ਪੜਚੋਲ ਕਰੋ

ਕਿਸਾਨ ਅੰਦੋਲਨ ਦਾ 39ਵਾਂ ਦਿਨ, ਸਖ਼ਤ ਰੁਖ਼ ਅਪਣਾਉਣ ਦੀ ਤਿਆਰੀ

ਕਿਸਾਨ ਸੰਗਠਨਾਂ ਨੇ ਅੰਦੋਲਨ 'ਚ ਸਖਤੀ ਦੇ ਸੰਕੇਤ ਦਿੱਤੇ ਹਨ। 4 ਜਨਵਰੀ ਦੀ ਬੈਠਕ 'ਚ ਹੱਲ ਨਾ ਕੱਢਿਆ ਤਾਂ ਅੰਦੋਲਨ ਤੇਜ਼ ਕਰਨਗੇ।

ਨਵੀਂ ਦਿੱਲੀ: ਕਿਸਾਨ ਅੰਦੋਲਨ ਦਾ ਅੱਜ 3ਵਾਂ ਦਿਨ ਹੈ। ਕੜਾਕੇ ਦੀ ਠੰਡ 'ਚ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈਕੇ ਕਿਸਾਨ ਸਿੰਘੂ ਤੇ ਟਿੱਕਰੀ ਬਾਰਡਰ ਤੇ ਡਟੇ ਹੋਏ ਹਨ। ਕਿਸਾਨ ਸੰਗਠਨਾਂ ਨੇ ਅੰਦੋਲਨ 'ਚ ਸਖਤੀ ਦੇ ਸੰਕੇਤ ਦਿੱਤੇ ਹਨ। 4 ਜਨਵਰੀ ਦੀ ਬੈਠਕ 'ਚ ਹੱਲ ਨਾ ਕੱਢਿਆ ਤਾਂ ਅੰਦੋਲਨ ਤੇਜ਼ ਕਰਨਗੇ। ਹਰਿਆਣਾ ਦੇ ਮੌਲ, ਪੈਟਰੋਲ ਪੰਪ ਬੰਦ ਕਰਾਉਣਗੇ ਤੇ 26 ਜਨਵਰੀ ਨੂੰ ਦਿੱਲੀ 'ਚ ਟ੍ਰੈਕਟਰ ਮਾਰਚ ਕੱਢਣਗੇ। 4 ਜਨਵਰੀ ਨੂੰ ਸਰਕਾਰ ਤੇ ਕਿਸਾਨਾਂ ਵਿਚਾਲੇ ਪ੍ਰਸਤਾਵਿਤ ਬੈਠਕ ਹੈ। ਗਾਜੀਪੁਰ 'ਚ ਉੱਤਰ ਪ੍ਰਦੇਸ਼-ਦਿੱਲੀ ਸਰਹੱਦ 'ਤੇ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ 75 ਸਾਲ ਦੇ ਇਕ ਕਿਸਾਨ ਨੇ ਸ਼ਨੀਵਾਰ ਸਵੇਰ ਨੂੰ ਕਥਿਤ ਰੂਪ ਨਾਲ ਫਾਂਸੀ ਲਾ ਲਈ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਕੋਲ ਇਕ ਸੁਸਾਇਡ ਨੋਟ ਮਿਲਿਆ ਹੈ ਜੋ ਗੁਰਮੁਖੀ 'ਚ ਲਿਖਿਆ ਗਿਆ ਹੈ। ਦਿੱਲੀ 'ਚ ਸਿੰਘੂ ਬਾਰਡਰ ਤੋਂ ਬਾਅਦ ਹੁਣ ਟਿੱਕਰੀ ਬਾਰਡਰ 'ਤੇ ਵੀ ਆਈਟੀ ਸੇਲ ਸ਼ੁਰੂ ਹੋ ਗਈ ਹੈ। ਜ਼ਮੀਦਾਰਾਂ ਵਿਦਿਆਰਥੀ ਸਭਾ ਨਾਂਅ ਦੇ ਸੰਗਠਨ ਨੇ ਇਸਦਾ ਜ਼ਿੰਮਾ ਸੰਭਾਲਿਆ ਹੈ। ਕਿਸਾਨਾਂ ਦੀ ਆਵਾਜ਼ ਤੇ ਅੰਦੋਲਨ ਦੇ ਰੰਗ ਨੂੰ ਦੁਨੀਆਂ ਦੇ ਸਾਹਮਣੇ ਰੱਖਣ ਦੀ ਕੋਸ਼ਿਸ਼ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ

Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 

Police Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 40 SHO ਦਾ ਅਚਾਨਕ ਤਬਾਦਲਾ? ਜਾਣੋ ਵੱਡੇ ਫੇਰਬਦਲ ਨੂੰ ਲੈ ਕਿਉਂ ਛਿੜੀ ਚਰਚਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

Embed widget