ਪੜਚੋਲ ਕਰੋ

ਬੀਜੇਪੀ ਦੇ ਰਾਜ ‘ਚ ਕਿਸਾਨਾਂ ਨੂੰ ਮਿਲਿਆ ਮੌਤ ਦਾ ਸਰਾਪ: ਕਾਂਗਰਸ

ਕਾਂਗਰਸ ਨੇ ਮਹਾਰਾਸ਼ਟਰ ‘ਚ ਤਿੰਨ ਸਾਲ ‘ਚ 12 ਹਜ਼ਾਰ ਕਿਸਾਨਾਂ ਦੀ ਖੁਦਕੁਸ਼ੀ ਤੋਂ ਜੁੜੀ ਰਿਪੋਰਟ ਨੂੰ ਲੈ ਕੇ ਸ਼ਨੀਵਾਰ ਨੂੰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਪਾਰਟੀ ਦਾ ਕਹਿਣਾ ਹੈ ਕਿ ਬੀਜੇਪੀ ਦੇ ਸਾਸ਼ਨ ‘ਚ ਕਿਸਾਨਾਂ ਨੂੰ ਮੌਤ ਦਾ ਸਰਾਪ ਮਿਲਿਆ ਹੋਇਆ ਹੈ।

ਨਵੀਂ ਦਿੱਲੀ: ਕਾਂਗਰਸ ਨੇ ਮਹਾਰਾਸ਼ਟਰ ‘ਚ ਤਿੰਨ ਸਾਲ ‘ਚ 12 ਹਜ਼ਾਰ ਕਿਸਾਨਾਂ ਦੀ ਖੁਦਕੁਸ਼ੀ ਤੋਂ ਜੁੜੀ ਰਿਪੋਰਟ ਨੂੰ ਲੈ ਕੇ ਸ਼ਨੀਵਾਰ ਨੂੰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਪਾਰਟੀ ਦਾ ਕਹਿਣਾ ਹੈ ਕਿ ਬੀਜੇਪੀ ਦੇ ਸਾਸ਼ਨ ‘ਚ ਕਿਸਾਨਾਂ ਨੂੰ ਮੌਤ ਦਾ ਸਰਾਪ ਮਿਲਿਆ ਹੋਇਆ ਹੈ। ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਟਵੀਟ ਕਰ ਕਿਹਾ, “ਬੀਜੇਪੀ ਰਾਜ ‘ਚ ਅੰਨਦਾਤਾ ਨੂੰ ਮਿਲਿਆ ਮੌਤ ਦਾ ਸਰਾਪ! ਬੀਜੇਪੀ ਸਾਸ਼ਨ ‘ਚ ਪਿਛਲੇ 3 ਸਾਲਾਂ ‘ਚ 12,000 ਕਿਸਾਨਾਂ ਨੇ ਖੁਸਕੁਸ਼ੀ ਕੀਤੀ ਹੈ। ਯਾਨੀ ਹਰ ਰੋਜ਼ 11 ਕਿਸਾਨ ਖੁਦਕੁਸ਼ੀ ਕਰਨ ‘ਤੇ ਮਜਬੂਰ! ਇਹ ਬੇਹੱਦ ਸ਼ਰਮਨਾਕ ਹੈ।” ਬੀਜੇਪੀ ਦੇ ਰਾਜ ‘ਚ ਕਿਸਾਨਾਂ ਨੂੰ ਮਿਲਿਆ ਮੌਤ ਦਾ ਸਰਾਪ: ਕਾਂਗਰਸ ਉਨ੍ਹਾਂ ਕਿਹਾ, “ਫਡਨਵੀਸ ਜੀ ਨੇ 34000 ਕਰੋੜ ਰੁਪਏ ਦੀ ਕਰਜ਼ ਮਾਫੀ ਕੀਤੀ ਸੀ, ਉਸ ਦਾ ਕੀ ਹੋਇਆ”? ਉੱਤਰ ਪ੍ਰਦੇਸ਼ ਦੇ ਗੰਨਾ ਕਿਸਾਨਾਂ ਦਾ ਮੁੱਦਾ ਚੁੱਕਦੇ ਹੋਏ ਸੁਰਜੇਵਾਲਾ ਨੇ ਕਿਹਾ, ‘ਚੋਣਾਂ ਤੋਂ ਪਹਿਲਾਂ ਬੀਜੇਪੀ ਸਰਕਾਰ ਨੇ ਗੰਨਾ ਕਿਸਾਨਾਂ ਨਾ ਵਾਅਦਾ ਕੀਤਾ ਸੀ ਕਿ ਸਾਰਾ ਬਕਾਇਆ ਭੁਗਤਾਨ 14 ਦਿਨਾਂ ‘ਚ ਹੋਵੇਗਾ। ਹੁਣ ਗੰਨਾ ਕਿਸਾਨਾਂ ਦਾ ਬਕਾਇਆ 18,958 ਕਰੋੜ ਰੁਪਏ ਹੋ ਗਿਆ ਹੈ ਇੱਕਲੇ ਯੂਪੀ ਦਾ ਬਕਾਇਆ 11,000 ਕਰੋੜ ਰੁਪਏ ਹੈਪ ਕੀ ਪ੍ਰਧਾਨ ਮੰਤਰੀ ਜਵਾਬ ਦੇਣਗੇ?”
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Train 'ਚ ਸਫਰ ਕਰਨ ਵਾਲੇ ਯਾਤਰੀਆਂ ਲਈ ਅਹਿਮ ਅਪਡੇਟ , 26-27 ਮਾਰਚ ਦੀ ਰਾਤ ਨੂੰ ਬੰਦ ਰਹੇਗੀ ਰੇਲਵੇ ਦੀ ਇਹ ਸੇਵਾ 
Train 'ਚ ਸਫਰ ਕਰਨ ਵਾਲੇ ਯਾਤਰੀਆਂ ਲਈ ਅਹਿਮ ਅਪਡੇਟ , 26-27 ਮਾਰਚ ਦੀ ਰਾਤ ਨੂੰ ਬੰਦ ਰਹੇਗੀ ਰੇਲਵੇ ਦੀ ਇਹ ਸੇਵਾ 
LPG Cylinder 14.2kg Gas: ਆਮ ਜਨਤਾ ਨੂੰ ਇੱਕ ਹੋਰ ਵੱਡਾ ਝਟਕਾ, ਹੁਣ ਸਿਲੰਡਰਾਂ 'ਚ 14.2 ਨਹੀਂ, ਸਿਰਫ਼ 10 ਕਿੱਲੋ ਮਿਲੇਗੀ ਗੈਸ! ਸਰਕਾਰ ਨੇ ਸਥਿਤੀ ਨੂੰ ਹੱਲ ਕਰਨ ਲਈ... 
ਆਮ ਜਨਤਾ ਨੂੰ ਇੱਕ ਹੋਰ ਵੱਡਾ ਝਟਕਾ, ਹੁਣ ਸਿਲੰਡਰਾਂ 'ਚ 14.2 ਨਹੀਂ, ਸਿਰਫ਼ 10 ਕਿੱਲੋ ਮਿਲੇਗੀ ਗੈਸ! ਸਰਕਾਰ ਨੇ ਸਥਿਤੀ ਨੂੰ ਹੱਲ ਕਰਨ ਲਈ... 
 Wife ਦੀ ਹੱਤਿਆ ਤੋਂ ਬਾਅਦ 9 ਘੰਟੇ ਉਸਦੀ ਲਾਸ਼ ਕੋਲ ਬੈਠਾ ਰਿਹਾ ਪਤੀ , ਖ਼ੁਦਕੁਸ਼ੀ ਕਰਨ ਦੀ ਨਹੀਂ ਪਈ ਹਿੰਮਤ 
 Wife ਦੀ ਹੱਤਿਆ ਤੋਂ ਬਾਅਦ 9 ਘੰਟੇ ਉਸਦੀ ਲਾਸ਼ ਕੋਲ ਬੈਠਾ ਰਿਹਾ ਪਤੀ , ਖ਼ੁਦਕੁਸ਼ੀ ਕਰਨ ਦੀ ਨਹੀਂ ਪਈ ਹਿੰਮਤ 
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SSB Constable Death : SSB ਬਟਾਲੀਅਨ 'ਚ ਤੈਨਾਤ ਪੰਜਾਬ ਦੇ ਹੈੱਡ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ , 3 ਦਿਨ ਪਹਿਲਾਂ ਛੁੱਟੀ ਕੱਟ ਕੇ ਆਇਆ ਸੀ ਵਾਪਸ 
SSB Constable Death : SSB ਬਟਾਲੀਅਨ 'ਚ ਤੈਨਾਤ ਪੰਜਾਬ ਦੇ ਹੈੱਡ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ , 3 ਦਿਨ ਪਹਿਲਾਂ ਛੁੱਟੀ ਕੱਟ ਕੇ ਆਇਆ ਸੀ ਵਾਪਸ 
Punjab News: ਪੰਜਾਬ ਤੋਂ ਵੱਡੀ ਖਬਰ, 25 ਦੁਕਾਨਾਂ ਸੀਲ ਕਰਨ ਪਹੁੰਚੀ ਟੀਮ: ਕਾਲੋਨਾਈਜ਼ਰ-ਦੁਕਾਨਦਾਰਾਂ 'ਚ ਮੱਚ ਗਿਆ ਹਾਹਾਕਾਰ; ਫਿਰ...
