ਪੜਚੋਲ ਕਰੋ

Farmers Protest: ਪੀਐਮ ਮੋਦੀ ਦੇ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਵੇਖਣ ਪੁੱਜੇ ਬੀਜੇਪੀ ਲੀਡਰਾਂ ਨੂੰ ਕਿਸਾਨਾਂ ਨੇ ਬਣਾਇਆ ਬੰਧਕ, ਗੱਡੀਆਂ ਦੇ ਟਾਇਰਾਂ ਦੀ ਕੱਢੀ ਹਵਾ

ਜ਼ਿਲ੍ਹਾ ਰੋਹਤਕ ਦੇ ਕਿਲੋਈ ਪਿੰਡ ਦੇ ਪ੍ਰਾਚੀਨ ਸ਼ਿਵ ਮੰਦਿਰ 'ਚ ਪੁੱਜੇ ਭਾਜਪਾ ਆਗੂਆਂ ਨੂੰ ਕਿਸਾਨਾਂ ਨੇ ਬੰਧਕ ਬਣਾ ਲਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਹਨ।

ਰੋਹਤਕ: ਹਰਿਆਣਾ ਵਿੱਚ ਬੀਜੇਪੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਕਿਸਾਨ ਹੁਣ ਬੀਜੇਪੀ ਲੀਡਰਾਂ ਨਾਲ ਬੇਹੱਦ ਖਫਾ ਨਜ਼ਰ ਆ ਰਹੇ ਹਨ। ਅੱਜ ਜ਼ਿਲ੍ਹਾ ਰੋਹਤਕ ਦੇ ਕਿਲੋਈ ਪਿੰਡ ਦੇ ਪ੍ਰਾਚੀਨ ਸ਼ਿਵ ਮੰਦਿਰ 'ਚ ਪੁੱਜੇ ਭਾਜਪਾ ਆਗੂਆਂ ਨੂੰ ਕਿਸਾਨਾਂ ਨੇ ਬੰਧਕ ਬਣਾ ਲਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਹਨ। ਭਾਜਪਾ ਆਗੂਆਂ ਦੀਆਂ ਗੱਡੀਆਂ ਦੇ ਟਾਇਰਾਂ ਦੀ ਹਵਾ ਕੱਢ ਦਿੱਤੀ ਹੈ ਤੇ ਮੰਦਰ ਦੇ ਬਾਹਰ ਤਣਾਅ ਦੀ ਸਥਿਤੀ ਬਣੀ ਹੋਈ ਹੈ।

ਦਰਅਸਲ ਉੱਤਰਾਖੰਡ ਦੇ ਧਾਰਮਿਕ ਸਥਾਨ ਕੇਦਾਰਨਾਥ ਧਾਮ 'ਚ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੂਜਾ ਪਾਠ ਸਮੇਤ ਕਰੀਬ 400 ਕਰੋੜ ਰੁਪਏ ਦੇ ਨੀਂਹ ਪੱਥਰ ਤੇ ਉਦਘਾਟਨੀ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਕਿਲੋਈ ਦੇ ਪ੍ਰਾਚੀਨ ਸ਼ਿਵ ਮੰਦਰ 'ਚ ਕੀਤਾ ਜਾ ਰਿਹਾ ਸੀ। ਇਸ ਮੌਕੇ ਸੂਬੇ ਦੇ ਹਰ ਜ਼ਿਲ੍ਹੇ ਦੇ ਸ਼ਿਵ ਮੰਦਰਾਂ ਵਿੱਚ ਪ੍ਰਧਾਨ ਮੰਤਰੀ ਦਾ ਲਾਈਵ ਪ੍ਰੋਗਰਾਮ ਚਲ ਰਿਹਾ ਸੀ।

ਇਸ ਪ੍ਰੋਗਰਮ ਵਿੱਚ ਸੂਬਾ ਭਾਜਪਾ ਮੀਤ ਪ੍ਰਧਾਨ, ਸਾਬਕਾ ਸਹਿਕਾਰਤਾ ਮੰਤਰੀ ਮਨੀਸ਼ ਕੁਮਾਰ ਗਰੋਵਰ, ਸੰਗਠਨ ਮੰਤਰੀ ਰਵਿੰਦਰ ਰਾਜੂ, ਮੇਅਰ ਮਨਮੋਹਨ ਗੋਇਲ, ਜ਼ਿਲ੍ਹਾ ਪ੍ਰਧਾਨ ਅਜੇ ਬਾਂਸਲ, ਸਤੀਸ਼ ਨੰਦਲ, ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਕੌਮੀ ਮੀਤ ਪ੍ਰਧਾਨ ਰਾਮ ਅਵਤਾਰ ਬਾਲਮੀਕੀ, ਸੀਨੀਅਰ ਡਿਪਟੀ ਮੇਅਰ ਰਾਜਕਮਲ ਸਹਿਗਲ ਸਮੇਤ ਕਈ ਭਾਜਪਾ ਕੌਂਸਲਰ, ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਊਸ਼ਾ ਸ਼ਰਮਾ, ਭਾਜਪਾ ਯੁਵਾ ਮੋਰਚਾ ਦੇ ਜ਼ਿਲਾ ਪ੍ਰਧਾਨ ਨਵੀਨ ਢੁਲ, ਰੋਹਤਕ ਭਾਜਪਾ ਨੇਤਾ ਤੇ ਕਈ ਅਧਿਕਾਰੀ ਮੰਦਰ ਦੇ ਪ੍ਰੋਗਰਾਮ 'ਚ ਪਹੁੰਚੇ ਸਨ।

ਸੂਚਨਾ ਮਿਲਣ 'ਤੇ ਮੰਦਰ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਮੰਦਰ ਦੇ ਅੰਦਰ ਵੜ ਗਏ ਤੇ ਉੱਥੇ ਜ਼ਬਰਦਸਤ ਹੰਗਾਮਾ ਹੋਇਆ। ਇਸ ਮੌਕੇ ਕਿਸਾਨਾਂ ਨੇ ਮੰਦਰ ਦੇ ਵਿਹੜੇ 'ਚ ਲੱਗੇ ਟੀਵੀ ਸਕਰੀਨ ਦੀਆਂ ਤਾਰਾਂ ਵੀ ਤੋੜ ਦਿੱਤੀਆਂ, ਲੋਕਾਂ ਨੇ ਮੰਦਰ ਦੇ ਮੁੱਖ ਗੇਟਾਂ ਦੇ ਬਾਹਰ ਪੱਥਰ ਤੇ ਝਾੜੀਆਂ ਰੱਖ ਦਿੱਤੀਆਂ। ਮੌਕੇ ਉਤੇ ਪੁਲਿਸ ਫੋਰਸ ਤਾਇਨਾਤ ਹੈ ਤੇ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪਿਛਲੇ 1 ਘੰਟੇ ਤੋਂ ਸਾਰੇ ਭਾਜਪਾ ਨੇਤਾ ਮੰਦਰ ਦੇ ਅੰਦਰ ਬੰਦ ਹਨ।

