Breaking : ਕਿਸਾਨਾਂ ਨੇ ਗੱਲਬਾਤ ਕਰਨ ਦੇ ਸਰਕਾਰ ਦੇ ਪ੍ਰਸਤਾਵ ਨੂੰ ਸਵੀਕਾਰਿਆ
ਏਬੀਪੀ ਸਾਂਝਾ | 26 Dec 2020 05:18 PM (IST)
ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਦੇ ਪ੍ਰਸਤਾਵ ‘ਤੇ ਇੱਕ ਮੀਟਿੰਗ ਕੀਤੀ।
ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਦੇ ਪ੍ਰਸਤਾਵ ‘ਤੇ ਇੱਕ ਮੀਟਿੰਗ ਕੀਤੀ। ਜਿਸ ਵਿਚ 29 ਦਸੰਬਰ ਨੂੰ ਸਵੇਰੇ 11 ਵਜੇ ਕੇਂਦਰ ਨਾਲ ਗੱਲਬਾਤ ਦਾ ਪ੍ਰਸਤਾਵ ਦਿੱਤਾ ਗਿਆ ਹੈ।