ਪੜਚੋਲ ਕਰੋ

Farmer Protest: ਸਿੰਘੂ ਬਾਰਡਰ 'ਤੇ ਕਿਸਾਨ ਆਗੂਆਂ ਨੇ ਬੁਲਾਈ ਮੀਟਿੰਗ, 9 ਨਵੰਬਰ ਨੂੰ ਲਿਆ ਜਾਵੇਗਾ ਅਹਿਮ ਫੈਸਲਾ

Farmer Protest: ਕਿਸਾਨ ਆਗੂਆਂ ਨੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਸਬੰਧੀ ਅਹਿਮ ਮੀਟਿੰਗ ਸੱਦੀ ਹੈ। 9 ਨਵੰਬਰ ਨੂੰ ਅੰਦੋਲਨ ਸਬੰਧੀ ਫੈਸਲਾਕੁੰਨ ਫੈਸਲਾ ਲਿਆ ਜਾ ਸਕਦਾ ਹੈ।


Farmer Protest: ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਜਲਦੀ ਹੀ ਤੇਜ਼ੀ ਵੇਖਣ ਨੂੰ ਮਿਲ ਸਕਦੀ ਹੈ। ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਨੇ 9 ਨਵੰਬਰ ਨੂੰ ਅਹਿਮ ਫੈਸਲਾ ਲੈਣ ਦੇ ਸੰਕੇਤ ਦਿੱਤੇ ਹਨ। ਇਸ ਤੋਂ ਪਹਿਲਾਂ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਵੀ ਅੰਦੋਲਨ ਤੇਜ਼ ਕਰਨ ਦਾ ਦਾਅਵਾ ਕੀਤਾ।


ਅੰਦੋਲਨ ਨੂੰ ਅੱਗੇ ਵਧਾਉਣ ਦੀ ਰਣਨੀਤੀ ਨੂੰ ਲੈ ਕੇ ਸਾਂਝੇ ਕਿਸਾਨ ਮੋਰਚਾ ਵੱਲੋਂ ਮੀਟਿੰਗ ਬੁਲਾਈ ਗਈ ਹੈ। ਸੰਯੁਕਤ ਕਿਸਾਨ ਮੋਰਚਾ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ 9 ਨਵੰਬਰ ਨੂੰ ਦੁਪਹਿਰ 2 ਵਜੇ ਸਿੰਘੂ ਬਾਰਡਰ 'ਤੇ ਇੱਕ ਬਹੁਤ ਹੀ ਅਹਿਮ ਮੀਟਿੰਗ ਬੁਲਾਈ ਗਈ ਹੈ।


ਦਰਅਸਲ ਲਖੀਮਪੁਰ 'ਚ ਹਿੰਸਾ ਦੇ ਬਾਅਦ ਤੋਂ ਅੰਦੋਲਨ ਦੀ ਅਗਵਾਈ ਕਰ ਰਹੇ ਨੇਤਾਵਾਂ 'ਤੇ ਦਬਾਅ ਵਧਦਾ ਜਾ ਰਿਹਾ ਹੈ। ਅੰਦੋਲਨ ਵਿੱਚ ਸ਼ਾਮਲ ਕਿਸਾਨਾਂ ਦੀ ਮੰਗ ਹੈ ਕਿ ਐਸਕੇਐਮ ਨੂੰ ਕੋਈ ਵੱਡਾ ਫੈਸਲਾ ਲੈਣਾ ਚਾਹੀਦਾ ਹੈ ਤਾਂ ਜੋ ਅੰਦੋਲਨ ਇੱਕ ਮੋੜ ’ਤੇ ਪਹੁੰਚ ਸਕੇ।


ਕਿਸਾਨ ਆਗੂਆਂ 'ਤੇ ਵਧਦਾ ਦਬਾਅ
ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਵੀ ਲੋਕਾਂ ਦੇ ਦਬਾਅ ਨੂੰ ਮੰਨਿਆ। ਉਨ੍ਹਾਂ ਕਿਹਾ, ‘‘ਕਿਸਾਨ ਭਰਾ ਕਹਿ ਰਹੇ ਹਨ ਕਿ ਅੰਦੋਲਨ ਨੂੰ ਅੱਗੇ ਲਿਜਾਣ ਲਈ ਕੁਝ ਅਹਿਮ ਫੈਸਲੇ ਲਏ ਜਾਣੇ ਚਾਹੀਦੇ ਹਨ। ਆਉਣ ਵਾਲੇ ਦਿਨਾਂ ਵਿੱਚ ਅੰਦੋਲਨ ਨੂੰ ਅੱਗੇ ਲਿਜਾਣ ਲਈ ਮੀਟਿੰਗਾਂ ਕਰਨ ਦਾ ਫੈਸਲਾ ਕੀਤਾ ਹੈ। 7 ਨਵੰਬਰ ਨੂੰ ਰੋਹਤਕ ਜ਼ਿਲ੍ਹੇ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਅੰਦੋਲਨ ਵਿੱਚ ਸ਼ਾਮਲ ਹਰਿਆਣਾ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਹਿੱਸਾ ਲੈਣਗੀਆਂ।


ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਦਿੱਲੀ ਦੇ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਬਾਰਡਰ 'ਤੇ ਪਿਛਲੇ ਇੱਕ ਸਾਲ ਤੋਂ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ।

 

 

ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ



ਟਾਪ ਹੈਡਲਾਈਨ

Political News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਅਤੇ ਮਸ਼ਹੂਰ ਗਾਇਕ ਦਾ ਪਿਤਾ 'ਭਾਜਪਾ' ਛੱਡ 'ਕਾਂਗਰਸ' 'ਚ ਹੋਇਆ ਸ਼ਾਮਲ, ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਅਤੇ ਮਸ਼ਹੂਰ ਗਾਇਕ ਦਾ ਪਿਤਾ 'ਭਾਜਪਾ' ਛੱਡ 'ਕਾਂਗਰਸ' 'ਚ ਹੋਇਆ ਸ਼ਾਮਲ, ਬੋਲੇ...
Manipur ਹਿੰਸਾ ਦੌਰਾਨ ਭਾਰੀ ਹੰਗਾਮਾ, 4 ਲੋਕਾਂ ਦੀ ਮੌਤ ਤੋਂ ਬਾਅਦ ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਲਿਆਂਦੀਆਂ ਲਾਸ਼ਾਂ
Manipur ਹਿੰਸਾ ਦੌਰਾਨ ਭਾਰੀ ਹੰਗਾਮਾ, 4 ਲੋਕਾਂ ਦੀ ਮੌਤ ਤੋਂ ਬਾਅਦ ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਲਿਆਂਦੀਆਂ ਲਾਸ਼ਾਂ
Congress Leader: ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 ACP ਸਣੇ SDPO ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 ACP ਸਣੇ SDPO ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ
Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ
 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ
 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ
8th Pay Commission ਤੋਂ ਪਹਿਲਾਂ ਜਾਣੋ DA ਅਤੇ DR 'ਚ ਕੀ ਹੈ ਫ਼ਰਕ? ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਪੂਰਾ ਹਿਸਾਬ
8th Pay Commission ਤੋਂ ਪਹਿਲਾਂ ਜਾਣੋ DA ਅਤੇ DR 'ਚ ਕੀ ਹੈ ਫ਼ਰਕ? ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਪੂਰਾ ਹਿਸਾਬ
Jio IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹ, ਅੰਕੜੇ ਦੇਖ ਕੇ ਰਹਿ ਜਾਓਗੇ ਹੈਰਾਨ!
Jio IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹ, ਅੰਕੜੇ ਦੇਖ ਕੇ ਰਹਿ ਜਾਓਗੇ ਹੈਰਾਨ!
 Tiger Shroff Net Worth : ਫ਼ਿਲਮਾਂ ਹੀ ਨਹੀਂ ਇਨ੍ਹਾਂ ਕਾਰੋਬਾਰਾਂ ਤੋਂ ਵੀ ਕਰੋੜਾਂ ਦੀ ਕਮਾਈ ਕਰਦੇ ਹਨ ਟਾਈਗਰ ਸ਼ਰਾਫ਼, ਜਾਣੋ ਕੁੱਲ ਜਾਇਦਾਦ
 Tiger Shroff Net Worth : ਫ਼ਿਲਮਾਂ ਹੀ ਨਹੀਂ ਇਨ੍ਹਾਂ ਕਾਰੋਬਾਰਾਂ ਤੋਂ ਵੀ ਕਰੋੜਾਂ ਦੀ ਕਮਾਈ ਕਰਦੇ ਹਨ ਟਾਈਗਰ ਸ਼ਰਾਫ਼, ਜਾਣੋ ਕੁੱਲ ਜਾਇਦਾਦ
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Embed widget