ਪੜਚੋਲ ਕਰੋ

Farmers Protest : ਮੁਆਵਜ਼ੇ ਦੀ ਮੰਗ 'ਚ ਖੇਤੀ ਮੰਤਰੀ ਬੋਲੇ- ਹੁਣ ਕੋਈ ਵਿਸ਼ਾ ਨਹੀਂ ਬਚਿਆ, ਕਾਨੂੰਨ ਵਾਪਸ ਹੋ ਚੁੱਕੇ ਨੇ

ਇਹ ਫੈਸਲਾ ਅੰਦੋਲਨ ਦੀ ਅਗਵਾਈ ਕਰ ਰਹੇ ਯੂਨਾਈਟਿਡ ਕਿਸਾਨ ਮੋਰਚਾ (ਐਸਕੇਐਮ) ਨੇ ਸ਼ਨੀਵਾਰ ਨੂੰ ਦਿੱਲੀ ਦੀ ਸਰਹੱਦ ਨਾਲ ਲੱਗਦੇ ਧਰਨੇ ਵਾਲੀ ਥਾਂ ਅਤੇ ਸਿੰਘੂ ਬਾਰਡਰ 'ਤੇ ਕੀਤੀ ਮੀਟਿੰਗ ਦੌਰਾਨ ਲਿਆ।

Narendra Singh Tomar On Farmers Protest: ਕਿਸਾਨ ਜਥੇਬੰਦੀਆਂ ਨੇ ਕਿਸਾਨ ਅੰਦੋਲਨ 'ਚ ਜਾਨਾਂ ਗੁਆਉਣ ਵਾਲਿਆਂ ਦੇ ਨਾਂ ਦਿੱਤੇ ਹਨ ਪਰ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇਸ ਮਾਮਲੇ ਬਾਰੇ ਪੁੱਛੇ ਸਵਾਲ ਦਾ ਕੋਈ ਜਵਾਬ ਨਹੀਂ ਦਿੱਤਾ। ਮੱਧ ਪ੍ਰਦੇਸ਼ ਦੇ ਗਵਾਲੀਅਰ ਪਹੁੰਚੇ ਨਰਿੰਦਰ ਸਿੰਘ ਤੋਮਰ ਨੇ ਮੁਆਵਜ਼ੇ ਲਈ ਭੇਜੇ ਗਏ ਨਾਮਾਂ 'ਤੇ ਕੁਝ ਨਹੀਂ ਕਿਹਾ। ਹਾਲਾਂਕਿ ਉਨ੍ਹਾਂ ਇਸ ਦੌਰਾਨ ਕਿਹਾ ਕਿ ਕਿਸਾਨਾਂ ਨਾਲ ਸਬੰਧਤ ਖੇਤੀ ਸੁਧਾਰ ਕਾਨੂੰਨ ਵਾਪਸ ਲੈ ਲਏ ਗਏ ਹਨ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਘੱਟੋ-ਘੱਟ ਸਮਰਥਨ ਮੁੱਲ ਅਤੇ ਹੋਰ ਮੰਗਾਂ ਨੂੰ ਲੈ ਕੇ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਹੁਣ ਕੋਈ ਵਿਸ਼ਾ ਨਹੀਂ ਬਚਿਆ।

ਇਸ ਦੌਰਾਨ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਆਮ ਕੰਮ 'ਤੇ ਪਰਤਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਇਕ ਰੋਜ਼ਾ ਦੌਰੇ 'ਤੇ ਗਵਾਲੀਅਰ ਪਹੁੰਚੇ ਸਨ, ਜਿੱਥੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਇਕ ਨਿੱਜੀ ਪ੍ਰੋਗਰਾਮ 'ਚ ਸ਼ਿਰਕਤ ਕਰਨ ਤੋਂ ਬਾਅਦ ਅੱਜ ਦਿੱਲੀ ਲਈ ਰਵਾਨਾ ਹੋ ਗਏ।

ਅੰਦੋਲਨ ਅਜੇ ਖਤਮ ਨਹੀਂ ਹੋਵੇਗਾ

ਕਿਸਾਨ ਆਪਣੀਆਂ ਸਾਰੀਆਂ ਮੰਗਾਂ ਪੂਰੀਆਂ ਹੋਣ ਤਕ ਆਪਣਾ ਅੰਦੋਲਨ ਖਤਮ ਨਹੀਂ ਕਰਨਗੇ। ਇਹ ਫੈਸਲਾ ਅੰਦੋਲਨ ਦੀ ਅਗਵਾਈ ਕਰ ਰਹੇ ਯੂਨਾਈਟਿਡ ਕਿਸਾਨ ਮੋਰਚਾ (ਐਸਕੇਐਮ) ਨੇ ਸ਼ਨੀਵਾਰ ਨੂੰ ਦਿੱਲੀ ਦੀ ਸਰਹੱਦ ਨਾਲ ਲੱਗਦੇ ਧਰਨੇ ਵਾਲੀ ਥਾਂ ਅਤੇ ਸਿੰਘੂ ਬਾਰਡਰ 'ਤੇ ਕੀਤੀ ਮੀਟਿੰਗ ਦੌਰਾਨ ਲਿਆ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨਾਲ ਅਗਲੇਰੀ ਰਣਨੀਤੀ ਅਤੇ ਗੱਲਬਾਤ ਲਈ ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਚੜੂਨੀ, ਯੁੱਧਵੀਰ ਸਿੰਘ, ਸ਼ਿਵ ਕੁਮਾਰ ਕੱਕਾ ਅਤੇ ਅਸ਼ੋਕ ਧਾਵਲੇ ਨੂੰ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਕੇਂਦਰ ਸਰਕਾਰ ਨੂੰ ਦੋ ਦਿਨ ਦਾ ਸਮਾਂ ਦਿੱਤਾ ਹੈ

ਯੂਨਾਈਟਿਡ ਕਿਸਾਨ ਮੋਰਚਾ ਨੇ ਦੱਸਿਆ ਕਿ ਮੀਟਿੰਗ ਵਿੱਚ ਕੇਂਦਰ ਸਰਕਾਰ ਨੂੰ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਉਠਾਉਣ, ਘੱਟੋ-ਘੱਟ ਸਮਰਥਨ ਮੁੱਲ ਕਾਨੂੰਨ ਦੀ ਗਾਰੰਟੀ, ਮੁਆਵਜ਼ਾ ਅਤੇ ਹੋਰ ਮੰਗਾਂ ਸਬੰਧੀ ਸਥਿਤੀ ਸਪੱਸ਼ਟ ਕਰਨ ਲਈ ਦੋ ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਐਸਕੇਐਮ ਨੇ ਕਿਹਾ ਕਿ ਫਰੰਟ ਦੀ 7 ਦਸੰਬਰ ਨੂੰ ਮੁੜ ਮੀਟਿੰਗ ਹੋਵੇਗੀ। ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ 702 ਕਿਸਾਨਾਂ ਦੀ ਸੂਚੀ ਕੇਂਦਰ ਨੂੰ ਭੇਜੀ ਗਈ ਹੈ, ਜਿਸ ਵਿੱਚ ਉਨ੍ਹਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਦੱਸ ਦਈਏ ਕਿ ਨਰਿੰਦਰ ਸਿੰਘ ਤੋਮਰ ਨੇ ਸੰਸਦ 'ਚ ਕਿਹਾ ਸੀ ਕਿ ਉਨ੍ਹਾਂ ਨੂੰ ਅੰਦੋਲਨ 'ਚ ਮਰਨ ਵਾਲੇ ਲੋਕਾਂ ਦੀ ਜਾਣਕਾਰੀ ਨਹੀਂ ਹੈ।

ਇਹ ਵੀ ਪੜ੍ਹੋ: ਬ੍ਰਿਟੇਨ ‘ਚ ਹਾਲੇ ਵੀ 99 ਫੀਸਦੀ ਤੋਂ ਜ਼ਿਆਦਾ ਮਾਮਲੇ ਡੈਲਟਾ ਵੇਰੀਐਂਟ ਦੇ, ਹੌਲੀ-ਹੌਲੀ ਵਧ ਰਹੇ ਓਮੀਕਰੋਨ ਦੇ ਮਰੀਜ਼

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

Kangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget