ਪੜਚੋਲ ਕਰੋ

ਕਿਸਾਨ ਅਗਲੀ ਰਣਨੀਤੀ ਲਈ ਜੁਟੇ, ਸਿੰਘੂ ਬਾਰਡਰ 'ਤੇ ਅਹਿਮ ਮੀਟਿੰਗ

ਖੇਤੀ ਕਾਨੰਨਾਂ ਵਿਰੁਧ ਕਿਸਾਨਾਂ ਦੇ ਅੰਦੋਲਨ ਦਾ ਐਤਵਾਰ ਨੂੰ 11ਵਾਂ ਦਿਨ ਹੈ। ਕਿਸਾਨ ਅੰਦੋਲਨ ਨੂੰ ਲੈ ਕੇ ਨਵੀਂ ਰਣਨੀਤੀ ਲਈ ਕਿਸਾਨਾਂ ਦੀ ਅਹਿਮ ਬੈਠਕ ਚੱਲ ਰਹੀ ਹੈ।

ਨਵੀਂ ਦਿੱਲੀ: ਖੇਤੀ ਕਾਨੰਨਾਂ ਵਿਰੁਧ ਕਿਸਾਨਾਂ ਦੇ ਅੰਦੋਲਨ ਦਾ ਐਤਵਾਰ ਨੂੰ 11ਵਾਂ ਦਿਨ ਹੈ। ਕਿਸਾਨ ਅੰਦੋਲਨ ਨੂੰ ਲੈ ਕੇ ਨਵੀਂ ਰਣਨੀਤੀ ਲਈ ਕਿਸਾਨਾਂ ਦੀ ਅਹਿਮ ਬੈਠਕ ਚੱਲ ਰਹੀ ਹੈ। ਇਸ ਵਿਚ ਅਗੇ ਦੀਆਂ ਯੋਜਨਾਵਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸਿੰਘੂ ਬਾਰਡਰ ਤੇ ਕਿਸਾਨਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ਜਾਰੀ ਹੈ। ਸ਼ਨੀਵਾਰ ਨੂੰ ਕੇਂਦਰ ਨਾਲ ਕਿਸਾਨਾਂ ਦੀ ਪੰਜਵੇਂ ਗੇੜ ਦੀ ਮੀਟਿੰਗ ਵੀ ਬੇਸਿੱਟਾ ਰਹੀ ਸੀ। ਕੇਂਦਰੀ ਮੰਤਰੀ ਨਰੇਂਦਰ ਤੋਮਰ ਨੇ ਇਸ ਮੀਟਿੰਗ ਤੋਂ ਬਾਅਦ ਬਿਆਨ ਦਿੱਤਾ ਸੀ ਕਿ ਉਨ੍ਹਾਂ ਕਿਸਾਨਾਂ ਨੂੰ MSP ਜਾਰੀ ਰੱਖਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਗਲ਼ਤਫਹਿਮੀਆਂ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨਾਂ ਇਹ ਵੀ ਕਿਹਾ ਕਿ ਸਰਕਾਰ ਸਾਰੇ ਪਹਿਲੂਆਂ ਤੇ ਵਿਚਾਰ ਕਰ ਰਹੀ ਹੈ ਤੇ ਇਸ ਮਸਲੇ ਦਾ ਹੱਲ ਕੱਢਣ ਲਈ ਰਾਹ ਲੱਭ ਰਹੀ ਹੈ। ਉਨ੍ਹਾਂ ਇੱਕ ਹੋਰ ਗੱਲ ਵੀ ਕਹੀ ਕਿ ਜੋ ਵੀ ਫੈਸਲਾ ਹੋਏਗਾ ਕਿਸਾਨਾਂ ਦੇ ਹੱਕ 'ਚ ਹੋਏਗਾ। ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਫੈਸਲੇ ਲਈ ਕਿਸਾਨਾਂ ਤੋਂ ਸਮਾਂ ਮੰਗਿਆ ਹੈ। ਇਸ ਲਈ ਹੁਣ ਅਗਲੀ ਮੀਟਿੰਗ 9 ਦਸੰਬਰ ਨੂੰ ਰੱਖੀ ਗਈ ਹੈ ਪਰ ਉਸ ਤੋਂ ਪਹਿਲਾਂ ਭਾਰਤ ਬੰਦਾ ਦਾ ਐਲਾਨ ਕਿਸਾਨਾਂ ਵੱਲੋਂ ਕੀਤਾ ਗਿਆ ਹੈ। ਕਿਸਾਨਾਂ ਦੀਆਂ ਕੁਝ ਮੁੱਖ ਮੰਗਾਂ -ਤਿੰਨੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ -MSP ਨੂੰ ਕਾਨੂੰਨੀ ਰੂਪ ਦਿੱਤਾ ਜਾਵੇ -ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ -ਕਿਸਾਨਾਂ ਦੀ ਘੱਟੋ-ਘੱਟ ਆਮਦਨ ਯਕੀਨੀ ਬਣਾਈ ਜਾਵੇ -ਜ਼ਮੀਨਾਂ ਦੀ ਕੁਰਕੀ ਤੇ ਰੋਕ ਲੱਗੇ -ਕਿਸਾਨੀ ਕਰਜ਼ ਮੁਆਫ ਕੀਤਾ ਜਾਵੇ -ਖੇਤੀ ਲਈ ਅੱਧੇ ਰੇਟ ਤੇ ਮਿਲੇ ਡੀਜ਼ਲ -ਅੰਦੋਲਨ ਦੌਰਾਨ ਦਰਜ ਪਰਚੇ ਰੱਦ ਕੀਤੇ ਜਾਣ -ਪਰਾਲੀ ਤੇ ਆਰਡੀਨੈਂਸ ਰੱਦ ਕੀਤਾ ਜਾਵੇ -ਬਿਜਲੀ ਸੋਧ ਬਿੱਲ ਰੱਦ ਕੀਤਾ ਜਾਵੇ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget