ਪੜਚੋਲ ਕਰੋ

ਚੋਣ ਨਤੀਜੇ 2024

(Source:  Poll of Polls)

Farmers Protest: ਸੁਪਰੀਮ ਕੋਰਟ ਵੱਲੋਂ ਬਣਾਈ 4 ਮੈਂਬਰੀ ਕਮੇਟੀ 'ਚ ਕੌਣ-ਕੌਣ ? ਆਖਰ ਕਿਸਾਨ ਕਿਉਂ ਕਹਿ ਰਹੇ ਸਰਕਾਰੀ ਬੰਦੇ?

ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਭੁਪਿੰਦਰ ਸਿੰਘ ਮਾਨ, ਸ਼ੈਕਰੀ ਸੰਗਠਨ ਦੇ ਅਨਿਲ ਘਨਵਤ ਤੇ ਖੇਤੀਬਾੜੀ ਅਰਥ ਸ਼ਾਸਤਰੀ ਅਸ਼ੋਕ ਗੁਲਾਟੀ ਤੇ ਡਾ. ਪ੍ਰਮੋਦ ਜੋਸ਼ੀ ਸ਼ਾਮਲ ਹਨ।

ਨਵੀਂ ਦਿੱਲੀ: ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਤਿੰਨੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕਮੇਟੀ ਬਣਾਈ ਹੈ। ਇਸ ਕਮੇਟੀ ਵਿੱਚ ਚਾਰ ਮੈਂਬਰ ਹਨ। ਇਸ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਭੁਪਿੰਦਰ ਸਿੰਘ ਮਾਨ, ਸ਼ੈਕਰੀ ਸੰਗਠਨ ਦੇ ਅਨਿਲ ਘਨਵਤ ਤੇ ਖੇਤੀ ਅਰਥ ਸ਼ਾਸਤਰੀ ਅਸ਼ੋਕ ਗੁਲਾਟੀ ਤੇ ਡਾ. ਪ੍ਰਮੋਦ ਜੋਸ਼ੀ ਸ਼ਾਮਲ ਹਨ। ਕਿਸਾਨ ਲੀਡਰ ਇਨ੍ਹਾਂ ਨੂੰ ਸਰਕਾਰੀ ਬੰਦੇ ਕਹਿ ਰਹੇ ਹਨ। ਆਓ ਇਨ੍ਹਾਂ ਬਾਰੇ ਜਾਣਦੇ ਹਾਂ: ਭੁਪਿੰਦਰ ਸਿੰਘ ਮਾਨ: ਉਹ ਭਾਰਤੀ ਕਿਸਾਨ ਯੂਨੀਅਨ ਕੌਮੀ ਪ੍ਰਧਾਨ, ਆਲ ਇੰਡੀਆ ਕਿਸਾਨ ਤਾਲਮੇਲ ਕਮੇਟੀ ਦੇ ਚੇਅਰਮੈਨ। ਸਾਲ 1990 ਵਿਚ ਰਾਜ ਸਭਾ ਮੈਂਬਰ ਬਣੇ, ਨਾਮਜ਼ਦ ਸੀ। ਕਿਸਾਨਾਂ ਲਈ ਲਗਾਤਾਕ ਸੰਘਰਸ਼ ਕਰਦੇ ਰਹੇ ਹਨ। ਪ੍ਰਮੋਦ ਕੁਮਾਰ ਜੋਸ਼ੀ: ਖੇਤੀਬਾੜੀ ਅਰਥਸ਼ਾਸਤਰੀ ਤੇ ਭੋਜਨ ਨੀਤੀ ਦੇ ਮਾਹਰ। ਸਾਊਥ ਏਸ਼ੀਆ ਇੰਟਰਨੈਸ਼ਨਲ ਫੂਡ ਪਾਲਿਸੀ ਰਿਸਰਚ ਇੰਸਟੀਚਿਊਟ ਦੇ ਡਾਇਰੈਕਟਰ। ਭਾਰਤ ਸਰਕਾਰ ਵਿੱਚ ਖੁਰਾਕ ਦਾ ਅਧਿਕਾਰ ਕਮੇਟੀ ਦੇ ਮੈਂਬਰ ਵੀ ਰਹੇ ਹਨ। ਉਨ੍ਹਾਂ ਨੂੰ ਖੇਤੀਬਾੜੀ ਦੇ ਪ੍ਰਸ਼ਾਸਨ ਵਿੱਚ ਕੰਮ ਕਰਨ ਦਾ ਲੰਮਾ ਤਜ਼ਰਬਾ ਹੈ। ਅਸ਼ੋਕ ਗੁਲਾਟੀ: ਅਸ਼ੋਕ ਗੁਲਾਟੀ ਇੱਕ ਖੇਤੀਬਾੜੀ ਅਰਥਸ਼ਾਸਤਰੀ ਹੈ। ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦਾ ਸੁਝਾਅ ਦੇਣ ਵਾਲੀ ਕਮੇਟੀ ਸੀਏਸੀਪੀ ਦੇ ਚੇਅਰਮੈਨ ਰਹੇ। 