ਪੜਚੋਲ ਕਰੋ

ਕਿਸਾਨ ਅੰਦੋਲਨ 'ਚ ਫੜੇ ਗਏ ਮੁਲਜ਼ਮ ਦਾ ਮਾਮਲਾ, ਫੜਿਆ ਗਿਆ ਮੁਲਜ਼ਮ 9ਵੀਂ ਫੇਲ੍ਹ

ਗ੍ਰਿਫ਼ਤਾਰ ਮੁਲਜ਼ਮ ਸੋਨੀਪਤ ਦੇ ਨੌ ਜੀਵਨ ਨਗਰ ਦਾ ਰਹਿਣ ਵਾਲਾ ਹੈ ਤੇ ਇਸ ਦਾ ਨਾਂਅ ਯੋਗੇਸ਼ ਦੱਸਿਆ ਗਿਆ ਹੈ।

ਸੋਨੀਪਤ ਦੇ ਸਿੰਘੂ ਬਾਰਡਰ 'ਤੇ ਕਿਸਾਨ ਆਪਣੀਆਂ ਮੰਗਾਂ ਲੈਕੇ ਡਟੇ ਹੋਏ ਹਨ। ਕਿਸਾਨਾਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਲੀਡਰਾਂ ਨੂੰ ਮਾਰਨ ਦੀ ਸਾਜ਼ਿਸ਼ ਦੇ ਇਲਜ਼ਾਮ ਲਾਏ ਸਨ। ਜਿਸ ਤੋਂ ਬਾਅਦ ਇਕ ਮੁਲਜ਼ਮ ਵੀ ਪੁਲਿਸ ਨੂੰ ਸੌਂਪਿਆਂ ਗਿਆ ਸੀ। ਗ੍ਰਿਫ਼ਤਾਰ ਮੁਲਜ਼ਮ ਸੋਨੀਪਤ ਦੇ ਨੌ ਜੀਵਨ ਨਗਰ ਦਾ ਰਹਿਣ ਵਾਲਾ ਹੈ ਤੇ ਇਸ ਦਾ ਨਾਂਅ ਯੋਗੇਸ਼ ਦੱਸਿਆ ਗਿਆ ਹੈ। ਯੋਗੇਸ਼ ਨਾਮੀ ਕਲਾਸ ਫੇਲ੍ਹ ਹੈ ਫਿਲਹਾਲ ਸੋਨੀਪਤ ਡੀਐਸਪੀ ਹੰਸਰਾਜ ਦੀ ਅਗਵਾਈ 'ਚ ਪੁਲਿਸ ਪੁੱਛਗਿੱਛ ਕਰ ਰਹੀ ਹੈ। ਡੀਐਸਪੀ ਹੰਸਰਾਜ ਨੇ ਦੱਸਿਆ ਯੋਗੇਸ਼ ਨਾਂਅ ਦਾ ਸ਼ਖਸ ਜੋ ਸੋਨੀਪਤ ਦਾ ਰਹਿਣ ਵਾਲਾ ਹੈ। ਜੋ ਕਿਸਾਨਾਂ ਨੇ ਫੜ੍ਹਿਆ ਹੈ। ਅਜੇ ਪੁੱਛਗਿਛ ਕਰ ਰਹੇ ਹਨ। ਇਸਦਾ ਕੋਈ ਕ੍ਰਿਮੀਨਲ ਰਿਕਾਰਡ ਨਹੀਂ ਹੈ। ਉਹ 9ਵੀਂ ਫੇਲ੍ਹ ਹੈ ਤੇ ਇਹ ਆਪਣੀ ਮਾਮੇ ਦੀ ਕੁੜੀ ਦੇ ਬੇਟੀ ਹੋਣ ਤੋਂ ਬਾਅਦ ਦਿੱਲੀ ਗਿਆ ਸੀ। ਮਿਲਣ ਤੋਂ ਬਾਅਦ ਵਾਪਸ ਆ ਰਿਹਾ ਸੀ। ਉਦੋਂ 19 ਤਾਰੀਖ ਨੂੰ ਕਿਸਾਨਾਂ ਨੇ ਫੜ੍ਹਿਆ ਸੀ। ਫੜ੍ਹੇ ਗਏ ਮੁਲਜ਼ਮ ਤੋਂ ਹਥਿਆਰ ਸਪਲਾਈ ਕਰਨ ਦੀ ਗੱਲ ਤੋਂ ਪੁਲਿਸ ਇਨਕਾਰ ਕਰ ਰਹੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Congress Party: ਕਾਂਗਰਸ ਪਾਰਟੀ ਤੋਂ ਅਹਿਮ ਖਬਰ, ਇਨ੍ਹਾਂ ਦੋ ਸ਼ਖਸੀਅਤਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਪ੍ਰਧਾਨ ਅਤੇ ਉਪ-ਪ੍ਰਧਾਨ ਦਾ ਸੰਭਾਲਿਆ ਅਹੁਦਾ...
ਕਾਂਗਰਸ ਪਾਰਟੀ ਤੋਂ ਅਹਿਮ ਖਬਰ, ਇਨ੍ਹਾਂ ਦੋ ਸ਼ਖਸੀਅਤਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਪ੍ਰਧਾਨ ਅਤੇ ਉਪ-ਪ੍ਰਧਾਨ ਦਾ ਸੰਭਾਲਿਆ ਅਹੁਦਾ...
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
Big News: ਸਿਆਸਤ 'ਚ ਹਲਚਲ, ਇਨ੍ਹਾਂ ਦੋ ਵੱਡੀਆਂ ਪਾਰਟੀਆਂ ਦੇ ਗਠਜੋੜ ਨੂੰ ਲੈ ਚਰਚਾ ਤੇਜ਼? ਜਾਣੋ ਕਦੋਂ...
Big News: ਸਿਆਸਤ 'ਚ ਹਲਚਲ, ਇਨ੍ਹਾਂ ਦੋ ਵੱਡੀਆਂ ਪਾਰਟੀਆਂ ਦੇ ਗਠਜੋੜ ਨੂੰ ਲੈ ਚਰਚਾ ਤੇਜ਼? ਜਾਣੋ ਕਦੋਂ...
ਹੁਣ ਰਾਸ਼ਨ ਲੈਣ ਲਈ ਨਹੀਂ ਲਾਉਣੀਆਂ ਪੈਣੀਆਂ ਲੰਮੀਆਂ ਕਤਾਰਾਂ, ਸਰਕਾਰ ਨੇ ਬਦਲ ਦਿੱਤ ਰਾਸ਼ਨ ਲੈਣ ਦਾ ਨਿਯਮ
ਹੁਣ ਰਾਸ਼ਨ ਲੈਣ ਲਈ ਨਹੀਂ ਲਾਉਣੀਆਂ ਪੈਣੀਆਂ ਲੰਮੀਆਂ ਕਤਾਰਾਂ, ਸਰਕਾਰ ਨੇ ਬਦਲ ਦਿੱਤ ਰਾਸ਼ਨ ਲੈਣ ਦਾ ਨਿਯਮ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ-
ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ- "ਹੁਣ ਮੇਰੀ ਪਾਰਟੀ ਇਹ ਸਵਾਲ ਪੁੱਛ ਰਹੀ ਹੈ ਕਿ..."
Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
Punjab News: ਪੰਜਾਬ CM ਮਾਨ ਵੱਲੋਂ ਵੱਡਾ ਐਲਾਨ, ਖਾਤਿਆਂ 'ਚ ਆਉਣਗੇ 3000-4500 ਰੁਪਏ! 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਕਾਊਂਟਡਾਊਨ ਸ਼ੁਰੂ; ਮੋਬਾਈਲ ਫ਼ੋਨਾਂ 'ਤੇ ਇੰਝ ਆਉਣਗੇ ਨੋਟੀਫਿਕੇਸ਼ਨ...
ਪੰਜਾਬ CM ਮਾਨ ਵੱਲੋਂ ਵੱਡਾ ਐਲਾਨ, ਖਾਤਿਆਂ 'ਚ ਆਉਣਗੇ 3000-4500 ਰੁਪਏ! 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਕਾਊਂਟਡਾਊਨ ਸ਼ੁਰੂ; ਮੋਬਾਈਲ ਫ਼ੋਨਾਂ 'ਤੇ ਇੰਝ ਆਉਣਗੇ ਨੋਟੀਫਿਕੇਸ਼ਨ...
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ
ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ
Embed widget