ਜੀਂਦ: ਖੇਤੀ ਕਾਨੂੰਨਾਂ ਖਿਲਾਫ ਡਟੇ ਕਿਸਾਨਾਂ ਨੇ ਅੱਜ ਕੋਰੋਨਾ ਵੈਕਸੀਨ ਲਵਾ ਲਈ। ਜਿਸ ਤੋਂ ਬਾਅਦ ਵੈਕਸੀਨ ਲਵਾਉਣ ਨੂੰ ਲੈਕੇ ਚੱਲ ਰਿਹਾ ਵਿਵਾਦ ਖਤਮ ਹੋ ਗਿਆ। ਖਟਕੜ ਟੋਲ ਪਲਾਜ਼ਾ 'ਤੇ ਕਿਸਾਨਾਂ ਨੇ ਵੈਕਸੀਨ ਲਵਾਈ।
ਹਰਿਆਣਾ ਦੇ ਜੀਂਦ 'ਚ ਖਟਕਲ ਟੋਲ ਪਲਾਜ਼ਾ ਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਈ ਮਹੀਨਿਆਂ ਤੋਂ ਕਿਸਾਨ ਬੈਠੇ ਹਨ। ਸਿਹਤ ਵਿਭਾਗ ਦੀ ਟੀਮ ਨੇ ਟੋਲ ਪਲਾਜ਼ਾ 'ਤੇ ਹੁੰਚ ਕੇ ਕਿਸਾਨਾਂ ਦੇ ਵੈਕਸੀਨ ਲਾਈ।
ਕਿਸਾਨ ਲੀਡਰਾਂ ਦਾ ਕਹਿਣਾ ਕਿ ਵੈਕਸੀਨ ਦਾ ਕੋਈ ਵਿਰੋਧ ਨਹੀਂ ਹੈ ਪਰ ਟੈਸਟਿੰਗ ਕਿਸੇ ਵੀ ਕੀਮਤ 'ਤੇ ਨਹੀਂ ਕਰਵਾਵਾਂਗੇ। ਕਿਸਾਨ ਲੀਡਰਾਂ ਨੇ ਹੋਰ ਕਿਸਾਨਾਂ ਨੂੰ ਵੀ ਵੈਕਸੀਨ ਲਵਾਉਣ ਲਈ ਅਪੀਲ ਕੀਤੀ।
ਇਹ ਵੀ ਪੜ੍ਹੋ: Corona Hospital: ਕੋਰੋਨਾ ਦੇ ਕਹਿਰ 'ਚ ਐਕਟਰ Gurmeet Choudhary ਵੱਲੋਂ 1000 ਬੈੱਡਾਂ ਦੇ ਹਸਪਤਾਲ ਖੋਲ੍ਹਣ ਦਾ ਐਲਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin