ਪੜਚੋਲ ਕਰੋ

Farmers Protest: ਸ਼ੰਭੂ ਤੇ ਖਨੌਰੀ ਸਰਹੱਦ 'ਤੇ ਸਖ਼ਤੀ ਤੋਂ ਭੜਕੇ ਹਰਿਆਣਾ ਦੇ ਕਿਸਾਨ, ਅੱਜ ਕਰਨਗੇ ਵੱਡਾ ਐਕਸ਼ਨ

Farmers Protest: ਬੀਕੇਯੂ ਚੜੂਨੀ ਵੱਲੋਂ ਚੱਕਾ ਜਾਮ ਦਾ ਸੱਦਾ ਸ਼ੰਭੂ ਤੇ ਖਨੌਰੀ ਸਰਹੱਦ 'ਤੇ ਤਣਾਅਪੂਰਨ ਸਥਿਤੀ ਤੋਂ ਬਾਅਦ ਲਿਆ ਹੈ। ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕਿ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਰੋਡ ਜਾਮ ਕੀਤੇ ਜਾਣਗੇ।

Farmers Protest: ਪੰਜਾਬ ਵਿੱਚ ਕਿਸਾਨਾਂ ਉਪਰ ਸੁਰੱਖਿਆ ਬਲਾਂ ਦੀ ਸਖਤੀ ਨੂੰ ਵੇਖ ਹਰਿਆਣਾ ਦੇ ਕਿਸਾਨ ਵੀ ਭੜਕ ਗਏ ਹਨ। ਅੱਜ ਹਰਿਆਣਾ ਦੇ ਕਿਸਾਨ ਵੱਡਾ ਐਕਸ਼ਨ ਕਰਨ ਜਾ ਰਹੇ ਹਨ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ ਚੜੂਨੀ) ਬੁੱਧਵਾਰ ਨੂੰ ਹਰਿਆਣਾ 'ਚ ਸੜਕਾਂ ਜਾਮ ਕਰੇਗੀ।

ਬੀਕੇਯੂ ਚੜੂਨੀ ਵੱਲੋਂ ਚੱਕਾ ਜਾਮ ਦਾ ਸੱਦਾ ਸ਼ੰਭੂ ਤੇ ਖਨੌਰੀ ਸਰਹੱਦ 'ਤੇ ਤਣਾਅਪੂਰਨ ਸਥਿਤੀ ਤੋਂ ਬਾਅਦ ਲਿਆ ਹੈ। ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕਿ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਰੋਡ ਜਾਮ ਕੀਤੇ ਜਾਣਗੇ।

ਉਧਰ, ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਪਾਬੰਦੀ 23 ਫਰਵਰੀ ਦੀ ਅੱਧੀ ਰਾਤ 12 ਤੱਕ ਵਧਾ ਦਿੱਤੀ ਗਈ ਹੈ। ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ, ਕੈਥਲ, ਹਿਸਾਰ, ਜੀਂਦ, ਫਤਿਹਾਬਾਦ, ਸਿਰਸਾ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਰਹੇਗਾ।

ਇਹ ਵੀ ਪੜ੍ਹੋ : Kisan Andolan: MSP 'ਤੇ ਸਰਕਾਰ ਦੀ ਉਹ ਮਜਬੂਰੀ, ਜਿਸ ਦੇ ਚੱਲਦੇ ਚਾਹ ਕੇ ਵੀ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰ ਸਕਦੀ ਸਰਕਾਰ, ਜਾਣੋ ਵਜ੍ਹਾ...

ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ਅਲਰਟ

ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ਅਲਰਟ ਹੋ ਗਈ ਹੈ। ਕਿਸਾਨਾਂ ਨਾਲ 5ਵੇਂ ਦੌਰ ਦੀ ਮੀਟਿੰਗ ਨੂੰ ਲੈ ਕੇ ਅੱਜ ਦਿੱਲੀ ਵਿੱਚ ਮੰਤਰੀਆਂ ਦੀ ਸਾਂਝੀ ਮੀਟਿੰਗ ਹੋਵੇਗੀ। ਇਸ ਮੀਟਿੰਗਾਂ ਵਿੱਚ ਕਿਸਾਨਾਂ ਦੀਆਂ ਮੰਗਾਂ ਦੀ ਸਮੀਖਿਆ ਕੀਤੀ ਜਾਵੇਗੀ। ਬੈਠਕ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹਿਣਗੇ। 

ਹਾਸਲ ਜਾਣਕਾਰੀ ਮੁਤਾਬਕ ਕਿਸਾਨਾਂ ਦੇ ਮੁੱਦਿਆਂ ਨਾਲ ਸਬੰਧਤ ਮੰਤਰੀ ਪਹਿਲਾਂ ਆਪ ਸਾਂਝੀ ਮੀਟਿੰਗ ਕਰਨਗੇ। ਉਸ ਤੋਂ ਬਾਅਦ ਅਮਿਤ ਸ਼ਾਹ ਨਾਲ ਚਰਚਾ ਕੀਤੀ ਜਾਏਗੀ। ਇਸ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਬਾਰੇ ਸਰਕਾਰ ਦੇ ਪ੍ਰਸਤਾਵ ਨੂੰ ਅੰਤਿਮ ਰੂਪ ਦਿੱਤਾ ਜਾਏਗਾ। 

ਸੂਤਰਾਂ ਮੁਤਾਬਕ ਇਸ ਵਾਰ ਮੰਤਰੀ ਕਿਸਾਨਾਂ ਦੀਆਂ ਉਨ੍ਹਾਂ ਮੰਗਾਂ ਨੂੰ ਅੰਤਿਮ ਰੂਪ ਦੇਣਗੇ, ਜਿਨ੍ਹਾਂ ਨੂੰ ਪੂਰਾ ਕੀਤਾ ਜਾ ਸਕਦਾ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਇਹ ਆਖਰੀ ਮੀਟਿੰਗ ਹੋਵੇਗੀ। ਇਸ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸਮਝੌਤੇ ਦੀ ਮਿਤੀ ਤੇ ਸਮਾਂ ਤੈਅ ਕਰਨ ’ਤੇ ਧਿਆਨ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : Digital Rupee: ਵਿਦੇਸ਼ਾਂ 'ਚ ਵੀ ਕਰ ਸਕੋਗੇ Digital Payment ਭੁਗਤਾਨ, ਕਈ ਦੇਸ਼ਾਂ 'ਚ ਚੱਲ ਰਹੇ CBDC ਪ੍ਰੋਜੈਕਟ - RBI ਨੇ ਦਿੱਤੀ ਜਾਣਕਾਰੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget