ਪੜਚੋਲ ਕਰੋ

Farmer Protest: ਮੁੜ ਮੋਰਚਿਆਂ ਤੇ ਡੱਟੇ ਜੋਸ਼ ਨਾਲ ਭਰੇ ਕਿਸਾਨ, ਜੀਂਦ-ਚੰਡੀਗੜ੍ਹ ਰੋਡ ਜਾਮ ਕਰ ਕੀਤਾ ਦਿੱਲੀ ਕੂਚ ਦਾ ਐਲਾਨ

ਹਰਿਆਣਾ ਦੇ ਕੁਝ ਕਿਸਾਨ ਟਿੱਕਰੀ ਬਾਰਡਰ ਤੋਂ ਵਾਪਸ ਪਰਤ ਆਏ। ਅਜਿਹੀ ਸਥਿਤੀ ਵਿੱਚ ਟਿੱਕਰੀ ਬਾਰਡਰ 'ਤੇ ਕਿਸਾਨਾਂ ਦੀ ਗਿਣਤੀ ਘੱਟ ਗਈ ਸੀ। ਗਾਜ਼ੀਪੁਰ ਸਰਹੱਦ ਦੀ ਤਰ੍ਹਾਂ ਟਿੱਕੜੀ ਬਾਰਡਰ 'ਤੇ ਭਾਰੀ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਸੀ।

  ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਵੀਰਵਾਰ ਨੂੰ ਭਾਵੁਕ ਹੋ ਗਏ। ਉਨ੍ਹਾਂ ਕਿਹਾ ਕਿ ਅੰਦੋਲਨ ਉਦੋਂ ਤਕ ਜਾਰੀ ਰਹੇਗਾ ਜਦੋਂ ਤੱਕ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲਏ ਜਾਂਦੇ ਅਤੇ ਉਹ ਗਾਜੀਪੁਰ ਸਰਹੱਦ ਤੋਂ ਪਿੱਛੇ ਨਹੀਂ ਹਟਣਗੇ। ਇਸ ਦੌਰਾਨ ਖਾਸ ਗੱਲ ਇਹ ਹੈ ਕਿ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਥਾਂ ਖਾਲੀ ਕਰਨ ਦਾ ਅਲਟੀਮੇਟਮ ਦੇ ਦਿੱਤਾ। ਹਾਲਾਂਕਿ, ਸੂਤਰਾਂ ਮੁਤਾਬਕ, ਰਾਤ ਕੋਈ ਕਾਰਵਾਈ ਨਹੀਂ ਹੋਈ ਤੇ ਇੱਥੇ ਤਾਇਨਾਤ ਫੋਰਸ ਨੂੰ ਵਾਪਸ ਬੁਲਾ ਲਿਆ ਗਿਆ। ਇਸ ਦੌਰਾਨ ਹਰਿਆਣਾ ਦੇ ਕਿਸਾਨਾਂ ਨੇ ਚੱਲ ਰਹੇ ਅੰਦੋਲਨ ਦੀ ਹਮਾਇਤ ਕੀਤੀ ਅਤੇ ਜੀਂਦ ਦੇ ਪਿੰਡ ਕੰਡੇਲਾ ਨੂੰ ਜਾਮ ਕੀਤਾ। ਕਿਸਾਨਾਂ ਨੇ ਜੀਂਦ-ਚੰਡੀਗੜ੍ਹ ਸੜਕ ਜਾਮ ਕੀਤਾ ਅਤੇ ਦਿੱਲੀ ਕੂਚ ਕਰਨ ਦਾ ਫੈਸਲਾ ਕੀਤਾ। ਦੱਸ ਦੇਈਏ ਕਿ ਟਿੱਕਰੀ ਬਾਰਡਰ 'ਤੇ ਕਿਸਾਨਾਂ ਦੀ ਗਿਣਤੀ ਘੱਟ ਹੋਣ ਦੀਆਂ ਖ਼ਬਰਾਂ ਆਈਆਂ। ਖ਼ਬਰਾਂ ਸੀ ਕਿ ਹਰਿਆਣਾ-ਪੰਜਾਬ ਦੇ ਕੁਝ ਕਿਸਾਨ ਟਿੱਕਰੀ ਬਾਰਡਰ ਤੋਂ ਵਾਪਸ ਪਰਤ ਆਏ। ਬੀਤੀ ਸ਼ਾਮ ਟਿੱਕਰੀ ਬਾਰਡਰ 'ਤੇ ਪੁਲਿਸ ਫੋਰਸ ਦੀ ਤਾਇਨਾਤੀ ਵੀ ਕੀਤੀ ਗਈ, ਜਿੱਥੇ ਨੇੜਲੇ ਪਿੰਡਾਂ ਦੇ ਲੋਕਾਂ ਵਲੋਂ ਧਰਨਾ ਦੇ ਰਹੇ ਕਿਸਾਨਾਂ ਨੂੰ ਹਾਈਵੇਅ ਖਾਲੀ ਕਰਨ ਨੂੰ ਵੀ ਕਿਹਾ। ਇਸਦੇ ਨਾਲ ਹੀ ਹੁਣ ਕੇਂਦਰ ਨੇ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਗਾਜ਼ੀਆਬਾਦ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਰੈਪਿਡ ਐਕਸ਼ਨ ਫੋਰਸ (ਆਰਏਐਫ) ਦੀਆਂ 4 ਕੰਪਨੀਆਂ ਦੀ ਤਾਇਨਾਤੀ ਨੂੰ 4 ਫਰਵਰੀ ਤੱਕ ਵਧਾ ਦਿੱਤਾ ਹੈ। ਉਨ੍ਹਾਂ ਦੀ ਤੈਨਾਤੀ 28 ਜਨਵਰੀ ਤੱਕ ਸੀ। ਉਧਰ ਗਾਜ਼ੀਪੁਰ ਦੀ ਸਰਹੱਦ ਤੋਂ ਆਸਪਾਸ ਲੰਘੇ ਕਿਸਾਨ ਦੇਰ ਰਾਤ ਗਾਜ਼ੀਪੁਰ ਵਾਪਸ ਪਰਤੇ। ਗਾਜ਼ੀਪੁਰ ਦੀ ਸਰਹੱਦ 'ਤੇ ਪਰਤੇ ਕਿਸਾਨਾਂ ਨੇ ਦਾਅਵਾ ਕੀਤਾ ਕਿ ਸ਼ੁੱਕਰਵਾਰ ਨੂੰ ਹਜ਼ਾਰਾਂ ਕਿਸਾਨ ਇੱਥੇ ਇਕੱਠੇ ਹੋਣਗੇ ਅਤੇ ਅੰਦੋਲਨ ਜਾਰੀ ਰਹੇਗਾ। ਦੱਸ ਦੇਈਏ ਕਿ ਯੂਪੀ ਦੇ ਮੁਜ਼ੱਫਰਨਗਰ ਵਿੱਚ ਵੀਰਵਾਰ ਨੂੰ ਕਿਸਾਨਾਂ ਦੀ ਇੱਕ ਮਹਾਂ ਪੰਚਾਇਤ ਹੋਈ ਸੀ। ਇਸ ਮਹਾਂ ਪੰਚਾਇਤ ਵਿੱਚ ਕਿਸਾਨਾਂ ਨੇ ਫੈਸਲਾ ਕੀਤਾ ਕਿ ਉਹ ਮੁਜ਼ੱਫਰਨਗਰ ਤੋਂ ਗਾਜ਼ੀਪੁਰ ਜਾਣਗੇ। ਵੀਰਵਾਰ ਨੂੰ ਹੋਈ ਮਹਪੰਚਾਇਤ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਰੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਦੀ ਮਹਾਂਪੰਚਾਈ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਹੋਵੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਭਾਰਤ ਨੇ ਸੈਮੀਫਾਈਨਲ 'ਚ ਆਸਟ੍ਰੇਲੀਆ ਨੂੰ ਰੌਂਦਿਆ, ਇਹ ਰਹੇ ਟੀਮ ਇੰਡੀਆ ਦੀ ਜਿੱਤ ਦੇ 3 ਵੱਡੇ ਹੀਰੋ
IND vs AUS: ਭਾਰਤ ਨੇ ਸੈਮੀਫਾਈਨਲ 'ਚ ਆਸਟ੍ਰੇਲੀਆ ਨੂੰ ਰੌਂਦਿਆ, ਇਹ ਰਹੇ ਟੀਮ ਇੰਡੀਆ ਦੀ ਜਿੱਤ ਦੇ 3 ਵੱਡੇ ਹੀਰੋ
Punjab News: ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਸਸਪੈਂਡ ਹੋਣ ਦੀ ਲੱਗੀ ਝੜੀ
Punjab News: ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਸਸਪੈਂਡ ਹੋਣ ਦੀ ਲੱਗੀ ਝੜੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (05-03-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (05-03-2025)
ਕੌਣ ਹੈ ਆਸਟ੍ਰੇਲੀਆ ਦਾ ਖਿਡਾਰੀ ਤਨਵੀਰ ਸੰਘਾ? ਜਿਸ ਦਾ ਪੰਜਾਬ ਨਾਲ ਖਾਸ ਕੁਨੈਕਸ਼ਨ
ਕੌਣ ਹੈ ਆਸਟ੍ਰੇਲੀਆ ਦਾ ਖਿਡਾਰੀ ਤਨਵੀਰ ਸੰਘਾ? ਜਿਸ ਦਾ ਪੰਜਾਬ ਨਾਲ ਖਾਸ ਕੁਨੈਕਸ਼ਨ
Advertisement
ABP Premium

ਵੀਡੀਓਜ਼

ਪੰਜਾਬ ਸਰਕਾਰ ਨੇ ਕੈਬਿਨੇਟ ਮੀਟਿੰਗ 'ਚ ਕਰ ਦਿੱਤੇ ਵੱਡੇ ਫੈਸਲੇSangrur | MLA Narinder Kaur Bharaj| ਆਪਣੇ ਪੁੱਤ ਦੀ ਸਹੁੰ ਖਾਣ ਲੱਗੀ 'ਆਪ' ਵਿਧਾਇਕ ਨੂੰ ਵਰਕਰਾਂ ਨੇ ਰੋਕਿਆਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, Bhagwant Mann ਸਰਕਾਰ ਦੀ NON-STOP ਕਾਰਵਾਈਸਿੱਖ ਵਪਾਰੀ 'ਤੇ ਜਾਨਲੇਵਾ ਹਮਲਾ, ਦਸਤਾਰ ਦੀ ਹੋਈ ਬੇਅਦਬੀ, ਸ਼ੋਰੂਮ 'ਤੇ ਮਾਰੇ ਪੱਥਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਭਾਰਤ ਨੇ ਸੈਮੀਫਾਈਨਲ 'ਚ ਆਸਟ੍ਰੇਲੀਆ ਨੂੰ ਰੌਂਦਿਆ, ਇਹ ਰਹੇ ਟੀਮ ਇੰਡੀਆ ਦੀ ਜਿੱਤ ਦੇ 3 ਵੱਡੇ ਹੀਰੋ
IND vs AUS: ਭਾਰਤ ਨੇ ਸੈਮੀਫਾਈਨਲ 'ਚ ਆਸਟ੍ਰੇਲੀਆ ਨੂੰ ਰੌਂਦਿਆ, ਇਹ ਰਹੇ ਟੀਮ ਇੰਡੀਆ ਦੀ ਜਿੱਤ ਦੇ 3 ਵੱਡੇ ਹੀਰੋ
Punjab News: ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਸਸਪੈਂਡ ਹੋਣ ਦੀ ਲੱਗੀ ਝੜੀ
Punjab News: ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਸਸਪੈਂਡ ਹੋਣ ਦੀ ਲੱਗੀ ਝੜੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (05-03-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (05-03-2025)
ਕੌਣ ਹੈ ਆਸਟ੍ਰੇਲੀਆ ਦਾ ਖਿਡਾਰੀ ਤਨਵੀਰ ਸੰਘਾ? ਜਿਸ ਦਾ ਪੰਜਾਬ ਨਾਲ ਖਾਸ ਕੁਨੈਕਸ਼ਨ
ਕੌਣ ਹੈ ਆਸਟ੍ਰੇਲੀਆ ਦਾ ਖਿਡਾਰੀ ਤਨਵੀਰ ਸੰਘਾ? ਜਿਸ ਦਾ ਪੰਜਾਬ ਨਾਲ ਖਾਸ ਕੁਨੈਕਸ਼ਨ
ਚਿਹਰੇ ‘ਤੇ ਕਾਲੀਆਂ ਝੁਰੜੀਆਂ ਅਤੇ ਧੱਬਿਆਂ ਤੋਂ ਹੋ ਪਰੇਸ਼ਾਨ, ਤਾਂ ਅੱਜ ਹੀ ਡਾਈਟ ‘ਚ ਸ਼ਾਮਲ ਕਰ ਲਓ ਆਹ ਫੂਡਸ
ਚਿਹਰੇ ‘ਤੇ ਕਾਲੀਆਂ ਝੁਰੜੀਆਂ ਅਤੇ ਧੱਬਿਆਂ ਤੋਂ ਹੋ ਪਰੇਸ਼ਾਨ, ਤਾਂ ਅੱਜ ਹੀ ਡਾਈਟ ‘ਚ ਸ਼ਾਮਲ ਕਰ ਲਓ ਆਹ ਫੂਡਸ
ਗੈਰ-ਕਾਨੂੰਨੀ ਮਾਈਨਿੰਗ 'ਤੇ ਸਰਕਾਰ ਦਾ ਸ਼ਿਕੰਜਾ, ਠੱਲ੍ਹ ਪਾਉਣ ਲਈ ਲੱਭਿਆ ਨਵਾਂ ਤਰੀਕਾ
ਗੈਰ-ਕਾਨੂੰਨੀ ਮਾਈਨਿੰਗ 'ਤੇ ਸਰਕਾਰ ਦਾ ਸ਼ਿਕੰਜਾ, ਠੱਲ੍ਹ ਪਾਉਣ ਲਈ ਲੱਭਿਆ ਨਵਾਂ ਤਰੀਕਾ
Punjab News: ਬਜਿੰਦਰ ਵਿਰੁੱਧ ਜਿਨਸੀ ਸ਼ੋਸ਼ਣ ਦੇ FIR ਮਾਮਲੇ 'ਚ ਬਣਾਈ SIT, ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਤੋਂ ਮੰਗਿਆ ਜਵਾਬ, ਗ਼ੈਰ ਜ਼ਮਾਨਤੀ ਵਾਰੰਟ ਜਾਰੀ
Punjab News: ਬਜਿੰਦਰ ਵਿਰੁੱਧ ਜਿਨਸੀ ਸ਼ੋਸ਼ਣ ਦੇ FIR ਮਾਮਲੇ 'ਚ ਬਣਾਈ SIT, ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਤੋਂ ਮੰਗਿਆ ਜਵਾਬ, ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਪੰਜਾਬ 'ਚ ਅਧਿਆਪਕਾਂ ਦਾ ਸਰਕਾਰ ਵਿਰੁੱਧ ਧਰਨਾ, ਲਾਏ ਗੰਭੀਰ ਦੋਸ਼
ਪੰਜਾਬ 'ਚ ਅਧਿਆਪਕਾਂ ਦਾ ਸਰਕਾਰ ਵਿਰੁੱਧ ਧਰਨਾ, ਲਾਏ ਗੰਭੀਰ ਦੋਸ਼
Embed widget