ਪੜਚੋਲ ਕਰੋ

Farmers Protest: ਸਰਕਾਰ ਦੀ ਰਣਨੀਤੀ 'ਤੇ ਕਿਸਾਨਾਂ ਦੀ ਬ੍ਰੇਕ! ਨਵੇਂ ਸਾਲ 'ਚ ਕਰ ਦਿੱਤਾ ਵੱਡਾ ਐਲਾਨ

ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਛੇਵੇਂ ਗੇੜ ਦਾ ਗੱਲਬਾਤ ਲਗਪਗ ਪੰਜ ਘੰਟੇ ਚੱਲੀ, ਜਿਸ ਵਿੱਚ ਬਿਜਲੀ ਦਰਾਂ ’ਚ ਵਾਧੇ ਤੇ ਪਰਾਲੀ ਸਾੜਨ ਉੱਤੇ ਜੁਰਮਾਨੇ ਨੂੰ ਲੈ ਕੇ ਕਿਸਾਨਾਂ ਦੀਆਂ ਚਿੰਤਾਵਾਂ ਹੱਲ ਕਰਨ ਲਈ ਕੁਝ ਸਹਿਮਤੀ ਕਾਇਮ ਹੋਈ।

ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਨਵੇਂ ਸਾਲ ਮੌਕੇ ਵੀ ਜਾਰੀ ਹੈ। ਹਜ਼ਾਰਾਂ ਦੀ ਗਿਣਤੀ ’ਚ ਕਿਸਾਨ ਦਿੱਲੀ ਦੀਆਂ ਸੀਮਾਵਾਂ ’ਤੇ ਡਟੇ ਹੋਏ ਹਨ। ਕਿਸਾਨਾਂ ਦੀ ਸਰਕਾਰ ਨਾਲ ਦੋ ਦਿਨ ਪਹਿਲਾਂ ਗੱਲਬਾਤ ਦੌਰਾਨ ਕੁਝ ਨੁਕਤਿਆਂ ਉੱਤੇ ਸਹਿਮਤੀ ਤਾਂ ਜ਼ਰੂਰ ਹੋਈ ਹੈ ਪਰ ਕਿਸਾਨ ਹਾਲੇ ਵੀ ਨਵੇਂ ਕਾਨੂੰਨ ਰੱਦ ਕਰਵਾਉਣ ਦੀ ਮੰਗ ਉੱਤੇ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਐਮਐਸਪੀ ਲਈ ਕਾਨੂੰਨੀ ਗਰੰਟੀ ਤੇ ਨਵੇਂ ਖੇਤੀ ਕਾਨੂੰਨ ਰੱਦ ਕਰਨ ਦਾ ਕੋਈ ਵਿਕਲਪ ਨਹੀਂ। ਸੀਨੀਅਰ ਕਿਸਾਨ ਲੀਡਰ ਗੁਰਨਾਮ ਸਿੰਘ ਚੜ੍ਹੂਨੀ ਨੇ ਕਿਹਾ ਕਿ ‘ਸੰਯੁਕਤ ਕਿਸਾਨ ਮੋਰਚਾ’ ਨੇ ਅਗਲੇਰੇ ਕਦਮਾਂ ਲਈ ਚਰਚਾ ਵਾਸਤੇ ਸ਼ੁੱਕਰਵਾਰ ਨੂੰ ਮੀਟਿੰਗ ਸੱਦੀ ਹੈ। ਐਮਐਸਪੀ ਲਈ ਕਾਨੂੰਨੀ ਗਰੰਟੀ ਤੇ ਖੇਤੀ ਕਾਨੂੰਨ ਰੱਦ ਕਰਨ ਵਾਲੇ ਦੋ ਮੁੱਦਿਆਂ ਤੋਂ ਪਿਛਾਂਹ ਹਟਣ ਦਾ ਕੋਈ ਸੁਆਲ ਹੀ ਨਹੀਂ। ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਛੇਵੇਂ ਗੇੜ ਦਾ ਗੱਲਬਾਤ ਲਗਪਗ ਪੰਜ ਘੰਟੇ ਚੱਲੀ, ਜਿਸ ਵਿੱਚ ਬਿਜਲੀ ਦਰਾਂ ’ਚ ਵਾਧੇ ਤੇ ਪਰਾਲੀ ਸਾੜਨ ਉੱਤੇ ਜੁਰਮਾਨੇ ਨੂੰ ਲੈ ਕੇ ਕਿਸਾਨਾਂ ਦੀਆਂ ਚਿੰਤਾਵਾਂ ਹੱਲ ਕਰਨ ਲਈ ਕੁਝ ਸਹਿਮਤੀ ਕਾਇਮ ਹੋਈ। ਕਿਸਾਨ ਲੀਡਰ ਨੇ ਕਿਹਾ ਕਿ ਕਿਸਾਨਾਂ ਨੂੰ ਹੁਣ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਤੇ ਐਮਐਸਪੀ ਲਈ ਕਾਨੂੰਨੀ ਗਰੰਟੀ ਤੋਂ ਬਿਨਾ ਹੋਰ ਕੋਈ ਵੀ ਹਾਲਤ ਮਨਜ਼ੂਰ ਨਹੀਂ ਹੈ ਪਰ ਉੱਧਰ ਕੇਂਦਰ ਸਰਕਾਰ ਨੇ ਸਪੱਸ਼ਟ ਆਖ ਦਿੱਤਾ ਹੈ ਕਿ ਨਵੇਂ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ ਤੇ ਕਿਸਾਨ ਆਗੂ ਕੋਈ ਹੋਰ ਰਾਹ ਵੇਖਣ। ਕਿਸਾਨਾਂ ਦਾ ਕਹਿਣਾ ਹੈ ਕਿ ‘ਨਵੇਂ ਕਾਨੂੰਨ ਮੰਡੀਆਂ, ਕਿਸਾਨਾਂ ਦੀ ਜ਼ਮੀਨ ਤੇ ਅਨਾਜ ਲੜੀ ਨੂੰ ਕਾਰਪੋਰੇਟ ਹਵਾਲੇ ਕਰ ਦੇਣਗੇ।’

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget