ਪੜਚੋਲ ਕਰੋ

ਵੈਕਸੀਨੇਸ਼ਨ ਸੈਂਟਰ ਬਾਹਰ ਕਿਸਾਨਾਂ ਕੀਤਾ ਹੰਗਾਮਾ, ਵਿਧਾਇਕ ਦਾ ਜ਼ੋਰਦਾਰ ਵਿਰੋਧ

ਅੱਜ ਕੈਥਲ ਦੇ ਜਾਟ ਸ਼ਾਈਨਿੰਗ ਸਟਾਰ ਪਬਲਿਕ ਸਕੂਲ 'ਚ ਕੋਰੋਨਾ ਟੀਕਾਕਰਣ ਦੀ ਸ਼ੁਰੂਆਤ ਹੋਣੀ ਸੀ। ਕੈਥਲ ਦੇ ਵਿਧਾਇਕ ਲਿਲਰਾਮ ਨੇ ਇਸ ਦੀ ਸ਼ੁਰੂਆਤ ਕਰਨੀ ਸੀ, ਪਰ ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਦੇ ਲੋਕ ਪਹੁੰਚੇ ਗਏ ਅਤੇ ਉਨ੍ਹਾਂ ਵੈਕਸੀਨ ਅਤੇ ਵਿਧਾਇਕ ਦੋਨਾਂ ਦਾ ਜ਼ੋਰਦਾਰ ਵਿਰੋਧ ਕੀਤਾ।

ਕੈਥਲ: ਅੱਜ ਕੈਥਲ ਦੇ ਜਾਟ ਸ਼ਾਈਨਿੰਗ ਸਟਾਰ ਪਬਲਿਕ ਸਕੂਲ 'ਚ ਕੋਰੋਨਾ ਟੀਕਾਕਰਣ ਦੀ ਸ਼ੁਰੂਆਤ ਹੋਣੀ ਸੀ। ਕੈਥਲ ਦੇ ਵਿਧਾਇਕ ਲਿਲਰਾਮ ਨੇ ਇਸ ਦੀ ਸ਼ੁਰੂਆਤ ਕਰਨੀ ਸੀ, ਪਰ ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਦੇ ਲੋਕ ਪਹੁੰਚੇ ਗਏ ਅਤੇ ਉਨ੍ਹਾਂ ਵੈਕਸੀਨ ਅਤੇ ਵਿਧਾਇਕ ਦੋਨਾਂ ਦਾ ਜ਼ੋਰਦਾਰ ਵਿਰੋਧ ਕੀਤਾ।ਉਨ੍ਹਾਂ ਦਾ ਕਹਿਣਾ ਹੈ ਕਿ ਇਹ ਟੀਕਾ ਵਿਧਾਇਕ ਪਹਿਲਾਂ ਆਪਣੇ ਆਪ ਨੂੰ ਲਵਾਉਣ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਕੋਵਿਡ-19 ਟੀਕਾ ਰਾਜ ਮੰਤਰੀ ਕਮਲੇਸ਼ ਟਾਂਡਾ ਨੂੰ ਲਗਵਾਇਆ ਜਾਵੇ ਅਤੇ ਉਨਾਂ ਦੇ ਪਰਿਵਾਰ ਨੂੰ ਵੀ ਦਿੱਤਾ ਜਾਏ।ਇਸ ਤੋਂ ਬਆਦ ਟੀਕੇ ਦੇ ਨਤੀਜੇ ਵੇਖ ਕੇ ਹੀ ਬਾਕੀ ਲੋਕਾਂ ਨੂੰ ਇਹ ਟੀਕਾ ਦਿੱਤਾ ਜਾਏ।ਕਿਸਾਨਾਂ ਨੇ ਕਿਹਾ ਕਿ ਉਹ ਇਸ ਵੈਕਸੀਨ ਦਾ ਵਿਰੋਧ ਕਰਦੇ ਹਨ ਅਤੇ ਮੰਤਰੀ ਅਨਿਲ ਵਿੱਜ ਨੇ ਵੀ ਟੀਕਾ ਲਵਾਇਆ ਸੀ ਜਿਸ ਮਗਰੋਂ ਉਹ ਕਈ ਦਿਨ ਜ਼ੇਰੇ ਇਲਾਜ ਰਹੇ ਸੀ। ਉਨ੍ਹਾਂ ਕਿਹਾ ਕਿ ਹੁਣ ਇਹ ਟੀਕਾ ਆਮ ਲੋਕਾਂ ਨੂੰ ਵੀ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਕੋਲ ਬਹੁਤੇ ਪ੍ਰਬੰਧ ਨਹੀਂ ਹਨ।ਉਨ੍ਹਾਂ ਸਵਾਲ ਚੁੱਕਦੇ ਹੋਏ ਕਿਹਾ ਕਿ ਜੇ ਕਿਸੇ ਨੂੰ ਕੁਝ ਵੀ ਹੁੰਦਾ ਹੈ ਤਾਂ ਉਸਦਾ ਜ਼ਿੰਮੇਵਾਰ ਕੌਣ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
IPS Officers Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 15 IPS ਅਧਿਕਾਰੀਆਂ ਦੇ ਅਚਾਨਕ ਤਬਾਦਲੇ, ਜਾਣੋ ਕਿਹੜੇ ਅਫ਼ਸਰਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ? ਲਿਸਟ 'ਚ ਇਹ ਨਾਮ ਸ਼ਾਮਲ....
ਵੱਡਾ ਪ੍ਰਸ਼ਾਸਨਿਕ ਫੇਰਬਦਲ, 15 IPS ਅਧਿਕਾਰੀਆਂ ਦੇ ਅਚਾਨਕ ਤਬਾਦਲੇ, ਜਾਣੋ ਕਿਹੜੇ ਅਫ਼ਸਰਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ? ਲਿਸਟ 'ਚ ਇਹ ਨਾਮ ਸ਼ਾਮਲ....

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
Embed widget