ਪੜਚੋਲ ਕਰੋ

Traffic advisory: ਕਿਸਾਨਾਂ ਨੇ ਉਲਝਾਇਆ ਦਿੱਲੀ ਦਾ ਤਾਣਾਬਾਣਾ, ਪੁਲਿਸ ਦੀਆਂ ਐਡਵਾਈਜ਼ਰੀਆਂ ਵੀ ਫੇਲ੍ਹ

ਪੰਜਾਬ ਤੇ ਹਰਿਆਣਾ ਦੇ ਕਿਸਾਨ ਦਿੱਲੀ ਆਉਣ ਵਾਲੇ ਦੂਜੇ ਪ੍ਰਵੇਸ਼ ਮਾਰਗਾਂ ਉੱਤੇ ਡਟੇ ਹੋਏ ਹਨ। ਕਿਸਾਨ ਜਥੇਬੰਦੀਆਂ ਤੇ ਕੇਂਦਰ ਵਿਚਾਲੇ ਅਗਲੇ ਗੇੜ ਦੀ ਗੱਲਬਾਤ ਸਨਿਚਰਵਾਰ ਨੂੰ ਹੋ ਸਕਦੀ ਹੈ।

ਨਵੀਂ ਦਿੱਲੀ: ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਜ਼ਾਰਾਂ ਕਿਸਾਨ 9ਵੇਂ ਦਿਨ ਸਖ਼ਤ ਸੁਰੱਖਿਆ ’ਚ ਰਾਸ਼ਟਰੀ ਰਾਜਧਾਨੀ ਦਿੱਲੀ ਨਾਲ ਲੱਗਦੀਆਂ ਸੀਮਾਵਾਂ ਉੱਤੇ ਡਟੇ ਹੋਏ ਹਨ। ਸਰਕਾਰ ਨਾਲ ਕੱਲ੍ਹ ਵੀਰਵਾਰ ਨੂੰ ਗੱਲਬਾਤ ਇੱਕ ਵਾਰ ਫਿਰ ਬੇਨਤੀਜਾ ਰਹਿਣ ਤੋਂ ਬਾਅਦ ਅੰਦੋਲਨਕਾਰੀ ਕਿਸਾਨਾਂ ਦੇ ਸੰਗਠਨ ਅਗਲੇਰੀ ਕਾਰਵਾਈ ਨੂੰ ਲੈ ਕੇ ਅੱਜ ਮੀਟਿੰਗ ਕਰ ਰਹੇ ਹਨ। ਉੱਤਰ ਪ੍ਰਦੇਸ਼ ਦੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ‘ਯੂਪੀ ਗੇਟ’ ਕੋਲ ਰਾਸ਼ਟਰੀ ਰਾਜਮਾਰਗ-9 ਨੂੰ ਜਾਮ ਕਰ ਦਿੱਤਾ ਹੈ। ਪੰਜਾਬ ਤੇ ਹਰਿਆਣਾ ਦੇ ਕਿਸਾਨ ਦਿੱਲੀ ਆਉਣ ਵਾਲੇ ਦੂਜੇ ਪ੍ਰਵੇਸ਼ ਮਾਰਗਾਂ ਉੱਤੇ ਡਟੇ ਹੋਏ ਹਨ। ਕਿਸਾਨ ਜਥੇਬੰਦੀਆਂ ਤੇ ਕੇਂਦਰ ਵਿਚਾਲੇ ਅਗਲੇ ਗੇੜ ਦੀ ਗੱਲਬਾਤ ਸਨਿਚਰਵਾਰ ਨੂੰ ਹੋ ਸਕਦੀ ਹੈ। ਸ਼ੁੱਕਰਵਾਰ ਨੂੰ ਕਿਸਾਨ ਅੰਦੋਲਨ ਦੇ 9ਵੇਂ ਦਿਨ ਵੀ ਜਾਰੀ ਰਹਿਣ ਕਾਰਣ ਸਿੰਘੂ, ਟਿਕਰੀ, ਚਿੱਲਾ ਤੇ ਗਾਜ਼ੀਪੁਰ ਬਾਰਡਰ ਉੱਤੇ ਹੁਣ ਵੀ ਸੁਰੱਖਿਆ ਮੁਲਾਜ਼ਮ ਤਾਇਨਾਤ ਹਨ। ਦਿੱਲੀ ਟ੍ਰੈਫ਼ਿਕ ਪੁਲਿਸ ਨੇ ਟਵੀਟ ਕਰ ਕੇ ਲੋਕਾਂ ਨੂੰ ਸਿੰਘੂ, ਲੰਪੁਰ, ਔਚੰਦੀ, ਸਾਫ਼ੀਆਬਾਦ, ਪਿਯਾਓ ਮਨਿਆਰੀ ਤੇ ਸਬੋਲੀ ਬਾਰਡਰ ਬੰਦ ਹੋਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਰਾਸ਼ਟਰੀ ਰਾਜਮਾਰਗ-44 ਦੋਵੇਂ ਪਾਸਿਓਂ ਬੰਦ ਹੈ। ਉਨ੍ਹਾਂ ਲੋਕਾਂ ਨੂੰ ਰਾਸ਼ਟਰੀ ਰਾਜਮਾਰਗ-8, ਭੋਪੁਰਾ, ਅਪਸਰਾ ਬਾਰਡਰ ਤੇ ਪੈਰੀਫ਼ੇਰਲ ਐਕਸਪ੍ਰੈੱਸਵੇਅ ਤੋਂ ਹੋ ਕੇ ਦੂਜੇ ਰਸਤਿਆਂ ਤੋਂ ਜਾਣ ਲਈ ਕਿਹਾ ਹੈ। ਦਿੱਲੀ ਟ੍ਰੈਫ਼ਿਕ ਪੁਲਿਸ ਨੇ ਦੱਸਿਆ ਕਿ ਮੁਕਰਬਾ ਚੌਕ ਤੇ ਜੀਟੀ ਰੋਡ ਉੱਤੇ ਰਸਤਾ ਬਦਲਿਆ ਗਿਆ ਹੈ। ਬਾਹਰੀ ਰਿੰਗ ਰੋਡ, ਜੀਟੀਕੇ ਰੋਡ, ਐੱਨਐੱਚ-44 ਉੱਤੇ ਜਾਣ ਤੋਂ ਬਚੋ। ਬੜੋਸਰਾਏ ਬਾਰਡਰ ਕੇਵਲ ਕਾਰਾਂ ਤੇ ਦੋ ਪਹੀਆ ਵਾਹਨਾਂ ਲਈ ਖੁੰਲ੍ਹਾ ਹੈ। ਝਟੀਕਰਾ ਬਾਰਡਰ ਕੇਵਲ ਦੋ ਪਹੀਆ ਵਾਹਨਾਂ ਲਈ ਖੁੱਲ੍ਹਾ ਹੈ। ਹਰਿਆਣਾ ਜਾਣ ਲਈ ਢਾਂਸਾ, ਦੌਰਾਲਾ, ਕਾਪਸਹੇੜਾ, ਰਜੋਕਰੀ, ਰਾਸ਼ਟਰੀ ਰਾਜਮਾਰਗ-8, ਬਿਜਵਾਸਨ/ਬਜਘੇੜਾ, ਪਾਲਮ ਵਿਹਾਰ ਤੇ ਡੂੰਡਾਹੇੜਾ ਬਾਰਡਰ ਖੁੱਲ੍ਹੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget