ਪੜਚੋਲ ਕਰੋ

ਕੇਂਦਰ ਤੇ ਕਿਸਾਨਾਂ ਦੀ ਗੱਲ ਇਨ੍ਹਾਂ ਨੁਕਤਿਆਂ 'ਤੇ ਅੜੀ

ਇਸ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਨੂੰ ਇਤਰਾਜ਼ਾਂ ਦਾ ਇਹ ਖਰੜਾ ਪੇਸ਼ ਕੀਤਾ। ਇਸ ਖਰੜੇ ਜ਼ਰੀਏ ਕਿਸਾਨਾਂ ਨੇ ਸਰਕਾਰ ਤੋਂ ਕਈ ਮੰਗਾਂ ਕੀਤੀਆਂ ਹਨ।

ਨਵੀਂ ਦਿੱਲੀ: ਅੱਜ ਦਿੱਲੀ ਵਿੱਚ ਕੇਂਦਰ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਕਿਸਾਨਾਂ ਨੇ ਇਤਰਾਜ਼ਾਂ ਨਾਲ ਸਬੰਧਤ ਖਰੜਾ ਪੇਸ਼ ਕੀਤਾ ਹੈ। ਦਰਅਸਲ ਗੱਲਬਾਤ ਤੋਂ ਪਹਿਲਾਂ ਸਰਕਾਰ ਨੇ ਕਿਸਾਨਾਂ ਨੂੰ ਉਹ ਨੁਕਤੇ ਦੱਸਣ ਲਈ ਕਿਹਾ ਸੀ ਜਿਹੜੇ ਉਨ੍ਹਾਂ ਨੂੰ ਖੇਤੀਬਾੜੀ ਕਾਨੂੰਨਾਂ ਵਿੱਚ ਗਲਤ ਲੱਗ ਰਹੇ ਹਨ। ਇਸ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਨੂੰ ਇਤਰਾਜ਼ਾਂ ਦਾ ਇਹ ਖਰੜਾ ਪੇਸ਼ ਕੀਤਾ। ਇਸ ਖਰੜੇ ਜ਼ਰੀਏ ਕਿਸਾਨਾਂ ਨੇ ਸਰਕਾਰ ਤੋਂ ਕਈ ਮੰਗਾਂ ਕੀਤੀਆਂ ਹਨ। ਕਿਸਾਨਾਂ ਨੇ ਸਰਕਾਰ ਨੂੰ ਭੇਜੇ ਗਏ ਖਰੜੇ ਵਿੱਚ ਇਹ ਮੁੱਦੇ ਚੁੱਕੇ ਹਨ:
  1. ਤਿੰਨੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ।
  2.  ਹਵਾ ਪ੍ਰਦੂਸ਼ਣ ਦੇ ਕਾਨੂੰਨ ਵਿੱਚ ਤਬਦੀਲੀ ਵਾਪਸ ਲਈ ਜਾਵੇ।
  3.  ਬਿਜਲੀ ਬਿੱਲ ਕਾਨੂੰਨ ਵਿੱਚ ਕੀਤੀ ਤਬਦੀਲੀ ਗਲਤ ਹੈ।
  4.  ਸਰਕਾਰ ਨੂੰ ਐਮਐਸਪੀ 'ਤੇ ਲਿਖਤੀ ਤੌਰ 'ਤੇ ਭਰੋਸਾ ਦੇਣਾ ਚਾਹੀਦਾ ਹੈ।
  5.  ਕਾਂਟਰੈਕਟ ਖੇਤੀ ਉੱਪਰ ਕਿਸਾਨਾਂ ਨੂੰ ਇਤਰਾਜ਼ ਹੈ।
  6.  ਕਿਸਾਨਾਂ ਨੇ ਕਦੇ ਵੀ ਇਸ ਤਰ੍ਹਾਂ ਦੇ ਬਿੱਲ ਦੀ ਮੰਗ ਨਹੀਂ ਕੀਤੀ, ਤਾਂ ਫਿਰ ਇਹ ਬਿੱਲ ਕਿਉਂ ਲਿਆਂਦੇ ਗਏ? ਇਸ ਦਾ ਲਾਭ ਸਿਰਫ ਕਾਰੋਬਾਰੀਆਂ ਨੂੰ ਹੈ।
ਹੱਕਾਂ ਲਈ ਲੜਦੇ ਪੰਜਾਬ ਦੇ ਚਾਰ ਕਿਸਾਨ ਸ਼ਹੀਦ, ਦਿੱਲੀ ਨਾਲ ਲੰਬੀ ਲੜਾਈ ਲਈ ਤਿਆਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਓਡੀਸ਼ਾ 'ਚ ਵਾਪਰਿਆ ਰੂਹ ਕੰਬਾਊ ਹਾਦਸਾ, 3 ਪੱਤਰਕਾਰਾਂ ਸਣੇ 7 ਲੋਕਾਂ ਨੂੰ ਦਰੜਿਆ; 2 ਦੀ ਮੌਤ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 

 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget