ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਮੰਤਰੀਆਂ ਨਾਲ ਮੀਟਿੰਗ 'ਚ ਗੂੰਜਿਆ ਐਨਆਈਏ ਦੇ ਨੋਟਿਸਾਂ ਦਾ ਮੁੱਦਾ
ਯਾਦ ਰਹੇ ਕਿਸਾਨ ਅੰਦਲੋਨ ਦੇ ਹਮਾਇਤੀਆਂ ਨੂੰ ਐਨਆਈਏ ਵਲੋਂ ਧੜਾਧੜ ਨੋਟਿਸ ਭੇਜੇ ਗਏ ਹਨ। ਬੇਸ਼ੱਕ ਕਿਸਾਨਾਂ ਨੇ ਜਾਂਚ ਏਜੰਸੀ ਅੱਗੇ ਪੇਸ਼ ਹੋਣ ਤੋਂ ਇਨਾਕਾਰ ਕਰ ਦਿੱਤਾ ਹੈ ਪਰ ਕਿਸਾਨਾਂ ਨੇ ਅੱਜ ਸਰਕਾਰ ਕੋਲ ਸਖਤ ਇਤਰਾਜ਼ ਜਤਾਇਆ।
![ਮੰਤਰੀਆਂ ਨਾਲ ਮੀਟਿੰਗ 'ਚ ਗੂੰਜਿਆ ਐਨਆਈਏ ਦੇ ਨੋਟਿਸਾਂ ਦਾ ਮੁੱਦਾ Farmers and ministers talk, issue of NIA notices resonated in the meeting ਮੰਤਰੀਆਂ ਨਾਲ ਮੀਟਿੰਗ 'ਚ ਗੂੰਜਿਆ ਐਨਆਈਏ ਦੇ ਨੋਟਿਸਾਂ ਦਾ ਮੁੱਦਾ](https://static.abplive.com/wp-content/uploads/sites/5/2021/01/19122156/meeting-farmers.jpg?impolicy=abp_cdn&imwidth=1200&height=675)
ਪੁਰਾਣੀ ਤਸਵੀਰ
ਨਵੀਂ ਦਿੱਲੀ: ਕੇਂਦਰ ਸਰਕਾਰ ਤੇ ਕਿਸਾਨ ਲੀਡਰਾਂ ਵਿਚਾਲੇ 10ਵੇਂ ਦੌਰ ਦੀ ਗੱਲਬਾਤ ਵਿਗਿਆਨ ਭਵਨ 'ਚ ਜਾਰੀ ਹੈ। ਬੈਠਕ ਦੀ ਸ਼ੁਰੂਆਤ 'ਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਰਾਸ਼ਟਰੀ ਜਾਂਚ ਏਜੰਸੀ (NIA) ਦੇ ਨੋਟਿਸਾਂ ਦਾ ਮੁੱਦਾ ਚੁੱਕਿਆ ਗਿਆ। ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਵੱਲੋਂ ਇਹ ਮੁੱਦਾ ਚੁੱਕਿਆ ਗਿਆ। ਇਸ ਦੇ ਜਵਾਬ 'ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਿਸੇ ਵੀ ਬੇਕਸੂਰ ਨਾਲ ਬੇਇਨਸਾਫ਼ੀ ਨਹੀਂ ਹੋਵੇਗੀ।
ਯਾਦ ਰਹੇ ਕਿਸਾਨ ਅੰਦਲੋਨ ਦੇ ਹਮਾਇਤੀਆਂ ਨੂੰ ਐਨਆਈਏ ਵਲੋਂ ਧੜਾਧੜ ਨੋਟਿਸ ਭੇਜੇ ਗਏ ਹਨ। ਬੇਸ਼ੱਕ ਕਿਸਾਨਾਂ ਨੇ ਜਾਂਚ ਏਜੰਸੀ ਅੱਗੇ ਪੇਸ਼ ਹੋਣ ਤੋਂ ਇਨਾਕਾਰ ਕਰ ਦਿੱਤਾ ਹੈ ਪਰ ਕਿਸਾਨਾਂ ਨੇ ਅੱਜ ਸਰਕਾਰ ਕੋਲ ਸਖਤ ਇਤਰਾਜ਼ ਜਤਾਇਆ।
ਇਸ ਮੁੱਦੇ ਉੱਪਰ ਮੋਦੀ ਸਰਕਾਰ ਘਿਰੀ ਹੋਈ ਨਜ਼ਰ ਆ ਰਹੀ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਸਰਕਾਰ ਇੱਕ ਪਾਸੇ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦਾ ਦਾਅਵਾ ਕਰ ਰਹੀ ਹੈ ਤੇ ਦੂਜੇ ਪਾਸੇ ਏਜੰਸੀਆਂ ਰਾਹੀਂ ਡਰਾਵੇ ਦਿੱਤੇ ਜਾ ਰਹੇ ਹਨ।
ਇਹ ਵੀ ਪੜ੍ਹੋ: Farmers Protest: ਕਿਸਾਨ ਅੰਦੋਲਨ ਬਾਰੇ ਸੁਪਰੀਮ ਕੋਰਟ 'ਚ ਜ਼ੋਰਦਾਰ ਬਹਿਸ, ਪੁਆਇੰਟਾਂ 'ਚ ਪੜ੍ਹੋ ਅੱਜ ਕੀ-ਕੀ ਹੋਇਆ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)