ਪੜਚੋਲ ਕਰੋ

 Farm Laws Repeal : ਪਰਾਲੀ ਸਾੜਣ 'ਤੇ ਨਹੀਂ ਹੋਵੇਗਾ ਕੇਸ, ਸੂਬਾ ਸਰਕਾਰਾਂ ਕਰਨਗੀਆਂ ਮੁਕੱਦਮੇ-ਮੁਆਵਜ਼ੇ 'ਤੇ ਫੈਸਲਾ

ਅੰਦੋਲਨ ਦੌਰਾਨ ਦਰਜ ਹੋਏ ਕੇਸ ਨੂੰ ਲੈ ਕੇ ਖੇਤੀ ਮੰਤਰੀ ਨੇ ਕਿਹਾ ਕਿ ਇਹ ਮਾਮਲੇ ਸੂਬਾ ਸਰਕਾਰਾਂ ਦੇ ਅਧਿਕਾਰ ਖੇਤਰ ਦਾ ਵਿਸ਼ਾ ਹੈ ਉਨ੍ਹਾਂ ਨੇ ਕਿਹਾ ਕਿ ਮਾਮਲਿਆਂ ਦੀ ਗੰਭੀਰਤਾ ਨੂੰ ਧਿਆਨ 'ਚ ਰੱਖਦੇ ਹੋਏ ਵੱਖ-ਵੱਖ ਸੂਬਾ ਸਰਕਾਰ ਫੈਸਲਾ ਲਵੇਗੀ।

Narendra Singh Tomar On Farm Laws Repeal: ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਦਿਨ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਸਲੀ ਵਿਭਿੰਨਤਾ, ਜ਼ੀਰੋ ਬਜਟ ਨਾਲ ਖੇਤੀ, ਐਮਐਸਪੀ ਪ੍ਰਣਾਲੀ ਵੱਲੋਂ ਜ਼ਿਆਦਾ ਪਾਰਦਰਸ਼ੀ ਤੇ ਇਸ ਨਾਲ ਜੁੜੇ ਵੱਖ-ਵੱਖ ਮੁੱਦਿਆਂ 'ਤੇ ਰਾਏਸ਼ੁਮਾਰੀ ਕਰਨ ਲਈ ਇਖ ਕਮੇਟੀ ਗਠਿਤ ਕਰਨਗੇ। ਖੇਤੀ ਮੰਤਰੀ ਨੇ ਦੱਸਿਆ ਕਿ ਕਿਸਾਨ ਸੰਗਠਨਾਂ ਨੇ ਪਰਾਲੀ ਸਾੜਣ 'ਤੇ ਕੇਸ ਨਾ ਕਰਨ ਦੀ ਮੰਗ ਕੀਤੀ ਸੀ ਜਿਸ ਨੂੰ ਕੇਂਦਰ ਸਰਕਾਰ ਨੇ ਮੰਨ ਲਿਆ ਹੈ। ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਲੈ ਕੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਾਨੂੰ ਦੁੱਖ ਹੈ ਕਿ ਕਿਸਾਨ ਸੰਗਠਨਾਂ ਨੂੰ ਖੇਤੀ ਕਾਨੂੰਨ ਦੇ ਫਾਇਦੇ ਬਾਰੇ 'ਚ ਸਮਝ ਨਹੀਂ ਪਾਏ।

ਹੁਣ ਅੰਦੋਲਨ ਦਾ ਕੋਈ ਮਤਲਬ ਨਹੀਂ ਹੈ

ਉਨ੍ਹਾਂ ਨੇ ਕਿਹਾ ਕਿ ਸਸਦ ਸੈਸ਼ਨ ਦੇ ਸ਼ੁਰੂ ਹੋਣ ਦੇ ਦਿਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਸੰਸਦ 'ਚ ਰੱਦ ਕਰਨ ਲਈ ਰੱਖੇ ਜਾਣਗੇ। ਇਸ ਦੌਰਾਨ ਕਿਸਾਨਾਂ ਦੇ ਅੰਦੋਲਨ ਨੂੰ ਖਤਮ ਕਰਨ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਪਾਸ ਹੋ ਜਾਣ ਤੋਂ ਬਾਅਦ ਮੈਂ ਸਮਝਦਾ ਹਾਂ ਕਿ ਹੁਣ ਅੰਦੋਲਨ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ। ਕਿਸਾਨਾਂ ਤੋਂ ਪ੍ਰਦਰਸ਼ਨ ਖਤਮ ਕਰਨ ਦੀ ਅਪੀਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਤੇ ਕਿਸਾਨ ਸੰਗਠਨਾਂ ਨੂੰ ਅਪੀਲ ਹੈ ਕਿ ਉਹ ਅੰਦੋਲਨ ਨੂੰ ਖਤਮ ਕਰਨ ਤੇ ਆਪਣੇ-ਆਪਣੇ ਘਰ ਵਾਪਸ ਜਾਣ।

ਮੁਆਵਜ਼ੇ ਨੂੰ ਲੈ ਕੇ ਖੇਤੀ ਮੰਤਰੀ ਦਾ ਬਿਆਨ

ਅੰਦੋਲਨ ਦੌਰਾਨ ਦਰਜ ਹੋਏ ਕੇਸ ਨੂੰ ਲੈ ਕੇ ਖੇਤੀ ਮੰਤਰੀ ਨੇ ਕਿਹਾ ਕਿ ਇਹ ਮਾਮਲੇ ਸੂਬਾ ਸਰਕਾਰਾਂ ਦੇ ਅਧਿਕਾਰ ਖੇਤਰ ਦਾ ਵਿਸ਼ਾ ਹੈ ਉਨ੍ਹਾਂ ਨੇ ਕਿਹਾ ਕਿ ਮਾਮਲਿਆਂ ਦੀ ਗੰਭੀਰਤਾ ਨੂੰ ਧਿਆਨ 'ਚ ਰੱਖਦੇ ਹੋਏ ਵੱਖ-ਵੱਖ ਸੂਬਾ ਸਰਕਾਰ ਫੈਸਲਾ ਲਵੇਗੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੁਆਵਜ਼ਾ ਦਾ ਵੀ ਅਧਿਕਾਰ ਸੂਬਾ ਸਰਕਾਰਾਂ ਕੋਲ ਹੈ ਜਿਸ 'ਤੇ ਉਨ੍ਹਾਂ ਨੇ ਹੀ ਫੈਸਲਾ ਕਰਨਾ ਹੈ।

ਟਾਪ ਹੈਡਲਾਈਨ

Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget