ਪੜਚੋਲ ਕਰੋ

26 ਮਈ ਨੂੰ ਕਿਸਾਨ ਮਨਾਉਣਗੇ ਕਾਲਾ ਦਿਵਸ, ਪੰਜਾਬ ਸਰਕਾਰ ਨੂੰ ਵੀ ਕੀਤਾ ਖ਼ਬਰਦਾਰ 

ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਗੰਨੇ ਦਾ ਰੇਟ ਵਧਾਵੇ ਕਿਉਂਕਿ ਹਰਿਆਣਾ 'ਚ 350 ਰੁਪਏ ਕੁਇੰਟਲ ਗੰਨਾ ਵਿਕ ਰਿਹਾ ਹੈ। ਉੱਥੇ ਹੀ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਹ ਗੰਨੇ ਦਾ ਰੇਟ ਵਧਾਉਣਗੇ।

ਸੋਨੀਪਤ: ਇੱਥੋਂ ਦੇ ਸਿੰਘੂ ਬਾਰਡਰ 'ਤੇ ਕਿਸਾਨ ਅੰਦੋਲਨ ਲਗਾਤਾਰ ਜਾਰੀ ਹੈ। ਉੱਥੇ ਹੀ ਸੰਯੁਕਤ ਕਿਸਾਨ ਮੋਰਚਾ ਦੀ ਅਪੀਲ ਤੋਂ ਬਾਅਦ ਅੰਦੋਲਨ ਅੱਗੇ ਵਧ ਰਿਹਾ ਹੈ। ਅੱਜ ਕਿਸਾਨ ਲੀਡਰਾਂ ਨੇ ਸਿੰਘੂ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ 26 ਮਈ ਨੂੰ ਦੇਸ਼ ਭਰ 'ਚ ਕਾਲਾ ਦਿਵਸ ਮਨਾਇਆ ਜਾਵੇਗਾ। ਇਸ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੁਤਲੇ ਸਾੜੇ ਜਾਣਗੇ। ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਘਰਾਂ 'ਤੇ ਵੀ ਕਾਲੇ ਝੰਡੇ ਲਹਿਰਾਉਣਗੇ।

ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਗੰਨੇ ਦਾ ਰੇਟ ਵਧਾਵੇ ਕਿਉਂਕਿ ਹਰਿਆਣਾ 'ਚ 350 ਰੁਪਏ ਕੁਇੰਟਲ ਗੰਨਾ ਵਿਕ ਰਿਹਾ ਹੈ। ਉੱਥੇ ਹੀ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਹ ਗੰਨੇ ਦਾ ਰੇਟ ਵਧਾਉਣਗੇ। 2019 ਤੋਂ ਗੰਨੇ ਦੀ ਰੁਕੀ ਹੋਈ ਅਦਾਇਗੀ ਨੂੰ ਛੇਤੀ ਤੋਂ ਛੇਤੀ ਸਰਕਾਰ ਦੇਵੇ ਨਹੀਂ ਤਾਂ ਦਿੱਲੀ ਬਾਰਡਰ ਵਾਂਗ ਪੰਜਾਬ 'ਚ ਵੀ ਥਾਂ-ਥਾਂ ਧਰਨੇ ਦਿੱਤੇ ਜਾਣਗੇ।

ਇਸ ਤੋਂ ਇਲਾਵਾ ਕਿਸਾਨ ਲੀਡਰਾਂ ਨੇ ਕਿਹਾ ਕਿ ਸਰਕਾਰ ਅੰਦੋਲਨ ਨੂੰ ਜਾਣਬੁੱਝ ਕੇ ਬਦਨਾਮ ਕਰ ਰਹੀ ਹੈ। ਇੱਥੋਂ ਕੋਈ ਵੀ ਕੋਰੋਨਾ ਸਪੌਟ ਨਹੀਂ ਬਣਿਆ ਹੈ। ਸਰਕਾਰ ਆਪਣੀਆਂ ਕਮੀਆਂ ਛੁਪਾਉਣ ਲਈ ਕਿਸਾਨ ਅੰਦੋਲਨ 'ਤੇ ਸਵਾਲ ਚੁੱਕ ਰਹੀ ਹੈ।

ਇਹ ਵੀ ਪੜ੍ਹੋWhatsapp privacy policy ਅੱਜ ਤੋਂ ਲਾਈਵ, ਜਾਣੋ ਅਸੇਪਟ ਨਾ ਕਰਨ 'ਤੇ ਕੀ ਹੋਵੇਗਾ ਤੁਹਾਡੇ ਅਕਾਉਂਟ ਦਾ

ਇਹ ਵੀ ਪੜ੍ਹੋਹਾਥੀਆਂ 'ਤੇ ਡਿੱਗੀ ਅਸਮਾਨੀ ਆਫ਼ਤ, ਅਸਾਮ ਵਿੱਚ 18 ਹਾਥੀਆਂ ਦੀ ਮੌਤ!

ਇਹ ਵੀ ਪੜ੍ਹੋ: Italy Fines Google: ਗੂਗਲ 'ਤੇ ਮਨਮਾਨੀ ਦੇ ਇਲਜ਼ਾਮ, ਇਟਲੀ ਨੇ ਲਗਾਇਆ 900 ਕਰੋੜ ਰੁਪਏ ਦਾ ਜ਼ੁਰਮਾਨਾ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: Monsoon in Kerala: ਮੌਨਸੂਨ ਕੇਰਲ ਕਦੋਂ ਪਹੁੰਚੇਗਾ? ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਇਹ ਵੀ ਪੜ੍ਹੋ: PM Modi Meeting: ਪ੍ਰਧਾਨ ਮੰਤਰੀ ਦੀ ਕੋਰੋਨਾ ਅਤੇ ਟੀਕਾਕਰਨ ਸਬੰਧੀ ਉੱਚ ਪੱਧਰੀ ਬੈਠਕ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਸਰਦੀਆਂ 'ਚ ਪੀਓ ਘਿਓ ਵਾਲੀ ਕੌਫੀ, ਸਰੀਰ ਨੂੰ ਮਿਲਣਗੇ ਬਹੁਤ ਫਾਇਦੇ
ਸਰਦੀਆਂ 'ਚ ਪੀਓ ਘਿਓ ਵਾਲੀ ਕੌਫੀ, ਸਰੀਰ ਨੂੰ ਮਿਲਣਗੇ ਬਹੁਤ ਫਾਇਦੇ
Punjab ਸਰਕਾਰ ਦਾ ਵੱਡਾ ਫੈਸਲਾ! IAS ਅਧਿਕਾਰੀਆਂ ਨੂੰ ਤਰੱਕੀ, ਜਾਣੋ ਨਵਾਂ ਰੁਤਬਾ
Punjab ਸਰਕਾਰ ਦਾ ਵੱਡਾ ਫੈਸਲਾ! IAS ਅਧਿਕਾਰੀਆਂ ਨੂੰ ਤਰੱਕੀ, ਜਾਣੋ ਨਵਾਂ ਰੁਤਬਾ
Embed widget