ਪੰਜਾਬ ਤੋਂ ਵੱਡੀ ਖਬਰ, 25 ਦੁਕਾਨਾਂ ਸੀਲ ਕਰਨ ਪਹੁੰਚੀ ਟੀਮ: ਕਾਲੋਨਾਈਜ਼ਰ-ਦੁਕਾਨਦਾਰਾਂ 'ਚ ਮੱਚ ਗਿਆ ਹਾਹਾਕਾਰ; ਫਿਰ...
DM ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ,ਕਿਹਾ - ਪੰਜਾਬ ਦੇ ਸਾਂਸਦ ਲਿਖ ਕੇ ਦੇਣ ਤਾਂ CBI ਨੂੰ ਸੌਂਪੀ ਜਾਵੇਗੀ ਜਾਂਚ
DM ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ,ਕਿਹਾ - ਪੰਜਾਬ ਦੇ ਸਾਂਸਦ ਲਿਖ ਕੇ ਦੇਣ ਤਾਂ CBI ਨੂੰ ਸੌਂਪੀ ਜਾਵੇਗੀ ਜਾਂਚ
Punjab News : ਗ੍ਰਿਫਤਾਰੀ ਤੋਂ ਬਾਅਦ ਲਾਲਜੀਤ ਭੁੱਲਰ ਦਾ ਪਹਿਲਾ ਬਿਆਨ ਆਇਆ ਸਾਹਮਣੇ , ਆਤਮ ਸਮਰਪਣ ਕਰਨ ਦਾ ਕੀਤਾ ਦਾਅਵਾ 
Punjab News : ਗ੍ਰਿਫਤਾਰੀ ਤੋਂ ਬਾਅਦ ਲਾਲਜੀਤ ਭੁੱਲਰ ਦਾ ਪਹਿਲਾ ਬਿਆਨ ਆਇਆ ਸਾਹਮਣੇ , ਆਤਮ ਸਮਰਪਣ ਕਰਨ ਦਾ ਕੀਤਾ ਦਾਅਵਾ 
DM Randhawa Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ CM ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ, ਜਾਣੋ ਕੀ ਕਿਹਾ
DM Randhawa Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ CM ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ, ਜਾਣੋ ਕੀ ਕਿਹਾ
Punjab News: ਪੰਜਾਬ ਤੋਂ ਵੱਡੀ ਖਬਰ, DM ਰੰਧਾਵਾ ਸੁਸਾਈਡ ਮਾਮਲੇ 'ਚ ਮੰਤਰੀ ਭੁੱਲਰ ਗ੍ਰਿਫ਼ਤਾਰ, CBI ਜਾਂਚ ਲਈ ਸ਼ਾਹ ਨੂੰ ਲੈਟਰ...
ਪੰਜਾਬ ਤੋਂ ਵੱਡੀ ਖਬਰ, DM ਰੰਧਾਵਾ ਸੁਸਾਈਡ ਮਾਮਲੇ 'ਚ ਮੰਤਰੀ ਭੁੱਲਰ ਗ੍ਰਿਫ਼ਤਾਰ, CBI ਜਾਂਚ ਲਈ ਸ਼ਾਹ ਨੂੰ ਲੈਟਰ...

Embed widget