ਇਹ ਵੀ ਪੜ੍ਹੋ: ਨੌਕਰੀ ਦੀ ਟੈਨਸ਼ਨ ਖਤਮ! ਹਰ ਮਹੀਨੇ ਕਮਾਓ 1 ਲੱਖ ਰੁਪਏ, ਜਾਣੋ ਪ੍ਰਕਿਰਿਆ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
Advertisement
ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਦੇਸ਼ ਦੀ 'ਅਰਥਵਿਵਸਥਾ' ਚਲਾਉਣ ਵਾਲੇ ਸ਼ਰਾਬੀਆਂ ਲਈ ਵੱਡਾ ਤੋਹਫ਼ਾ ! 1 ਬੋਤਲ ਨਾਲ 1 ਮੁਫ਼ਤ, ਪਿਆਕੜਾਂ ਨੇ ਡੱਬੇ ਖ਼ਰੀਦ ਕੇ ਲਿਆਂਦੀ ਝੜੀ
ਦੇਸ਼ ਦੀ 'ਅਰਥਵਿਵਸਥਾ' ਚਲਾਉਣ ਵਾਲੇ ਸ਼ਰਾਬੀਆਂ ਲਈ ਵੱਡਾ ਤੋਹਫ਼ਾ ! 1 ਬੋਤਲ ਨਾਲ 1 ਮੁਫ਼ਤ, ਪਿਆਕੜਾਂ ਨੇ ਡੱਬੇ ਖ਼ਰੀਦ ਕੇ ਲਿਆਂਦੀ ਝੜੀ
ਛੋਟੇ ਕੱਪੜੇ ਪਾਉਣ ਨਾਲ ਸੱਪ ਅਤੇ ਬਿੱਛੂ...9 ਸਾਲ ਦੀ ਬੱਚੀ ਦੇ Science Project ਨੇ ਖੜ੍ਹਾ ਕਰ’ਤਾ ਹੰਗਾਮਾ, ਸਾਰੇ ਪਾਸੇ ਹੋ ਰਹੀ ਨਿੰਦਾ, ਪੜ੍ਹੋ ਪੂਰਾ ਮਾਮਲਾ
ਛੋਟੇ ਕੱਪੜੇ ਪਾਉਣ ਨਾਲ ਸੱਪ ਅਤੇ ਬਿੱਛੂ...9 ਸਾਲ ਦੀ ਬੱਚੀ ਦੇ Science Project ਨੇ ਖੜ੍ਹਾ ਕਰ’ਤਾ ਹੰਗਾਮਾ, ਸਾਰੇ ਪਾਸੇ ਹੋ ਰਹੀ ਨਿੰਦਾ, ਪੜ੍ਹੋ ਪੂਰਾ ਮਾਮਲਾ
32 ਲੱਖ ਮੁਸਲਮਾਨਾਂ ਨੂੰ ਈਦ ਦੇ ਮੌਕੇ ‘ਤੇ ਭਾਜਪਾ ਦਾ ਤੋਹਫਾ, ਕੀਤਾ ਵੱਡਾ ਐਲਾਨ
32 ਲੱਖ ਮੁਸਲਮਾਨਾਂ ਨੂੰ ਈਦ ਦੇ ਮੌਕੇ ‘ਤੇ ਭਾਜਪਾ ਦਾ ਤੋਹਫਾ, ਕੀਤਾ ਵੱਡਾ ਐਲਾਨ
ਪੰਜਾਬੀ ਨੌਜਵਾਨਾਂ ਦਾ ਕੁੱਲੂ 'ਚ ਨਵਾਂ ਕਾਂਡ ! ਅੱਧੀ ਰਾਤ ਨੂੰ ਖਾਣਾ ਨਾ ਮਿਲਣ ਕਰਕੇ ਹੋਟਲ ਮਾਲਕ ਦੀ ਕੀਤੀ ਕੁੱਟਮਾਰ, ਹਿਮਾਚਲ ਪੁਲਿਸ ਨੇ ਕੀਤੇ ਗ੍ਰਿਫ਼ਤਾਰ
ਪੰਜਾਬੀ ਨੌਜਵਾਨਾਂ ਦਾ ਕੁੱਲੂ 'ਚ ਨਵਾਂ ਕਾਂਡ ! ਅੱਧੀ ਰਾਤ ਨੂੰ ਖਾਣਾ ਨਾ ਮਿਲਣ ਕਰਕੇ ਹੋਟਲ ਮਾਲਕ ਦੀ ਕੀਤੀ ਕੁੱਟਮਾਰ, ਹਿਮਾਚਲ ਪੁਲਿਸ ਨੇ ਕੀਤੇ ਗ੍ਰਿਫ਼ਤਾਰ
Embed widget