ਪੜਚੋਲ ਕਰੋ
Advertisement
ਵੱਡੀ ਖ਼ਬਰ: ਕਿਸਾਨਾਂ ਨੇ ਕੀਤਾ ਵੱਡਾ ਐਲਾਨ, 1 ਫਰਵਰੀ ਨੂੰ ਸੰਸਦ ਵੱਲ ਪੈਦਲ ਮਾਰਚ ਕਰਨਗੇ ਕਿਸਾਨ
1 ਫਰਵਰੀ ਨੂੰ ਕਿਸਾਨ ਸੰਸਦ ਵੱਲ ਕੂਚ ਕਰਨਗੇ।ਬਜਟ ਸੈਸ਼ਨ ਦੌਰਾਨ ਵੀ ਕਿਸਾਨ ਆਪਣੇ ਪ੍ਰੋਗਰਾਮ ਉਲੀਕਣਗੇ। ਕਿਸਾਨਾਂ ਨੇ ਇਹ ਵੱਡਾ ਐਲਾਨ ਅੱਜ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ।
ਨਵੀਂ ਦਿੱਲੀ: 1 ਫਰਵਰੀ ਨੂੰ ਕਿਸਾਨ ਸੰਸਦ ਵੱਲ ਕੂਚ ਕਰਨਗੇ।1 ਫਰਵਰੀ ਤੋਂ ਬਜਟ ਸੈਸ਼ਨ ਸ਼ੁਰੂ ਹੋਣ ਵਾਲਾ ਹੈ। ਇਸ ਦੌਰਾਨ ਵੀ ਕਿਸਾਨ ਆਪਣੇ ਪ੍ਰਦਰਸ਼ਨ ਜਾਰੀ ਰੱਖਣਗੇ। ਕਿਸਾਨਾਂ ਨੇ ਇਹ ਵੱਡਾ ਐਲਾਨ ਅੱਜ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ।
ਕਿਸਾਨ ਆਗੂਆਂ ਨੇ ਦਿੱਲੀ 'ਚ ਟਰੈਕਟਰ ਪਰੇਡ 'ਚ ਸ਼ਾਮਲ ਹੋਣ ਵਾਲਿਆਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਟਰੈਕਟਰ ਪਰੇਡ ਮਗਰੋਂ ਵਾਪਿਸ ਨਾ ਜਾਣ। ਦਿੱਲੀ ਵਿੱਚ ਹੀ ਰੁਕਣ ਅਤੇ ਅਗਲੇ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਪੰਜਾਬ
Advertisement