ਪੜਚੋਲ ਕਰੋ

Farmer Protest: ਸਰਕਾਰ ਨੂੰ ਝੁਕਾਉਣ ਲਈ ਕਿਸਾਨਾਂ ਨੇ ਘੜੀ ਨਵੀਂ ਰਣਨੀਤੀ, ਬਾਹਰਲੇ ਮੁਲਕਾਂ 'ਚ ਵੀ ਅੰਦੋਲਨ ਦਾ ਬਿਗੁਲ

ਇਸ ਬਾਰੇ ਕਿਸਾਨ ਲੀਡਰ ਕੁਲਵੰਤ ਸੰਧੂ ਨੇ ਕਿਹਾ ਕਿ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦਾ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮਾਂ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਪ੍ਰੋਗਰਾਮ ਹੈ।

ਚੰਡੀਗੜ੍ਹ: ਕਿਸਾਨ ਅੰਦੋਲਨ ਨੂੰ ਕੌਮੀ ਪੱਧਰ 'ਤੇ ਉਭਾਰਨ ਮਗਰੋਂ ਕਿਸਾਨ ਹੁਣ ਇਸ ਸੰਘਰਸ਼ ਨੂੰ ਕੌਮਾਂਤਰੀ ਰੰਗ ਦੇਣ ਦੀ ਰਣਨੀਤੀ ਬਣ ਰਹੇ ਹਨ। ਉਂਝ ਵੱਖ-ਵੱਖ ਦੇਸ਼ਾਂ ਅੰਦਰ ਰਹਿੰਦੇ ਭਾਰਤੀ ਤੇ ਖਾਸਕਰ ਪੰਜਾਬੀ ਪਹਿਲਾਂ ਹੀ ਇਸ ਸੰਘਰਸ਼ ਵਿੱਚ ਕੁੱਦ ਚੁੱਕੇ ਹਨ। ਹੁਣ ਕਿਸਾਨ ਆਪਣੇ ਵਿਦੇਸ਼ੀ ਹਮਾਇਤੀਆਂ ਦੀ ਸਹਾਇਤਾ ਨਾਲ ਉੱਥੋਂ ਦੀਆਂ ਸਰਕਾਰਾਂ ਰਾਹੀਂ ਭਾਰਤ ਉੱਪਰ ਦਬਾਅ ਬਣਾਉਣ ਦੀ ਰਣਨੀਤੀ ਘੜ ਰਹੇ ਹਨ। ਇਸ ਨੀਤੀ ਤਹਿਤ ਸਭ ਤੋਂ ਪਹਿਲਾਂ ਅਗਲੇ ਮਹੀਨੇ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਭਾਰਤ ਆ ਰਹੇ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੂੰ ਰੋਕਣ ਲਈ ਬਰਤਾਨਵੀ ਸੰਸਦ ਮੈਂਬਰਾਂ ’ਤੇ ਦਬਾਅ ਪਾਇਆ ਜਾਵੇਗਾ। ਕਿਸਾਨਾਂ ਦਾ ਮੰਨਣਾ ਹੈ ਕਿ ਅਜਿਹਾ ਹੋਣ ਨਾਲ ਮੋਦੀ ਸਰਕਾਰ ਉੱਪਰ ਇਖਲਾਕੀ ਦਬਾਅ ਪਏਗਾ। ਇਸ ਬਾਰੇ ਕਿਸਾਨ ਲੀਡਰ ਕੁਲਵੰਤ ਸੰਧੂ ਨੇ ਕਿਹਾ ਕਿ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦਾ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮਾਂ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਪ੍ਰੋਗਰਾਮ ਹੈ, ਲਿਹਾਜ਼ਾ ਬਰਤਾਨਵੀ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਜਦੋਂ ਤੱਕ ਭਾਰਤ ’ਚ ਖੇਤੀਬਾੜੀ ਕਾਨੂੰਨ ਰੱਦ ਨਹੀਂ ਹੁੰਦੇ, ਉਹ ਜੌਹਨਸਨ ਉਪਰ ਦਬਾਅ ਪਾਉਣ ਕਿ ਉਹ ਭਾਰਤ ਦਾ ਦੌਰਾ ਨਾ ਕਰਨ। ਇਸ ਬਾਰੇ ਵੀ ਚਰਚਾ ਹੋ ਰਹੀ ਹੈ ਕਿ ਵਿਦੇਸ਼ਾਂ ਵਿੱਚ ਕਿਸਾਨ ਅੰਦੋਲਨ ਦੇ ਹਮਾਇਤੀਆਂ ਰਾਹੀਂ ਉੱਥੋਂ ਦੀਆਂ ਸਰਕਾਰਾਂ ਉੱਪਰ ਦਬਾਅ ਬਣਾਇਆ ਜਾਵੇ। ਅਜਿਹਾ ਕਰਨ ਨਾਲ ਭਾਰਤ ਉੱਪਰ ਦਬਾਅ ਵਧੇਗਾ। ਇਸ ਤੋਂ ਪਹਿਲਾਂ ਕੈਨੇਡਾ, ਅਮਰੀਕਾ ਤੇ ਇੰਗਲੈਂਡ ਤੇ ਆਸਟ੍ਰੇਲੀਆ ਵਿੱਚ ਕਿਸਾਨਾਂ ਦੇ ਹੱਕ ਵਿੱਚ ਵੱਡੇ ਰੋਸ ਮੁਜ਼ਾਹਰੇ ਹੋ ਚੁੱਕੇ ਹਨ। ਹੁਣ ਇਸ ਨੂੰ ਹੋਰ ਤੇਜ਼ ਕਰਨ ਦੀ ਵਿਊਂਤ ਬਣਾਈ ਜਾ ਰੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget