ ਉਹ ਖਰੀਦਦਾਰੀ ਲਈ ਸਥਾਨਕ ਮਾਰਕੀਟ ਵੀ ਗਏ। 
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Advertisement
ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

Embed widget