ਪੜਚੋਲ ਕਰੋ

ABP ਨਿਊਜ਼ ’ਤੇ ਆਹਮੋ-ਸਾਹਮਣੇ ਹੋਏ ਕਿਸਾਨ ਲੀਡਰ ਤੇ ਮੰਤਰੀ, ਲੱਗੀ ਸਵਾਲਾਂ ਦੀ ਝੜੀ

ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। 'ਏਬੀਪੀ ਨਿਊਜ਼' ਆਪਣੇ ਚੈਨਲ ਰਾਹੀਂ ਲਗਾਤਾਰ ਨੇਤਾਵਾਂ ਤੇ ਕਿਸਾਨਾਂ ਵਿਚਾਲੇ ਗੱਲਬਾਤ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। 'ਏਬੀਪੀ ਨਿਊਜ਼' ਆਪਣੇ ਚੈਨਲ ਰਾਹੀਂ ਲਗਾਤਾਰ ਨੇਤਾਵਾਂ ਤੇ ਕਿਸਾਨਾਂ ਵਿਚਾਲੇ ਗੱਲਬਾਤ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਲੜੀ ਵਿੱਚ ਇੱਕ ‘ਲਾਈਵ ਸ਼ੋਅ’ ਦੌਰਾਨ ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਤੇ ਕਿਸਾਨ ਆਗੂ ਸ਼ਿਵ ਕੁਮਾਰ ਕੱਕਾ ਆਹਮੋ-ਸਾਹਮਣੇ ਆ ਗਏ। ਇਸ ਬਾਰੇ ਨਰੋਤਮ ਮਿਸ਼ਰਾ ਨੇ ਏਬੀਪੀ ਨਿਊਜ਼ ਨੂੰ ਕਿਹਾ, ‘ਮੱਧ ਪ੍ਰਦੇਸ਼ ਵਿੱਚ ਪ੍ਰਧਾਨ ਮੰਤਰੀ ਅੱਜ ਕਿਸਾਨਾਂ ਨੂੰ ਸੰਬੋਧਨ ਕਰਨਗੇ ਕਿਉਂਕਿ ਸੂਬਾ ਸਰਕਾਰ ਅੱਜ ਕਿਸਾਨਾਂ ਦੇ ਖਾਤਿਆਂ ਵਿੱਚ 1,600 ਕਰੋੜ ਰੁਪਏ ਟ੍ਰਾਂਸਫ਼ਰ ਕਰ ਰਹੀ ਹੈ। ਜੇ ਪੰਜਾਬ ਸਰਕਾਰ ਪੈਸਾ ਦੇਵੇਗੀ, ਤਾਂ ਪ੍ਰਧਾਨ ਮੰਤਰੀ ਉੱਥੇ ਵੀ ਕਿਸਾਨਾਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਪੂਰੇ ਦੇਸ਼ ਦੇ ਹਨ, ਜੇ ਉਹ ਇੱਕ ਥਾਂ ਸੰਬੋਧਨ ਕਰਨਗੇ, ਤਾਂ ਸਮੁੱਚੇ ਦੇਸ਼ ਵਿੱਚ ਸੰਦੇਸ਼ ਜਾਵੇਗਾ।’ ਕਿਸਾਨ ਆਗੂ ਸ਼ਿਵ ਕੁਮਾਰ ਕੱਕਾ ਨੇ ਕਿਹਾ,‘ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨਾਂ ਨੇ ਪਹਿਲਾਂ ਭੋਪਾਲ ’ਚ ਚੱਕਾ ਜਾਮ ਕੀਤਾ ਸੀ; ਤਦ ਸਰਕਾਰ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਅੰਦੋਲਨ ਖ਼ਤਮ ਕਰ ਦਿੱਤਾ ਸੀ ਪਰ ਹੁਣ ਤੱਕ ਸਰਕਾਰ ਨੇ ਲਿਖਤ ਵਿੱਚ ਕੁਝ ਨਹੀਂ ਦਿੱਤਾ।’ ਤਦ ਨਰੋਤਮ ਮਿਸ਼ਰਾ ਨੇ ਪੁੱਛਿਆ ਕਿ ਜੇ ਸਰਕਾਰ ਲਿਖਤੀ ਭਰੋਸਾ ਦੇਵੇ, ਤਾਂ ਕੀ ਧਰਨਾ ਪ੍ਰਦਰਸ਼ਨ ਖ਼ਤਮ ਹੋ ਜਾਵੇਗਾ? ਤਦ ਕਿਸਾਨ ਆਗੂ ਨੇ ਕਿਹਾ ਕਿ ‘ਜਦੋਂ ਕਾਨੂੰਨ ਬਣਾਉਣ ਵਿੱਚ ਤੁਹਾਨੂੰ ਦੇਰ ਨਹੀਂ ਲੱਗਦੀ, ਹੁਕਮ ਜਾਰੀ ਕਰਨ ਵਿੱਚ ਦੇਰੀ ਨਹੀਂ ਹੁੰਦੀ, ਤਦ ਸਰਕਾਰ ਦੇਰੀ ਕਿਉਂ ਕਰ ਰਹੀ ਹੈ? ਰਹੀ ਗੱਲ ਕਾਲੇ ਕਾਨੂੰਨ ਦੀ, ਤਾਂ ਪੰਜਾਬ ਦੇ ਕਿਸਾਨ ਇਹ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ।’ ਤਦ ਮੰਤਰੀ ਨੇ ਸੁਆਲ ਕੀਤਾ ਕਿ ‘ਇਸ ਕਾਨੂੰਨ ਵਿੱਚ ਕਾਲਾ ਕੀ ਹੈ, ਇਹ ਦੱਸੋ…’ ਪਰ ਇਸ ਤੋਂ ਬਾਅਦ ਕੁਨੈਕਸ਼ਨ ਕਟ ਗਿਆ ਤੇ ਅੱਗੇ ਗੱਲ ਨਾ ਹੋ ਸਕੀ।

ਟਾਪ ਹੈਡਲਾਈਨ

Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ, ਹਾਈ ਅਲਰਟ 'ਤੇ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ: ਜਾਣੋ ਕਿਉਂ ਜਾਰੀ ਹੋਏ ਸਖ਼ਤ ਹੁਕਮ...
ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ, ਹਾਈ ਅਲਰਟ 'ਤੇ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ: ਜਾਣੋ ਕਿਉਂ ਜਾਰੀ ਹੋਏ ਸਖ਼ਤ ਹੁਕਮ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
Embed widget