ਪੜਚੋਲ ਕਰੋ
Advertisement
ਖੇਤੀ ਕਾਨੂੰਨਾਂ ਖਿਲਾਫ ਡਟੇ ਕਿਸਾਨਾਂ ਨੇ ਲਵਾਈ ਵੈਕਸੀਨ, ਪਰ ਟੈਸਟ ਤੋਂ ਕੀਤਾ ਇਨਕਾਰ
ਕਿਸਾਨ ਲੀਡਰਾਂ ਦਾ ਕਹਿਣਾ ਕਿ ਵੈਕਸੀਨ ਦਾ ਕੋਈ ਵਿਰੋਧ ਨਹੀਂ ਹੈ ਪਰ ਟੈਸਟਿੰਗ ਕਿਸੇ ਵੀ ਕੀਮਤ 'ਤੇ ਨਹੀਂ ਕਰਵਾਵਾਂਗੇ।
ਜੀਂਦ: ਖੇਤੀ ਕਾਨੂੰਨਾਂ ਖਿਲਾਫ ਡਟੇ ਕਿਸਾਨਾਂ ਨੇ ਅੱਜ ਕੋਰੋਨਾ ਵੈਕਸੀਨ ਲਵਾ ਲਈ। ਜਿਸ ਤੋਂ ਬਾਅਦ ਵੈਕਸੀਨ ਲਵਾਉਣ ਨੂੰ ਲੈਕੇ ਚੱਲ ਰਿਹਾ ਵਿਵਾਦ ਖਤਮ ਹੋ ਗਿਆ। ਖਟਕੜ ਟੋਲ ਪਲਾਜ਼ਾ 'ਤੇ ਕਿਸਾਨਾਂ ਨੇ ਵੈਕਸੀਨ ਲਵਾਈ।
ਹਰਿਆਣਾ ਦੇ ਜੀਂਦ 'ਚ ਖਟਕਲ ਟੋਲ ਪਲਾਜ਼ਾ ਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਈ ਮਹੀਨਿਆਂ ਤੋਂ ਕਿਸਾਨ ਬੈਠੇ ਹਨ। ਸਿਹਤ ਵਿਭਾਗ ਦੀ ਟੀਮ ਨੇ ਟੋਲ ਪਲਾਜ਼ਾ 'ਤੇ ਹੁੰਚ ਕੇ ਕਿਸਾਨਾਂ ਦੇ ਵੈਕਸੀਨ ਲਾਈ।
ਕਿਸਾਨ ਲੀਡਰਾਂ ਦਾ ਕਹਿਣਾ ਕਿ ਵੈਕਸੀਨ ਦਾ ਕੋਈ ਵਿਰੋਧ ਨਹੀਂ ਹੈ ਪਰ ਟੈਸਟਿੰਗ ਕਿਸੇ ਵੀ ਕੀਮਤ 'ਤੇ ਨਹੀਂ ਕਰਵਾਵਾਂਗੇ। ਕਿਸਾਨ ਲੀਡਰਾਂ ਨੇ ਹੋਰ ਕਿਸਾਨਾਂ ਨੂੰ ਵੀ ਵੈਕਸੀਨ ਲਵਾਉਣ ਲਈ ਅਪੀਲ ਕੀਤੀ।
ਇਹ ਵੀ ਪੜ੍ਹੋ: Corona Hospital: ਕੋਰੋਨਾ ਦੇ ਕਹਿਰ 'ਚ ਐਕਟਰ Gurmeet Choudhary ਵੱਲੋਂ 1000 ਬੈੱਡਾਂ ਦੇ ਹਸਪਤਾਲ ਖੋਲ੍ਹਣ ਦਾ ਐਲਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement