ਪੜਚੋਲ ਕਰੋ

Farmers Protest: ਦੁਸ਼ਯੰਤ ਚੌਟਾਲਾ ਨੂੰ ਵੀ ਝੱਲਣਾ ਪਿਆ ਕਿਸਾਨਾਂ ਦਾ ਗੁੱਸਾ, ਕਿਸਾਨਾਂ ਨੇ ਪੁੱਟਿਆ ਹੈਲੀਪੈਡ

ਕਿਸਾਨਾਂ ਦਾ ਕਹਿਣਾ ਹੈ ਕਿ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਅਸਤੀਫਾ ਦੇਣ ਤੋਂ ਬਾਅਦ ਕਿਸਾਨਾਂ ਵਿੱਚ ਆਉਣ।

ਜੀਂਦ: ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਉਚਾਨਾ ਵਿੱਚ ਕਿਸਾਨਾਂ ਨੇ ਕਹੀਆਂ ਨਾਲ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੀ ਆਮਦ ਲਈ ਬਣਾਏ ਗਏ ਹੈਲੀਪੈਡ ਨੂੰ ਪੁੱਟ ਦਿੱਤਾ। ਇਸ ਦੌਰਾਨ ਕਿਸਾਨਾਂ ਨੇ ਦੁਸ਼ਯੰਤ ਚੌਟਾਲਾ ਗੋ ਬੈਕ ਦੇ ਨਾਅਰੇਬਾਜ਼ੀ ਵੀ ਕੀਤੀ। ਦੱਸ ਦਈਏ ਕਿ ਦੁਸ਼ਯੰਤ ਚੌਟਾਲਾ ਦਾ ਹੈਲੀਕਾਪਟਰ ਅੱਜ ਇਸ ਹੈਲੀਪੈਡ 'ਤੇ ਉਤਰਨਾ ਸੀ। ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਦੁਸ਼ਯੰਤ ਚੌਟਾਲਾ ਦਾ ਦੌਰਾ ਰੱਦ ਕਰ ਦਿੱਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਦੁਸ਼ਯੰਤ ਚੌਟਾਲਾ ਕਿਸਾਨਾਂ ਦਾ ਸਮਰਥਨ ਨਹੀਂ ਕਰਦੇ, ਉਹ ਚੌਟਾਲਾ ਨੂੰ ਇਸ ਖੇਤਰ ਵਿੱਚ ਦਾਖਲ ਨਹੀਂ ਹੋਣ ਦੇਣਗੇ। Farmers Protest: ਦੁਸ਼ਯੰਤ ਚੌਟਾਲਾ ਨੂੰ ਵੀ ਝੱਲਣਾ ਪਿਆ ਕਿਸਾਨਾਂ ਦਾ ਗੁੱਸਾ, ਕਿਸਾਨਾਂ ਨੇ ਪੁੱਟਿਆ ਹੈਲੀਪੈਡ ਕਿਸਾਨਾਂ ਨੇ ਕਿਹਾ ਸੀ ਕਿ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਨੂੰ ਅਸਤੀਫਾ ਦੇ ਕੇ ਕਿਸਾਨਾਂ ਦੇ ਵਿੱਚ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਨੇਤਾ ਇੱਥੇ ਆਵੇਗਾ ਉਸ ਦਾ ਇਸੇ ਤਰ੍ਹਾਂ ਵਿਰੋਧ ਕੀਤਾ ਜਾਵੇਗਾ। ਉਧਰ ਦੁਸ਼ਿਅੰਤ ਚੌਟਾਲਾ ਨੇ ਕਿਹਾ ਕਿ ਮੈਂ ਕਿਸਾਨਾਂ ਦੇ ਵਿਰੋਧ 'ਚ ਨਹੀਂ ਸਗੋਂ ਕਿਸਾਨਾਂ ਦੇ ਸਮਰਥਨ 'ਚ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਐਮਐਸਪੀ 'ਤੇ ਸ਼ੋਦ ਕਰਨ ਨੂੰ ਤਿਆਰ ਹੈ, ਪਰ ਕਿਸਾਨ ਗੱਲ ਕਰਨ ਨੂੰ ਤਿਆਰ ਨਹੀਂ ਹੈ। ਇਸ ਦੇ ਨਾਲ ਹੀ ਦੁਸ਼ਯੰਤ ਚੌਟਾਲਾ ਨੇ ਸੂਬੇ 'ਚ ਆਪਣੀ ਗਠਬੰਧਨ ਸਰਕਾਰ 'ਤੇ ਸਾਫ਼ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਸਰਕਾਰ 400 ਦਿਨਾਂ ਤੋਂ ਠੀਕ ਚਲ ਰਹੀ ਹੈ ਅਤੇ ਅੱਗੇ ਵੀ ਚਲਕੇ 5 ਸਾਲ ਪੂਰੇ ਕਰੇਗੀ। ਬੀਜੇਪੀ 25 ਦਸੰਬਰ ਨੂੰ ਕਰੇਗੀ ਵੱਡਾ ਧਮਾਕਾ, ਪਾਰਟੀ ਪ੍ਰਧਾਨ ਜੇਪੀ ਨੱਡਾ ਨੇ ਦੇਸ਼ ਭਰ ਦੇ ਲੀਡਰਾਂ ਨੂੰ ਚਿੱਠੀ ਲਿਖ ਕੇ ਦਿੱਤੀ ਹਦਾਇਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget