ਪੜਚੋਲ ਕਰੋ
(Source: ECI/ABP News)
ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਹੀ ਨਵੇਂ ਸਾਲ ਦੀ ਸਵੇਰ ਨੂੰ ' ਜੀ ਆਇਆਂ' ਆਖਿਆ
ਕਿਸਾਨਾ ਨੇ ਫੈਸਲਾ ਲਿਆ ਸੀ ਕਿ ਉਹ ਅੰਦੋਲਨ ਜਾਰੀ ਰੱਖਣਗੇ। ਚਾਰ ਜਨਵਰੀ ਨੂੰ ਮੁੜ ਤੋਂ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਲਈ ਤਾਰੀਖ ਮਿੱਥੀ ਗਈ ਹੈ।
![ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਹੀ ਨਵੇਂ ਸਾਲ ਦੀ ਸਵੇਰ ਨੂੰ ' ਜੀ ਆਇਆਂ' ਆਖਿਆ Farmers on Delhi Borders on New Year first day against agriculture acts ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਹੀ ਨਵੇਂ ਸਾਲ ਦੀ ਸਵੇਰ ਨੂੰ ' ਜੀ ਆਇਆਂ' ਆਖਿਆ](https://static.abplive.com/wp-content/uploads/sites/5/2020/12/30160259/Farmers-Protest-Delhi-2.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਡਟੇ ਕਿਸਾਨਾਂ ਨੇ ਨਵੇਂ ਸਾਲ ਦੀ ਸਵੇਰ ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਹੀ ਜੀ ਆਇਆਂ ਆਖਿਆ। ਕੜਾਕੇ ਦੀ ਠੰਡ 'ਚ ਕਿਸਾਨ ਆਪਣੇ ਮੋਰਚਿਆਂ ਤੇ ਜਿਉਂ ਦੇ ਤਿਉਂ ਡਟੇ ਹੋਏ ਹਨ। ਬੇਸ਼ੱਕ ਕਿਸਾਨਾਂ ਤੇ ਸਰਕਾਰ ਵਿਚਾਲੇ ਹੁਣ ਤਕ 7 ਵਾਰ ਮੀਟਿੰਗ ਹੋ ਚੁੱਕੀ ਹੈ ਪਰ ਅਜੇ ਤਕ ਗੱਲ ਕਿਸੇ ਤਣ ਪੱਤਣ ਨਹੀਂ ਲੱਗੀ।
ਇਸ ਤੋਂ ਬਾਅਦ ਹੀ ਕਿਸਾਨਾ ਨੇ ਫੈਸਲਾ ਲਿਆ ਸੀ ਕਿ ਉਹ ਅੰਦੋਲਨ ਜਾਰੀ ਰੱਖਣਗੇ। ਚਾਰ ਜਨਵਰੀ ਨੂੰ ਮੁੜ ਤੋਂ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਲਈ ਤਾਰੀਖ ਮਿੱਥੀ ਗਈ ਹੈ।
ਕਿਸਾਨ ਲੀਡਰਾਂ ਨੇ ਕਿਹਾ ਕਿਐਮਐਸਪੀ ਲਈ ਕਾਨੂੰਨੀ ਗਾਰੰਟੀ ਤੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਕੋਈ ਵਿਕਲਪ ਨਹੀਂ ਹੈ। ਮੁੱਖ ਰੂਪ ਨਾਲ ਪੰਜਾਬ ਤੇ ਹਰਿਆਣਾ ਦੇ ਹਜ਼ਾਰਾਂ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਤਿੰਨੇ ਖੇਤੀ ਕਾਨੂੰਨ ਰੱਦ ਕੀਤੇ ਜਾਣ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)