ਪੜਚੋਲ ਕਰੋ

ਅਜਿਹਾ ਵਿਆਹ ਜਿਸ ‘ਚ ਇਸਤੇਮਾਲ ਹੋਇਆ ਈਕੋ ਫ੍ਰੈਂਡਲੀ ਕਾਰਡ

ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਈਕੋ ਫ੍ਰੈਂਡਲੀ ਵਿਆਹ ਦਾ ਰਿਵਾਜ ਸ਼ੁਰੂ ਹੋ ਗਿਆ ਹੈ। ਇਸ ਤਰ੍ਹਾਂ ਦਾ ਵਿਆਹ ਆਮ ਤੌਰ ‘ਤੇ ਵੱਖਰਾ ਹੁੰਦਾ ਹੈ। ਇਸ ਦੇ ਨਾਲ ਹੀ ਲੋਕਾਂ ‘ਚ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਦਾ ਸੁਨੇਹਾ ਵੀ ਜਾਂਦਾ ਹੈ। ਅਜਿਹਾ ਹੀ ਈਕੋ ਫ੍ਰੈਂਡਲੀ ਵਿਆਹ ਭੋਪਾਲ ‘ਚ ਵੀ ਵੇਖਣ ਨੂੰ ਮਿਲਿਆ।

ਨਵੀਂ ਦਿੱਲੀ: ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਈਕੋ ਫ੍ਰੈਂਡਲੀ ਵਿਆਹ ਦਾ ਰਿਵਾਜ ਸ਼ੁਰੂ ਹੋ ਗਿਆ ਹੈ। ਇਸ ਤਰ੍ਹਾਂ ਦਾ ਵਿਆਹ ਆਮ ਤੌਰ ‘ਤੇ ਵੱਖਰਾ ਹੁੰਦਾ ਹੈ। ਇਸ ਦੇ ਨਾਲ ਹੀ ਲੋਕਾਂ ‘ਚ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਦਾ ਸੁਨੇਹਾ ਵੀ ਜਾਂਦਾ ਹੈ। ਅਜਿਹਾ ਹੀ ਈਕੋ ਫ੍ਰੈਂਡਲੀ ਵਿਆਹ ਭੋਪਾਲ ‘ਚ ਵੀ ਵੇਖਣ ਨੂੰ ਮਿਲਿਆ। ਇਹ ਵਿਆਹ ਇਸ ਲਈ ਸੁਰਖੀਆਂ ‘ਚ ਹੈ ਕਿਉਂਕਿ ਇਸ ‘ਚ ਕਾਰਡ ਦੀ ਥਾਂ ਗਮਲੇ ‘ਚ ਲੱਗੇ ਬੂਟੇ ਦਾ ਇਸਤੇਮਾਲ ਕੀਤਾ ਗਿਆ। ਕਾਰੋਬਾਰੀ ਪ੍ਰੰਸ਼ੂ ਕਨਕਨੇ ਤੇ ਉਸ ਦੇ ਭਰਾ ਪ੍ਰਤੀਕ ਈਕੋ ਫ੍ਰੈਂਡਲੀ ਵਿਆਹ ਤੋਂ ਪ੍ਰਭਾਵਿਤ ਸੀ। ਜਦੋਂ ਪ੍ਰੰਸ਼ੂ ਦੇ ਵਿਆਹ ਦਾ ਮੌਕਾ ਆਇਆ ਤਾਂ ਉਨ੍ਹਾਂ ਦੇ ਨਾਲ ਪੂਰੇ ਪਰਿਵਾਰ ਨੇ ਇਸ ਨੂੰ ਯਾਦਗਾਰ ਕਰਨ ‘ਚ ਕੋਈ ਕਸਰ ਨਹੀਂ ਛੱਡੀ। ਪ੍ਰਤੀਕ ਕਹਿੰਦੇ ਹਨ, “ਅਸੀਂ ਲੋਕਾਂ ਨੇ ਖਾਣ ਦੀ ਬਰਬਾਦੀ ਤੋਂ ਬਚਣ ਲਈ ਪੇਪਰ ਦੀ ਥਾਂ ਈ-ਸੱਦਾ ਭੇਜਣਾ ਪਸੰਦ ਕੀਤਾ। ਇਸ ਨਾਲ ਖਾਣ ਦੀ ਬਰਬਾਦੀ ਨੂੰ ਵੀ ਰੋਕਣ ‘ਚ ਮਦਦ ਮਿਲੀ ਪਰ ਮਾਂ ਦੀ ਇੱਛਾ ਲਈ ਵੀ ਉਨ੍ਹਾਂ ਨੇ ਗ੍ਰੀਨ ਸੱਦੇ ਦੇ ਤੌਰ ‘ਤੇ ਗਮਲੇ ‘ਚ ਲੱਗੇ ਬੁਟੇ ਨੂੰ ਬਣਾਇਆ ਗਿਆ। ਜਿਨ੍ਹਾਂ ‘ਤੇ ਲਾੜਾ-ਲਾੜੀ ਦਾ ਨਾਂ ਲਿਖਿਆ ਸੀ। ਇਸ ‘ਚ ਤੁਲਸੀ ਦੇ ਨਾਲ ਹੋਰ ਵੀ ਕਈ ਤਰ੍ਹਾਂ ਦੇ ਬੂਟੇ ਸੀ। ਲੋਕਾਂ ਵੱਲੋਂ ਉਨ੍ਹਾਂ ਦੇ ਇਸ ਵਿਚਾਰ ਦੀ ਖੂਬ ਤਾਰੀਫ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਇਹ ਆਈਡੀਆ ਵੀ ਖੂਬ ਪਸੰਦ ਆਇਆ। ਪ੍ਰਤੀਕ ਨੇ ਅੱਗੇ ਦੱਸਿਆ, ‘ਪ੍ਰੰਸ਼ੂ ਕਨਕਨੇ ਨੇ ਵਿਆਹ ਨੂੰ ਯਾਦਗਾਰ ਬਣਾਉਣ ਲਈ ਰਾਬਿਨ ਹੁੱਡ ਆਰਮੀ ਦੀ ਮਦਦ ਲਈ ਤੇ ਬਚੇ ਹੋਏ ਖਾਣੇ ਨੂੰ ਸੰਸਥਾ ਰਾਹੀ ਗਰੀਬਾਂ ਤਕ ਪਹੁੰਚਾਇਆ ਗਿਆ।

ਟਾਪ ਹੈਡਲਾਈਨ

CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget