ਪੜਚੋਲ ਕਰੋ

ਕਿਸਾਨਾਂ ਨੇ ਖਿੱਚੀ 26 ਜੂਨ ਦੀ ਤਿਆਰੀ, ਦੇਸ਼ ਭਰ ’ਚ ਹੋਏਗਾ ਐਕਸ਼ਨ  

ਕਿਸਾਨਾਂ ਵੱਲੋਂ ਭਲਕੇ 26 ਜੂਨ ਨੂੰ ਆਪੋ-ਆਪਣੇ ਰਾਜਾਂ ਦੇ ਰਾਜਪਾਲਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।  ਹਰਿਆਣਾ ਅਤੇ ਪੰਜਾਬ ਦੇ ਕਿਸਾਨ ਚੰਡੀਗੜ੍ਹ ਦੇ ਰਾਜਪਾਲ ਭਵਨ ਵਿਖੇ ਇਕੱਠੇ ਹੋਣਗੇ ਤੇ ਰਾਜ ਭਵਨ ਦਾ ਘਿਰਾਓ ਕੀਤਾ ਜਾਵੇਗਾ।

ਨਵੀਂ ਦਿੱਲੀ: ਕਿਸਾਨਾਂ ਵੱਲੋਂ ਭਲਕੇ 26 ਜੂਨ ਨੂੰ ਆਪੋ-ਆਪਣੇ ਰਾਜਾਂ ਦੇ ਰਾਜਪਾਲਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।  ਹਰਿਆਣਾ ਅਤੇ ਪੰਜਾਬ ਦੇ ਕਿਸਾਨ ਚੰਡੀਗੜ੍ਹ ਦੇ ਰਾਜਪਾਲ ਭਵਨ ਵਿਖੇ ਇਕੱਠੇ ਹੋਣਗੇ ਤੇ ਰਾਜ ਭਵਨ ਦਾ ਘਿਰਾਓ ਕੀਤਾ ਜਾਵੇਗਾ। ਇਸ ਤੋਂ ਬਾਅਦ ਕਿਸਾਨ ਰਾਜਪਾਲ ਨੂੰ ਰਾਸ਼ਟਰਪਤੀ ਲਈ ਇੱਕ ਮੰਗ ਪੱਤਰ (ਮੈਮੋਰੈਂਡਮ) ਸੌਂਪਣਗੇ।

ਕਿਸਾਨ ਆਗੂਆਂ ਅਨੁਸਾਰ ਉਨ੍ਹਾਂ ਦੀ ਮੰਗ ਹੈ ਕਿ ਅੰਦੋਲਨਕਾਰੀ ਕਿਸਾਨਾਂ ਦੀ ਸੁਣਵਾਈ ਕੀਤੀ ਜਾਵੇ ਅਤੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਜਲਦ ਤੋਂ ਜਲਦ ਰੱਦ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਵਿਚ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਤਿੰਨ ਖੇਤੀ ਕਾਨੂੰਨਾਂ ਖਿਲਾਫ ਭਲਕੇ 7 ਮਹੀਨੇ ਪੂਰੇ ਹੋਣ 'ਤੇ, ਦੇਸ਼ ਭਰ ਦੇ ਰਾਜ ਭਵਨਾਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਰਾਸ਼ਟਰਪਤੀ ਦੇ ਨਾਮ 'ਤੇ ਰਾਜਪਾਲ ਨੂੰ ਮੰਗ ਪੱਤਰ ਸੌਂਪਣਗੇ। ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਅਸੀਂ ਲਗਾਤਾਰ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਾਂ ਅਤੇ ਸਰਕਾਰ ਨੂੰ ਅੰਦੋਲਨ ਵਿੱਚ ਬੈਠੇ ਕਿਸਾਨਾਂ ਦੀ ਗੱਲ ਕਰਨੀ ਚਾਹੀਦੀ ਹੈ। ਤਿੰਨ ਖੇਤੀ ਕਾਨੂੰਨਾਂ ਨੂੰ ਛੇਤੀ ਤੋਂ ਛੇਤੀ ਰੱਦ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨ ਵਾਪਸ ਆਪਣੇ ਘਰਾਂ ਨੂੰ ਜਾ ਸਕਣ, ਪਰ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੀ।

ਇਸੇ ਲਈ ਭਲਕੇ ਕਿਸਾਨ ਰਾਜ ਭਵਨ ਪਹੁੰਚਣਗੇ ਅਤੇ ਆਪਣਾ ਮੰਗ ਪੱਤਰ ਪੰਜਾਬ ਤੇ ਹਰਿਆਣਾ ਦੇ ਰਾਜਪਾਲਾਂ ਨੂੰ ਭੇਜਣਗੇ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿਚ ਉਹ ਹੁਣ ਹੋਰ ਤਾਕਤ ਨਾਲ ਅੰਦੋਲਨ ਨੂੰ ਅੱਗੇ ਵਧਾਉਣਗੇ ਤਾਂ ਜੋ ਇਹ ਤਿੰਨੋਂ ਖੇਤੀਬਾੜੀ ਕਾਨੂੰਨ ਰੱਦ ਕਰਵਾਏ ਜਾ ਸਕਣ। ਦਿੱਲੀ ਦੀਆਂ ਬਰੂਹਾਂ ਉੱਤੇ ਕਿਸਾਨ ਪਿਛਲੇ ਸੱਤ ਮਹੀਨਿਆਂ ਤੋਂ ਗਰਮੀ, ਠੰਢ, ਝੱਖੜ, ਮੀਂਹ ਸਭ ਝੱਲ ਰਹੇ ਹਨ ਤੇ ਆਪਣੇ ਅੰਦੋਲਨ ਤੇ ਮੰਗਾਂ ਉੱਤੇ ਡਟੇ ਹੋਏ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Advertisement
ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Embed widget