ਪੜਚੋਲ ਕਰੋ

ਕਿਸਾਨਾਂ ਖੋਲ੍ਹਿਆ ਮੋਰਚਾ, ਕੁਰੂਕੁਸ਼ੇਤਰ-ਦਿੱਲੀ ਹਾਈਵੇ ਕੀਤਾ ਜਾਮ

ਸਰਕਾਰੀ ਝੋਨੇ ਦੀ ਖ਼ਰੀਦ 25 ਤਰੀਕ ਤੋਂ ਸ਼ੁਰੂ ਕੀਤੀ ਜਾਵੇ ਅਤੇ ਇੱਕ ਏਕੜ ਵਿੱਚ 35 ਕੁਇੰਟਲ ਝੋਨੇ ਦੀ ਖ਼ਰੀਦ ਕੀਤੀ ਜਾਵੇ। ਇਹ ਜਾਮ ਸ਼ਾਹਾਬਾਦ ਦੇ ਕੋਲ ਲੱਗਿਆ ਹੋਇਆ ਹੈ। ਮੌਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।

Haryana News: ਹਰਿਆਣਾ ਵਿੱਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਸੂਬੇ ਦੇ ਕੁਰੂਕਸ਼ੇਤਰ 'ਚ ਕਿਸਾਨਾਂ ਨੇ ਦਿੱਲੀ-ਅੰਬਾਲਾ ਨੈਸ਼ਨਲ ਹਾਈਵੇਅ 'ਤੇ ਜਾਮ ਲਗਾ ਦਿੱਤਾ ਹੈ। ਇੱਥੇ ਹਾਈਵੇਅ ’ਤੇ ਕਿਸਾਨ ਟਰੈਕਟਰ ਤੇ ਟੈਂਟ ਲਾ ਕੇ ਧਰਨੇ ’ਤੇ ਬੈਠ ਗਏ ਹਨ। ਕਿਸਾਨਾਂ ਦੀ ਮੰਗ ਹੈ ਕਿ ਸਰਕਾਰੀ ਝੋਨੇ ਦੀ ਖ਼ਰੀਦ 25 ਤਰੀਕ ਤੋਂ ਸ਼ੁਰੂ ਕੀਤੀ ਜਾਵੇ ਅਤੇ ਇੱਕ ਏਕੜ ਵਿੱਚ 35 ਕੁਇੰਟਲ ਝੋਨੇ ਦੀ ਖ਼ਰੀਦ ਕੀਤੀ ਜਾਵੇ। ਇਹ ਜਾਮ ਸ਼ਾਹਾਬਾਦ ਦੇ ਕੋਲ ਲੱਗਿਆ ਹੋਇਆ ਹੈ। ਮੌਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।

ਆਵਾਜਾਈ ਵਿੱਚ ਤਬਦੀਲੀ

ਕਿਸਾਨਾਂ ਦੇ ਰੋਸ ਨੂੰ ਦੇਖਦੇ ਹੋਏ ਟਰੈਫਿਕ ਨੂੰ ਵੀ ਡਾਇਵਰਟ ਕਰ ਦਿੱਤਾ ਗਿਆ ਹੈ। ਦਿੱਲੀ-ਅੰਬਾਲਾ ਕੌਮੀ ਸ਼ਾਹਰਾਹ ’ਤੇ ਲੰਬਾ ਜਾਮ ਲੱਗ ਗਿਆ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠੇ ਹਨ। ਸਰਕਾਰੀ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਨਾਰਾਜ਼ ਹਨ। ਹਾਈਵੇਅ 'ਤੇ ਕਿਸਾਨਾਂ ਦੇ ਧਰਨੇ ਨੂੰ ਅੱਠ ਘੰਟੇ ਹੋ ਗਏ ਹਨ ਅਤੇ ਉਹ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਪਿੱਛੇ ਹਟਣ ਨੂੰ ਤਿਆਰ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਝੋਨੇ ਦੀ ਖਰੀਦ ਸ਼ੁਰੂ ਨਹੀਂ ਹੁੰਦੀ ਉਹ ਇੱਥੋਂ ਨਹੀਂ ਜਾਣਗੇ। ਦੱਸ ਦੇਈਏ ਕਿ ਪ੍ਰਸ਼ਾਸਨ ਨਾਲ ਮੀਟਿੰਗ ਤੋਂ ਬਾਅਦ ਵੀ ਹੁਣ ਤੱਕ ਝੋਨੇ ਦੀ ਖ਼ਰੀਦ ਦਾ ਕੋਈ ਹੱਲ ਨਹੀਂ ਨਿਕਲਿਆ ਹੈ।

ਗੁਰਨਾਮ ਸਿੰਘ ਚੜੂਨੀ ਨੇ ਕੀਤਾ ਸੰਬੋਧਨ 

ਤੁਹਾਨੂੰ ਦੱਸ ਦੇਈਏ ਕਿ ਸੂਬੇ ਵਿੱਚ ਝੋਨੇ ਦੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋਵੇਗੀ। ਬੀਕੇਯੂ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠ ਕਿਸਾਨ ਰੋਸ ਪ੍ਰਦਰਸ਼ਨ ਕਰਦੇ ਹੋਏ। ਧਰਨੇ ਵਾਲੀ ਥਾਂ ’ਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਚੜੂਨੀ ਨੇ ਕਿਹਾ ਕਿ ਸਰਕਾਰ ਤੁਰੰਤ ਖਰੀਦ ਪ੍ਰਕਿਰਿਆ ਸ਼ੁਰੂ ਕਰੇ। ਇਸ ਦੌਰਾਨ ਧਰਨੇ ਕਾਰਨ ਹਾਈਵੇਅ ’ਤੇ ਵਾਹਨ ਫਸੇ ਰਹੇ ਅਤੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਵੱਡੀ ਖਬਰ, ਬੰਬ ਧਮਾਕੇ ਨਾਲ ਦਹਿਲਿਆ ਇਹ ਇਲਾਕਾ, 5 ਜ਼ਿਲ੍ਹਿਆਂ 'ਚ ਇੰਟਰਨੈੱਟ ਸਸਪੈਂਡ; ਜਾਣੋ ਕਿਉਂ ਲਿਆ ਗਿਆ ਇਹ ਫੈਸਲਾ?
ਵੱਡੀ ਖਬਰ, ਬੰਬ ਧਮਾਕੇ ਨਾਲ ਦਹਿਲਿਆ ਇਹ ਇਲਾਕਾ, 5 ਜ਼ਿਲ੍ਹਿਆਂ 'ਚ ਇੰਟਰਨੈੱਟ ਸਸਪੈਂਡ; ਜਾਣੋ ਕਿਉਂ ਲਿਆ ਗਿਆ ਇਹ ਫੈਸਲਾ?
Monsoon 2026 : ਮੌਨਸੂਨ ਨੂੰ ਲੈ ਕੇ ਆਈ ਵੱਡੀ ਖ਼ਬਰ ,ਇਸ ਸਾਲ ਕਦੋਂ, ਕਿੱਥੇ ਅਤੇ ਕਿੰਨੀ ਬਾਰਿਸ਼ ਹੋਵੇਗੀ ,ਪੜ੍ਹੋ ਪੂਰੀ ਜਾਣਕਾਰੀ  
Monsoon 2026 : ਮੌਨਸੂਨ ਨੂੰ ਲੈ ਕੇ ਆਈ ਵੱਡੀ ਖ਼ਬਰ ,ਇਸ ਸਾਲ ਕਦੋਂ, ਕਿੱਥੇ ਅਤੇ ਕਿੰਨੀ ਬਾਰਿਸ਼ ਹੋਵੇਗੀ ,ਪੜ੍ਹੋ ਪੂਰੀ ਜਾਣਕਾਰੀ  
Gangster Murder: ਵੱਡੀ ਖ਼ਬਰ, ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਦਾ ਅਮਰੀਕਾ 'ਚ ਕਤਲ; ਜਾਣੋ ਕਿਸਨੇ ਗੋਲੀਆਂ ਨਾਲ ਭੁੰਨਿਆ...?
ਵੱਡੀ ਖ਼ਬਰ, ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਦਾ ਅਮਰੀਕਾ 'ਚ ਕਤਲ; ਜਾਣੋ ਕਿਸਨੇ ਗੋਲੀਆਂ ਨਾਲ ਭੁੰਨਿਆ...?
ਈਰਾਨ ਯੁੱਧ ਵਿਚਾਲੇ ਸਰਕਾਰ ਦਾ ਵੱਡਾ ਐਲਾਨ, ਹੁਣ ਮਿਲਣਗੇ ਡਬਲ ਸਿਲੰਡਰ, ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ
ਈਰਾਨ ਯੁੱਧ ਵਿਚਾਲੇ ਸਰਕਾਰ ਦਾ ਵੱਡਾ ਐਲਾਨ, ਹੁਣ ਮਿਲਣਗੇ ਡਬਲ ਸਿਲੰਡਰ, ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
Firing On Rapper: ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
Punjab News: ਪੰਜਾਬ ਤੋਂ ਵੱਡੀ ਖਬਰ, ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ DSP ਦਾ ਮੁੰਡਾ; ਖੁਲਾਸੇ ਤੋਂ ਬਾਅਦ...
ਪੰਜਾਬ ਤੋਂ ਵੱਡੀ ਖਬਰ, ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ DSP ਦਾ ਮੁੰਡਾ; ਖੁਲਾਸੇ ਤੋਂ ਬਾਅਦ...
Holiday in Punjab: ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
Embed widget