ਪੜਚੋਲ ਕਰੋ

ਉੱਤਰਾਖੰਡ 'ਚ ਕਿਸਾਨਾਂ ਖਿਲਾਫ ਸਖਤੀ, ਵਕੀਲਾਂ ਵੱਲੋਂ ਕੇਸ ਮੁਫਤ ਲੜਨ ਦਾ ਐਲਾਨ

ਉੱਤਰਾਖੰਡ ਦੇ ਕਿਸਾਨ ਵੀ ਖੇਤੀ ਕਾਨੂੰਨਾਂ ਖਿਲਾਫ ਡਟ ਗਏ ਹਨ। ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਪੁਲਿਸ ਬੈਰੀਕੇਡ ਤੋੜ ਕੇ ਦਿੱਲੀ ਬਾਰਡਰ ਉੱਪਰ ਪਹੁੰਚੇ ਹਨ। ਉਧਰ ਉੱਤਰਾਖੰਡ ਸਰਕਾਰ ਨੇ ਸਖਤੀ ਕਰਦਿਆਂ ਅੰਦੋਲਨਕਾਰੀ ਕਿਸਾਨਾਂ ਖਿਲਾਫ ਕੇਸ ਦਰਜ ਕੀਤੇ ਹਨ।

ਨਵੀਂ ਦਿੱਲੀ: ਉੱਤਰਾਖੰਡ ਦੇ ਕਿਸਾਨ ਵੀ ਖੇਤੀ ਕਾਨੂੰਨਾਂ ਖਿਲਾਫ ਡਟ ਗਏ ਹਨ। ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਪੁਲਿਸ ਬੈਰੀਕੇਡ ਤੋੜ ਕੇ ਦਿੱਲੀ ਬਾਰਡਰ ਉੱਪਰ ਪਹੁੰਚੇ ਹਨ। ਉਧਰ ਉੱਤਰਾਖੰਡ ਸਰਕਾਰ ਨੇ ਸਖਤੀ ਕਰਦਿਆਂ ਅੰਦੋਲਨਕਾਰੀ ਕਿਸਾਨਾਂ ਖਿਲਾਫ ਕੇਸ ਦਰਜ ਕੀਤੇ ਹਨ। ਇਸ ਦੀ ਪੁਸ਼ਟੀ ਕਰਦਿਆਂ ਬਾਜਪੁਰ ਤੋਂ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਖੜਕ ਸਿੰਘ ਵਿਰਕ ਨੇ ਕਿਹਾ ਹੈ ਕਿ ਉਹ ਉਤਰਾਖੰਡ ਤੋਂ ਦਿੱਲੀ ਜਾਣ ਵਾਲੇ ਕਿਸਾਨਾਂ ਖ਼ਿਲਾਫ਼ ਦਾਇਰ ਕੇਸਾਂ ਦੀ ਪੈਰਵਾਈ ਮੁਫਤ ਕਰਨਗੇ। ਉਨ੍ਹਾਂ ਕਿਹਾ ਕਿ ਵਕੀਲ ਭਾਈਚਾਰਾ ਕਿਸਾਨਾਂ ਦੇ ਹੱਕ ਵਿੱਚ ਖੜ੍ਹਾ ਹੈ। ਉਨ੍ਹਾਂ ਦਾ ਆਪਣਾ ਪਰਿਵਾਰ ਵੀ ਕਿਸਾਨੀ ਅੰਦੋਲਨ ਵਿੱਚ ਡਟਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸ਼ਾਂਤਮਈ ਤਰੀਕੇ ਨਾਲ ਦਿੱਲੀ ਜਾ ਰਹੇ ਹਨ। ਪੁਲਿਸ ਜਾਣਬੁੱਝ ਕੇ ਉਨ੍ਹਾਂ ਨੂੰ ਰੋਕ ਰਹੀ ਹੈ। ਇਹ ਜਮਹੂਰੀਅਤ ਦੇ ਖਿਲਾਫ ਹੈ। ਇਸ ਲਈ ਜਿਨ੍ਹਾਂ ਕਿਸਾਨਾਂ ਖਿਲਾਫ ਕੇਸ ਦਰਜ ਹੋਏ ਹਨ, ਉਹ ਸਾਰੇ ਮੁਕੱਦਮੇ ਉਹ ਮੁਫਤ ਲੜਨਗੇ। ਉਧਰ, ਸੰਯੁਕਤ ਕਿਸਾਨ ਮੋਰਚੇ ਨੇ ਉੱਤਰਾਖੰਡ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਕਿਸਾਨਾਂ ਦੇ ਘਰਾਂ ’ਤੇ ਛਾਪੇ ਮਾਰਨੇ ਤੁਰੰਤ ਬੰਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਨਾਲ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਇਸ ਦਾ ਜਵਾਬ ਦਿੱਤਾ ਜਾਵੇਗਾ।

ਟਾਪ ਹੈਡਲਾਈਨ

Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਭੱਜੇ ਬਾਹਰ, 5.8 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਭੱਜੇ ਬਾਹਰ, 5.8 ਤੀਬਰਤਾ ਨਾਲ ਜ਼ਬਰਦਸਤ ਝਟਕੇ...
Donald Trump Tariff on India: ਟਰੰਪ ਦਾ ਵੱਡਾ ਐਲਾਨ! ਹੁਣ ਭਾਰਤ 'ਤੇ ਨਹੀਂ ਲੱਗੇਗਾ ਟੈਰਿਫ; ਪੜ੍ਹੋ ਪੂਰੀ ਖਬਰ...
ਟਰੰਪ ਦਾ ਵੱਡਾ ਐਲਾਨ! ਹੁਣ ਭਾਰਤ 'ਤੇ ਨਹੀਂ ਲੱਗੇਗਾ ਟੈਰਿਫ; ਪੜ੍ਹੋ ਪੂਰੀ ਖਬਰ...
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
Embed widget