ਪੜਚੋਲ ਕਰੋ

ਕਿਸਾਨ ਜਥੇਬੰਦੀਆਂ ਨੇ ਕੇਂਦਰ ਦਾ ਤਾਜ਼ਾ ਪ੍ਰਸਤਾਵ ਠੁਕਰਾਇਆ, ਅੰਦੋਲਨ ਰਹੇਗਾ ਜਾਰੀ

ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਸਰਕਾਰ ਵੱਲੋਂ ਰੱਖੇ ਗਏ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਗਿਆ।

ਨਵੀਂ ਦਿੱਲੀ: ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਖੇਤੀ ਕਾਨੂੰਨਾਂ ਖਿਲਾਫ ਅੱਜ 58ਵੇਂ ਦਿਨ ਵੀ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਰਿਹਾ। ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਸਰਕਾਰ ਵੱਲੋਂ ਰੱਖੇ ਗਏ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਗਿਆ। ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਸਾਰੇ ਕਿਸਾਨਾਂ ਲਈ ਸਾਰੀਆਂ ਫਸਲਾਂ 'ਤੇ ਲਾਹੇਵੰਦ ਐਮਐਸਪੀ ਲਈ ਇਕ ਕਾਨੂੰਨ ਲਾਗੂ ਕਰਨ ਨੂੰ ਇਸ ਅੰਦੋਲਨ ਦੀਆਂ ਮੁੱਖ ਮੰਗਾਂ ਵਜੋਂ ਦੁਹਰਾਇਆ ਗਿਆ। ਦਰਅਅਸਲ ਕੇਂਦਰ ਨੇ 20 ਜਨਵਰੀ ਨੂੰ ਕਿਸਾਨਾਂ ਨਾਲ ਹੋਈ ਮੀਟਿੰਗ 'ਚ ਡੇਢ ਸਾਲ ਤਕ ਖੇਤੀ ਕਾਨੂੰਨ ਰੋਕ ਕੇ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ ਸੀ, ਜਿਸ ਨੂੰ ਕਿਸਾਨ ਜਥੇਬੰਦੀਆਂ ਨੇ ਅੱਜ ਨਾਮਨਜੂਰ ਕਰਨ ਦਾ ਫੈਸਲਾ ਲੈ ਲਿਆ ਹੈ। ਇਸ ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੰਦੋਲਨ ਵਿਚ ਹੁਣ ਤੱਕ ਸ਼ਹੀਦ ਹੋਏ 147 ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਕਿਸਾਨ ਲੀਡਰਾਂ ਨੇ ਕਿਹਾ ਪੁਲਿਸ ਪ੍ਰਸ਼ਾਸਨ ਨਾਲ ਹੋਈ ਬੈਠਕ ਵਿਚ ਪੁਲਿਸ ਨੇ ਮੰਗ ਕੀਤੀ ਕਿ ਕਿਸਾਨ ਪਰੇਡ ਰਿੰਗ ਰੋਡ 'ਤੇ ਨਾ ਕੀਤੀ ਜਾਵੇ। ਕਿਸਾਨਾਂ ਨੇ ਪੂਰੇ ਜ਼ੋਰ ਨਾਲ ਇਹ ਗੱਲ ਰੱਖੀ ਕਿ ਪਰੇਡ ਰਿੰਗ ਰੋਡ 'ਤੇ ਹੀ ਹੋਵੇਗੀ। ਇਸ ਬਾਰੇ ਪੁਲਿਸ ਨਾਲ ਮੀਟਿੰਗ ਕੱਲ ਹੋਵੇਗੀ। ਸੰਯੁਕਤ ਕਿਸਾਨ ਮੋਰਚਾ ਵੱਲੋਂ ਜਾਰੀ ਪ੍ਰੈਸ ਨੋਟ ਚ ਕਿਹਾ ਗਿਆ ਕਿ ਇਹ ਸ਼ਾਂਤਮਈ ਅੰਦੋਲਨ ਹੁਣ ਦੇਸ਼ ਵਿਆਪੀ ਬਣ ਚੁੱਕਿਆ ਹੈ। ਗਣਤੰਤਰ ਦਿਵਸ ਲਈ ਕਿਸਾਨ ਕਰਨਾਟਕ ਵਿਚ ਕਈ ਥਾਵਾਂ 'ਤੇ ਵਾਹਨ ਰੈਲੀਆਂ ਕਰਕੇ ਇਕਜੁੱਟ ਹੋ ਰਹੇ ਹਨ। ਕੇਰਲ ਵਿੱਚ ਕਈ ਥਾਵਾਂ 'ਤੇ ਕਿਸਾਨ ਟਰੈਕਟਰ ਮਾਰਚ ਕਰ ਰਹੇ ਹਨ। ਉੱਤਰਾਖੰਡ ਦੇ ਬਿਲਾਸਪੁਰ ਅਤੇ ਰਾਮਪੁਰ ਵਿੱਚ ਟਰੈਕਟਰ ਮਾਰਚ ਕਰਕੇ ਕਿਸਾਨ ਦਿੱਲੀ ਵਿੱਚ 'ਕਿਸਾਨ ਪਰੇਡ' ਦੀ ਤਿਆਰੀ ਕਰ ਰਹੇ ਹਨ। ਛੱਤੀਸਗੜ੍ਹ ਦੇ ਕਿਸਾਨ 23 ਜਨਵਰੀ ਨੂੰ ਰਾਜ ਭਵਨ ਦਾ ਘਿਰਾਓ ਕਰਨਗੇ ਅਤੇ ਇਕ ਜੱਥਾ ਵੀ ਦਿੱਲੀ ਲਈ ਰਵਾਨਾ ਹੋਵੇਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ
ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ
ਲੋਕ ਸਭਾ 'ਚ ਰਾਜਾ ਵੜਿੰਗ ਨੇ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ, ਪੜ੍ਹੋ ਪੂਰੀ ਖ਼ਬਰ
ਲੋਕ ਸਭਾ 'ਚ ਰਾਜਾ ਵੜਿੰਗ ਨੇ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ, ਪੜ੍ਹੋ ਪੂਰੀ ਖ਼ਬਰ
Advertisement
ABP Premium