2015 ਵਿਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤੇ ਗਏ। ਮੌਜੂਦਾ ਸਮੇਂ ਇਨਫੋਸਿਸ ਚੇਅਰ ਆਈਸੀਆਰਆਈਈਆਰ ਵਿੱਚ ਖੇਤੀਬਾੜੀ ਪ੍ਰੋਫੈਸਰ ਵਜੋਂ ਤਾਇਨਾਤ ਹਨ। ਅਨਿਲ ਘਨਵਟ: ਕਿਸਾਨ ਸ਼ੇਤਕਾਰੀ ਸੰਗਠਨ ਦੇ ਪ੍ਰਧਾਨ ਹਨ। ਸ਼ੇਤਕਾਰੀ ਕਿਸਾਨ ਸੰਗਠਨ ਕਿਸਾਨਾਂ ਵਿਚ ਕੰਮ ਕਰਦੀ ਹੈ। ਉਹ ਮਹਾਰਾਸ਼ਟਰ ਦਾ ਰਹਿਣ ਵਾਲੇ ਹਨ। ਉਨ੍ਹਾਂ ਕੋਲ ਕਿਸਾਨਾਂ ਵਿਚ ਕੰਮ ਕਰਨ ਦਾ ਲੰਮਾ ਤਜ਼ਰਬਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਪ੍ਰਤੀਕਿਰੀਆਵਾਂ ਕਿਸਾਨ ਨੇਤਾਵਾਂ ਨੇ ਮੰਗਲਵਾਰ ਨੂੰ ਤਿੰਨੋਂ ਖੇਤੀ ਕਾਨੂੰਨਾਂ 'ਤੇ ਪਾਬੰਦੀ ਲਗਾਉਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ, ਪਰ ਕਿਹਾ ਕਿ ਜਦੋਂ ਤੱਕ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਹ ਆਪਣਾ ਅੰਦੋਲਨ ਖ਼ਤਮ ਨਹੀਂ ਕਰਨਗੇ। ਕਿਸਾਨ ਨੇਤਾਵਾਂ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਵੱਲੋਂ ਨਿਯੁਕਤ ਕਿਸੇ ਕਮੇਟੀ ਅੱਗੇ ਕਿਸੇ ਵੀ ਪ੍ਰਕਿਰਿਆ ਵਿੱਚ ਹਿੱਸਾ ਨਹੀਂ ਲੈਣਾ ਚਾਹੁੰਦੇ, ਪਰ ਇਸ ਸਬੰਧੀ ਰਸਮੀ ਫੈਸਲਾ ਲਿਆ ਜਾਵੇਗਾ। ਕੁਝ ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਕਮੇਟੀ ਵਿੱਚ ਸਰਕਾਰੀ ਬੰਦੇ ਹਨ। ਇਹ ਵੀ ਪੜ੍ਹੋPunjab Lohri Festival: ਲੋਹੜੀ ਦੇ ਤਿਉਹਾਰ 'ਚ ਅੰਮ੍ਰਿਤਸਰ ਦੀ ਸ਼ਾਨ, ਪੁਰਾਣੇ ਸ਼ਹਿਰ 'ਚ ਪੁਰਾਣੀਆਂ ਦੁਕਾਨਾਂ 'ਤੇ ਖਾਸ ਰੌਣਕ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Advertisement
ABP Premium

ਵੀਡੀਓਜ਼

ਗਿੱਦੜਬਾਹਾ ਵਾਲਿਆਂ ਨੇ ਚੱਕੇ ਵੋਟਾਂ ਦੇ ਫੱਟੇ, ਚੱਬੇਵਾਲ ਤੇ ਬਰਨਾਲਾ 'ਚ ਕੰਮ ਠੰਢਾਜ਼ਿਮਨੀ ਚੋਣਾਂ ਦੀ ਸਭ ਤੋਂ ਵੱਡੀ Update !BY Election Dera Baba Nanak 'ਚ ਪੋਲਿੰਗ ਬੂਥ ਤੇ ਹੰਗਾਮਾ, ਮੌਕੇ ਦੀਆਂ ਲਾਈਵ ਤਸਵੀਰਾਂ | Abp SanjhaBY Election | Amrita Warring VS Dimppy Dhillon |ਬਾਹਰਲੇ VS ਗਿੱਦੜਬਾਹਾ ਵਾਲ਼ੇ!ਕੌਣ ਜਿੱਤੇਗਾ ਜਨਤਾ ਦਾ ਦਿਲ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Embed widget