ਪੜਚੋਲ ਕਰੋ

ਦਿੱਲੀ ਦੁਆਲੇ ਕਿਸਾਨ ਹੀ ਕਿਸਾਨ, ਹੁਣ ਤੱਕ ਇਨ੍ਹਾਂ ਸੜਕਾਂ 'ਤੇ ਕਬਜ਼ਾ

ਕਿਸਾਨਾਂ ਨੇ ਨੋਇਡਾ-ਗ੍ਰੇਟਰ ਨੋਇਡਾ ਐਕਸਪ੍ਰੈਸ ਵੇਅ ਜਾਮ ਕਰ ਦਿੱਤਾ ਹੈ ਤੇ ਨਾਲ ਹੀ ਦਿੱਲੀ-ਨੋਇਡਾ ਨੂੰ ਜੋੜਨ ਵਾਲੀ ਡੀਐਨਡੀ ਸੜਕ ਵੀ ਬੰਦ ਕਰ ਦਿੱਤੀ ਗਈ ਹੈ।

ਨਵੀਂ ਦਿੱਲੀ: ਕਿਸਾਨਾਂ ਦੇ ਪ੍ਰਦਰਸ਼ਨਾਂ ਦੌਰਾਨ ਬਹੁਤ ਵੱਡੀ ਖ਼ਬਰ ਸਾਹਮਣੇ ਆਈ ਹੈ। ਕਿਸਾਨਾਂ ਨੇ ਨੋਇਡਾ-ਗ੍ਰੇਟਰ ਨੋਇਡਾ ਐਕਸਪ੍ਰੈਸ ਵੇਅ ਜਾਮ ਕਰ ਦਿੱਤਾ ਹੈ ਤੇ ਨਾਲ ਹੀ ਦਿੱਲੀ-ਨੋਇਡਾ ਨੂੰ ਜੋੜਨ ਵਾਲੀ ਡੀਐਨਡੀ ਸੜਕ ਵੀ ਬੰਦ ਕਰ ਦਿੱਤੀ ਗਈ ਹੈ। ਇਸ ਕਾਰਨ ਦਿੱਲੀ ਤੇ ਨੋਇਡਾ ਦਰਮਿਆਨ ਯਾਤਰਾ ਕਰਨ ਵਾਲਿਆਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣੋ ਦਿੱਲੀ ਆਉਣ ਦੇ ਕਿਹੜੇ ਰਸਤੇ ਬੰਦ ਸਿੰਘੂ ਸਰਹੱਦ ਬੰਦ ਹੈ ... ਇਹ ਦਿੱਲੀ ਚੰਡੀਗੜ੍ਹ ਰੋਡ ਹੈ। ਟਿਕਾਰੀ ਬਾਰਡਰ ਬੰਦ ਹੈ ... ਇਹ ਦਿੱਲੀ ਰੋਹਤਕ ਰੋਡ ਹੈ। ਨੋਇਡਾ ਬਾਰਡਰ ਬੰਦ ਹੈ ... ਨੋਇਡਾ ਮਯੂਰ ਵਿਹਾਰ ਤੋਂ ਦਿੱਲੀ ਜਾਣ ਵਾਲੀ ਸੜਕ। ਗਾਜੀਪੁਰ ਸਰਹੱਦ ਬੰਦ ਹੈ ... ਇਹ ਦਿੱਲੀ-ਗਾਜ਼ੀਆਬਾਦ ਨੂੰ ਜੋੜਦੀ ਹੈ। ਬਦਰਪੁਰ ਬਾਰਡਰ ਖੁੱਲ੍ਹਾ ਹੈ ... ਇਹ ਸੜਕ ਫਰੀਦਾਬਾਦ ਨੂੰ ਜਾਂਦੀ ਹੈ। ਦਿੱਲੀ ਗਰੂਗ੍ਰਾਮ ਰੋਡ ਖੁੱਲ੍ਹੀ ਹੈ...ਇਹ ਸੜਕ ਜੈਪੁਰ ਵੱਲ ਜਾਂਦੀ ਹੈ। ਲੋਨੀ ਬਾਰਡਰ ਖੁੱਲ੍ਹਾ ਹੈ ... ਇਹ ਬਾਗਪਤ ਨੂੰ ਜਾਂਦਾ ਹੈ। ਕਿਸਾਨਾਂ ਵੱਲੋਂ ਸਰਕਾਰ ਦਾ ਪ੍ਰਸਤਾਵ ਰੱਦ, ਸਿੰਘੂ ਹੱਦ 'ਤੇ ਮੀਟਿੰਗ ਮਗਰੋਂ ਐਲਾਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget