ਪੜਚੋਲ ਕਰੋ

ਕਿਸਾਨ ਅੰਦੋਲਨ ਮੁਲਤਵੀ, ਆਖਰ ਕਿਉਂ 10 ਦੀ ਬਜਾਏ 11 ਦਸੰਬਰ ਨੂੰ ਹੋਏਗੀ ਕਿਸਾਨਾਂ ਦੀ ਦਿੱਲੀ ਬਾਰਡਰ ਤੋਂ ਘਰ ਵਾਪਸੀ

ਕੇਂਦਰ ਸਰਕਾਰ ਦੇ ਐਲਾਨ ਅਤੇ ਪ੍ਰਸਤਾਵ 'ਤੇ ਸਮਝੌਤੇ ਤੋਂ ਬਾਅਦ ਕਿਸਾਨ ਅੰਦੋਲਨ ਅੱਜ 378ਵੇਂ ਦਿਨ ਮੁਲਤਵੀ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਕਿਸਾਨ ਵਿਜੇ ਦਿਵਸ ਮਨਾਉਣਗੇ।

ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਐਲਾਨ ਅਤੇ ਪ੍ਰਸਤਾਵ 'ਤੇ ਸਮਝੌਤੇ ਤੋਂ ਬਾਅਦ ਕਿਸਾਨ ਅੰਦੋਲਨ ਅੱਜ 378ਵੇਂ ਦਿਨ ਮੁਲਤਵੀ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਕਿਸਾਨ ਵਿਜੇ ਦਿਵਸ ਮਨਾਉਣਗੇ। ਸ਼ੁੱਕਰਵਾਰ ਨੂੰ ਵਿਜੇ ਦਿਵਸ ਮਨਾਉਣ ਦੀ ਯੋਜਨਾ ਸੀ ਪਰ ਸੀਡੀਐਸ ਜਨਰਲ ਬਿਪਿਨ ਰਾਵਤ ਅਤੇ ਹੋਰ ਫੌਜੀ ਅਧਿਕਾਰੀਆਂ ਦੀ ਮੌਤ ਕਾਰਨ ਇਸ ਨੂੰ ਟਾਲ ਦਿੱਤਾ ਗਿਆ ਹੈ। ਸ਼ੁੱਕਰਵਾਰ ਨੂੰ ਸ਼ਹੀਦਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਕਾਰਨ ਕਿਸਾਨ ਹੁਣ ਸ਼ਨੀਵਾਰ ਨੂੰ ਵਿਜੇ ਦਿਵਸ ਮਨਾਉਣਗੇ।


11 ਦਸੰਬਰ ਤੋਂ ਸਵੇਰੇ 10:30 ਵਜੇ ਕਿਸਾਨ ਇਕੱਠੇ ਹੋਣੇ ਸ਼ੁਰੂ ਹੋ ਜਾਣਗੇ। 13 ਦਸੰਬਰ ਨੂੰ ਕਿਸਾਨ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨ ਕਰਨਗੇ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਦੀ ਅਗਲੀ ਮੀਟਿੰਗ 15 ਜਨਵਰੀ ਨੂੰ ਹੋਵੇਗੀ।ਕਿਸਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਇਸ ਨੂੰ ਅੰਦੋਲਨ ਮੁਲਤਵੀ ਕਰਨ ਦੀ ਗੱਲ ਕਹਿ ਰਹੇ ਹਨ ਕਿਉਂਕਿ ਸੰਯੁਕਤ ਕਿਸਾਨ ਮੋਰਚਾ ਉਨ੍ਹਾਂ ਮੰਗਾਂ ਦੀ ਹਰ ਮਹੀਨੇ ਸਮੀਖਿਆ ਕਰੇਗਾ ਜੋ ਅਜੇ ਤੱਕ ਨਹੀਂ ਪੂਰੀਂ ਨਹੀਂ ਹੋਈਆਂ। ਜੇਕਰ ਕਿਸਾਨਾਂ ਦੀਆਂ ਮੰਗਾਂ ਲੰਮੇ ਸਮੇਂ ਤੱਕ ਲਟਕਦੀਆਂ ਰਹੀਆਂ ਤਾਂ ਫਿਰ ਤੋਂ ਅੰਦੋਲਨ ਸ਼ੁਰੂ ਕੀਤਾ ਜਾਵੇਗਾ।


ਕਿਸਾਨਾਂ ਨੇ ਮਾਲ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ
SKM ਦੇ ਰਸਮੀ ਐਲਾਨ ਤੋਂ ਬਾਅਦ, ਕਿਸਾਨ ਖੁਸ਼ੀ ਨਾਲ ਘਰ ਪਰਤਣ ਲਈ ਤਿਆਰ ਹਨ। ਕਿਸਾਨਾਂ ਅਤੇ ਸਰਕਾਰ ਵਿਚਾਲੇ ਹੋਏ ਸਮਝੌਤੇ ਤੋਂ ਬਾਅਦ ਅੱਜ ਕੁੰਡਲੀ ਬਾਰਡਰ 'ਤੇ ਸੰਯੁਕਤ ਕਿਸਾਨ ਮੋਰਚਾ ਦੀ ਅਹਿਮ ਮੀਟਿੰਗ ਹੋ ਰਹੀ ਹੈ, ਜਿਸ 'ਚ ਅੰਦੋਲਨ ਵਾਪਸ ਲੈਣ ਦਾ ਫੈਸਲਾ ਲਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਪੂਰੇ ਇੱਕ ਸਾਲ ਤੋਂ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਆਪਣਾ ਮਾਲ, ਟੈਂਟ ਅਤੇ ਝੌਂਪੜੀਆਂ ਨੂੰ ਪੈਕ ਕਰਨਾ ਸ਼ੁਰੂ ਕਰ ਦਿੱਤਾ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਉਹ ਮੋਰਚੇ ਦੇ ਹੁਕਮਾਂ ਦੀ ਉਡੀਕ ਕਰ ਰਹੇ ਹਨ। ਹੁਕਮ ਮਿਲਦੇ ਹੀ ਉਹ ਇੱਥੋਂ ਖੁਸ਼ੀ-ਖੁਸ਼ੀ ਆਪਣੇ ਘਰਾਂ ਨੂੰ ਰਵਾਨਾ ਹੋ ਜਾਣਗੇ। ਇਸ ਤੋਂ ਪਹਿਲਾਂ ਮੋਰਚੇ ਵੱਲੋਂ ਗਠਿਤ 5 ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ ਕੁੰਡਲੀ ਸਰਹੱਦ ਵਿਖੇ ਹੋਈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
Embed widget