ਵੀਡੀਓਜ਼

CM ਭਗਵੰਤ ਮਾਨ ਦਾ ਕਿਸਾਨਾਂ ਲਈ ਵੱਡਾ ਤੋਹਫ਼ਾ! ਝੋਨੇ ਨੂੰ ਲੈਕੇ ਕੱਢੀ ਨਵੀਂ ਤਕਨੀਕਹੁਣ ਪੰਜਾਬ ਬਣੇਗਾ ਰੰਗਲਾ ਤੇ ਨਸ਼ਾ ਮੁਕਤ! ਗਵਰਨਰ ਨੇ ਸੰਭਾਲੀ ਕਮਾਨਕਿਵੇਂ ਹੋਵੇਗਾ ਅਕਾਲੀ ਦਲ ਤਗੜਾ! ਗਿਆਨੀ ਹਰਪ੍ਰੀਤ ਸਿੰਘ ਨੇ ਦੱਸੀ ਨਵੀਂ ਤਕਨੀਕਕੇਜਰੀਵਾਲ ਦੇ ਕਹਿਣ 'ਤੇ ਜ਼ਹਿਰ ਘੋਲਣ ਵਾਲਿਆਂ ਨੂੰ ਛੂਟ ਦਿੱਤੀ? ਪਰਗਟ ਸਿੰਘ ਦਾ ਸੀਐਮ ਮਾਨ ਨੂੰ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ
ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ
ਲੋਕ ਸਭਾ 'ਚ ਰਾਜਾ ਵੜਿੰਗ ਨੇ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ, ਪੜ੍ਹੋ ਪੂਰੀ ਖ਼ਬਰ
ਲੋਕ ਸਭਾ 'ਚ ਰਾਜਾ ਵੜਿੰਗ ਨੇ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ, ਪੜ੍ਹੋ ਪੂਰੀ ਖ਼ਬਰ
'ਮੇਰੇ ਨਾਲ ਖੜ੍ਹੇ ਵਿਅਕਤੀਆਂ ਨੂੰ ਮਿਲ ਰਹੀਆਂ ਧਮਕੀਆਂ, 2-3 ਦਿਨ ਤੋਂ ਆ ਰਹੀਆਂ ਕਾਲਾਂ', ਮਜੀਠੀਆ ਨੇ ਫਿਰ ਘੇਰੀ ਸਰਕਾਰ, ਖੋਲ੍ਹਤੇ ਕੱਲੇ-ਕੱਲੇ ਰਾਜ
'ਮੇਰੇ ਨਾਲ ਖੜ੍ਹੇ ਵਿਅਕਤੀਆਂ ਨੂੰ ਮਿਲ ਰਹੀਆਂ ਧਮਕੀਆਂ, 2-3 ਦਿਨ ਤੋਂ ਆ ਰਹੀਆਂ ਕਾਲਾਂ', ਮਜੀਠੀਆ ਨੇ ਫਿਰ ਘੇਰੀ ਸਰਕਾਰ, ਖੋਲ੍ਹਤੇ ਕੱਲੇ-ਕੱਲੇ ਰਾਜ
ਕੀ ਹੈ ਟਰੰਪ ਦਾ ਰੈਸੀਪ੍ਰੋਕਲ ਟੈਰਿਫ, ਜਿਸ ਨੇ ਪੂਰੀ ਦੁਨੀਆ 'ਚ ਮਚਾਈ ਹਾਹਾਕਾਰ, ਸੌਖੇ ਸ਼ਬਦਾਂ 'ਚ ਸਮਝੋ
ਕੀ ਹੈ ਟਰੰਪ ਦਾ ਰੈਸੀਪ੍ਰੋਕਲ ਟੈਰਿਫ, ਜਿਸ ਨੇ ਪੂਰੀ ਦੁਨੀਆ 'ਚ ਮਚਾਈ ਹਾਹਾਕਾਰ, ਸੌਖੇ ਸ਼ਬਦਾਂ 'ਚ ਸਮਝੋ
Punjab News: ਸੇਵਾ ਕੇਂਦਰ ਜਾਣ ਵਾਲੇ ਦਿਓ ਧਿਆਨ, ਆਮ ਲੋਕਾਂ ਨੂੰ ਇਸ ਮੁਸ਼ਕਲ ਦਾ ਕਰਨਾ ਪੈ ਰਿਹਾ ਸਾਹਮਣਾ; ਜਾਣੋ ਕਿਵੇਂ ਕਰਵਾ ਸਕੋਗੇ ਆਪਣਾ ਕੰਮ
ਸੇਵਾ ਕੇਂਦਰ ਜਾਣ ਵਾਲੇ ਦਿਓ ਧਿਆਨ, ਆਮ ਲੋਕਾਂ ਨੂੰ ਇਸ ਮੁਸ਼ਕਲ ਦਾ ਕਰਨਾ ਪੈ ਰਿਹਾ ਸਾਹਮਣਾ; ਜਾਣੋ ਕਿਵੇਂ ਕਰਵਾ ਸਕੋਗੇ ਆਪਣਾ ਕੰਮ
Resham Kaur Funeral: ਪੰਜ ਤੱਤਾਂ 'ਚ ਵਿਲੀਨ ਹੋਈ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ, ਪੁੱਤਰ ਯੁਵਰਾਜ ਅਤੇ ਨਵਰਾਜ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਈ...
ਪੰਜ ਤੱਤਾਂ 'ਚ ਵਿਲੀਨ ਹੋਈ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ, ਪੁੱਤਰ ਯੁਵਰਾਜ ਅਤੇ ਨਵਰਾਜ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਈ...
Embed widget