ਪੜਚੋਲ ਕਰੋ

ਕਿਸਾਨ ਨੇ ਕੀਤਾ ਵੱਡਾ ਐਲਾਨ, ‘ਮਈ 2024’ ਤੱਕ ਡਟੇ ਰਹਿਣ ਦੀ ਤਿਆਰੀ

ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਨੇ ਐਲਾਨ ਕੀਤਾ ਹੈ ਕਿ ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਡੇਰੇ ਲਾਈ ਬੈਠੇ ਕਿਸਾਨ ਆਪਣੇ ਇਸ ਅੰਦੋਲਨ ਨੂੰ ‘ਮਈ 2024 ਤੱਕ’ ਮਘਾਈ ਰੱਖਣ ਲਈ ਤਿਆਰ ਬਰ ਤਿਆਰ ਹਨ।

ਨਾਗਪੁਰ: ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਨੇ ਐਲਾਨ ਕੀਤਾ ਹੈ ਕਿ ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਡੇਰੇ ਲਾਈ ਬੈਠੇ ਕਿਸਾਨ ਆਪਣੇ ਇਸ ਅੰਦੋਲਨ ਨੂੰ ‘ਮਈ 2024 ਤੱਕ’ ਮਘਾਈ ਰੱਖਣ ਲਈ ਤਿਆਰ ਬਰ ਤਿਆਰ ਹਨ। ਟਿਕੈਤ ਨੇ ਕਿਸਾਨਾਂ ਦੇ ਇਸ ਅੰਦੋਲਨ ਨੂੰ ‘ਵਿਚਾਰਧਾਰਕ ਇਨਕਲਾਬ’ ਕਰਾਰ ਦਿੱਤਾ ਹੈ। ਐਨਆਈਏ ਦੇ ਨੋਟਿਸਾਂ ਦੇ ਹਵਾਲੇ ਨਾਲ ਟਿਕੈਤ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਦੇ ਚਾਹਵਾਨਾਂ ਨੂੰ ਜੇਲ੍ਹ, ਜਾਇਦਾਦ ਜ਼ਬਤ ਕਰਨ ਤੇ ਕੋਰਟ ਕੇਸਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਇਸ ਲਈ ਤਿਆਰ ਰਹਿਣ। ਦੇਸ਼ ’ਚ ਅਗਲੀਆਂ ਆਮ ਚੋਣਾਂ ਅਪਰੈਲ-ਮਈ 2024 ’ਚ ਹੋਣੀਆਂ ਹਨ। ਉਧਰ, ਕਿਸਾਨ ਲੀਡਰ ਕਰਨਜੀਤ ਸਿੰਘ ਰਾਜੂ (ਰਾਜਸਥਾਨ) ਨੇ ਕਿਹਾ ਕਿ ਅੰਦੋਲਨ ਕਰਨਾ ਸਾਡਾ ਹੱਕ ਹੈ, ਪਰ ਐਨਆਈਏ ਵਰਗੀਆਂ ਏਜੰਸੀਆਂ ਕਿਸਾਨਾਂ ਤੇ ਉਨ੍ਹਾਂ ਦੇ ਹਮਾਇਤੀਆਂ ਪਿੱਛੇ ਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇ ਇੱਥੇ ਖਾਲਿਸਤਾਨੀ ਤੇ ਦਹਿਸ਼ਤਗਰਦ ਮਿਲਦੇ ਹਨ ਤਾਂ ਏਜੰਸੀਆਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀਆਂ।

ਟਾਪ ਹੈਡਲਾਈਨ

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?

Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Embed widget