ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀ ਸਰਹੱਦ ‘ਤੇ ਕਿਸਾਨਾਂ ਦਾ ਅੰਦੋਲਨ ਪਿਛਲੇ ਕਰੀਬ ਦੋ ਮਹੀਨੇ ਤੋਂ ਜਾਰੀ ਹੈ। ਕਿਸਾਨਾਂ ਨੇ ਹੁਣ 26 ਜਨਵਰੀ ਤੋਂ ਪਹਿਲਾਂ ਕਿਸਾਨ ਸੰਸਦ ਕਰਾਉਣ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ 23-24 ਜਨਵਰੀ ਨੂੰ ਕਿਸਾਨ ਸੰਸਦ ਕਰਵਾਉਣ ਦਾ ਐਲਾਨ ਕੀਤਾ ਹੈ। ਇਹ ਸਮਾਗਮ ਸਿੰਘੂ ਬਾਰਡਰ ਨੇੜੇ ਗੁਰੂ ਤੇਗ ਬਹਾਦਰ ਯਾਦਗਾਰ ਵਿਖੇ ਹੋਵੇਗਾ।
ਇਹ ਕਿਸਾਨ ਅੰਦੋਲਨ ਤੇ ਘੱਟੋ-ਘੱਟ ਸਮਰਥਨ ਮੁੱਲ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਕਰੇਗਾ। ਸੁਪਰੀਮ ਕੋਰਟ ਦੇ ਕੁਝ ਸੇਵਾਮੁਕਤ ਜੱਜ, ਕੁਝ ਸਾਬਕਾ ਸੰਸਦ ਮੈਂਬਰ, ਪੱਤਰਕਾਰ ਪੀ ਸਾਇਨਾਥ, ਸਮਾਜ ਸੇਵੀ ਮੇਧਾ ਪਾਟਕਰ, ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਇਸ ਵਿੱਚ ਸ਼ਾਮਲ ਹੋਣਗੇ।
23-24 ਜਨਵਰੀ ਨੂੰ ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਪਾਰਲੀਮੈਂਟ
ਏਬੀਪੀ ਸਾਂਝਾ
Updated at:
20 Jan 2021 12:09 PM (IST)
ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀ ਸਰਹੱਦ ‘ਤੇ ਕਿਸਾਨਾਂ ਦਾ ਅੰਦੋਲਨ ਪਿਛਲੇ ਕਰੀਬ ਦੋ ਮਹੀਨੇ ਤੋਂ ਜਾਰੀ ਹੈ। ਕਿਸਾਨਾਂ ਨੇ ਹੁਣ 26 ਜਨਵਰੀ ਤੋਂ ਪਹਿਲਾਂ ਕਿਸਾਨ ਸੰਸਦ ਕਰਾਉਣ ਦਾ ਐਲਾਨ ਕੀਤਾ ਹੈ।
- - - - - - - - - Advertisement - - - - - - - - -