ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Farmers Protest: ਕਿਸਾਨਾਂ ਵੱਲੋਂ ਦੇਸ਼ ਭਰ 'ਚ 'ਬਲੈਕ ਡੇਅ'! ਕਿਸਾਨ ਲੀਡਰਾਂ ਦੇ ਹੋਣਗੇ ਖਾਤੇ ਸੀਲ ਤੇ ਜਾਇਦਾਦ ਜ਼ਬਤ

Farmers Protest 2024:ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ 'ਤੇ 21 ਸਾਲਾ ਨੌਜਵਾਨ ਸ਼ੁਭਕਰਨ ਦੀ ਮੌਤ ਦੇ ਵਿਰੋਧ 'ਚ ਅੱਜ ਦੇਸ਼ ਭਰ ਦੇ ਕਿਸਾਨ ਕਾਲਾ ਦਿਵਸ ਮਨਾਉਣਗੇ। ਇਹ ਫੈਸਲਾ ਸੰਯੁਕਤ ਕਿਸਾਨ ਮੋਰਚਾ ਦੀ ਵੀਰਵਾਰ ਨੂੰ ਹੋਈ ਮੀਟਿੰਗ

Farmers Protest: ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ 'ਤੇ 21 ਸਾਲਾ ਨੌਜਵਾਨ ਸ਼ੁਭਕਰਨ ਦੀ ਮੌਤ ਦੇ ਵਿਰੋਧ 'ਚ ਅੱਜ ਦੇਸ਼ ਭਰ ਦੇ ਕਿਸਾਨ ਕਾਲਾ ਦਿਵਸ ਮਨਾਉਣਗੇ। ਇਹ ਫੈਸਲਾ ਸੰਯੁਕਤ ਕਿਸਾਨ ਮੋਰਚਾ ਦੀ ਵੀਰਵਾਰ ਨੂੰ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ਵਿੱਚ 100 ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ। ਇਸ ਦੇ ਨਾਲ ਹੀ 26 ਫਰਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਤੇ 14 ਮਾਰਚ ਨੂੰ ਦਿੱਲੀ ਵਿੱਚ ਮਹਾਂਪੰਚਾਇਤ ਕਰਨ ਲਈ ਸਹਿਮਤੀ ਪ੍ਰਗਟਾਈ।

ਦੂਜੇ ਪਾਸੇ ਹਰਿਆਣਾ ਪੁਲਿਸ ਨੇ ਅੰਦੋਲਨਕਾਰੀ ਕਿਸਾਨ ਆਗੂਆਂ ਖ਼ਿਲਾਫ਼ ਦੇਰ ਰਾਤ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੰਬਾਲਾ ਪੁਲਿਸ ਨੇ ਕਿਹਾ ਕਿ ਧਰਨੇ ਦੌਰਾਨ ਸਰਕਾਰੀ ਜਾਇਦਾਦ ਨੂੰ ਹੋਏ ਨੁਕਸਾਨ ਦੀ ਭਰਪਾਈ ਅੰਦੋਲਨਕਾਰੀ ਕਿਸਾਨ ਆਗੂਆਂ ਵੱਲੋਂ ਹੀ ਕੀਤੀ ਜਾਵੇਗੀ। ਇਸ ਲਈ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾ ਰਹੀਆਂ ਹਨ ਤੇ ਬੈਂਕ ਖਾਤੇ ਜ਼ਬਤ ਕੀਤੇ ਜਾ ਰਹੇ ਹਨ।

ਦੱਸ ਦਈਏ ਕਿ ਕਿਸਾਨ ਅੰਦੋਲਨ ਦਾ ਅੱਜ 11ਵਾਂ ਦਿਨ ਹੈ। ਕਿਸਾਨ-ਮਜ਼ਦੂਰ ਮੋਰਚਾ (ਕੇਐਮਐਮ) ਅੱਜ ਦਿੱਲੀ ਮਾਰਚ ਬਾਰੇ ਫੈਸਲਾ ਲਵੇਗਾ। 21 ਫਰਵਰੀ ਨੂੰ ਖਨੌਰੀ ਸਰਹੱਦ 'ਤੇ ਨੌਜਵਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਮਾਰਚ ਰੋਕ ਦਿੱਤਾ ਸੀ।

ਵੀਰਵਾਰ ਨੂੰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਤਸਵੀਰ ਜਾਰੀ ਕਰਦਿਆਂ ਕਿਹਾ ਸੀ ਕਿ ਖਨੌਰੀ ਸਰਹੱਦ 'ਤੇ ਸਿੱਧੀ ਫਾਇਰੰਗ ਕੀਤੀ ਗਈ ਸੀ। ਪੰਜਾਬ ਸਰਕਾਰ ਨੂੰ ਕਤਲ ਦਾ ਕੇਸ ਦਰਜ ਕਰਨਾ ਚਾਹੀਦਾ ਹੈ। ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਮੰਗ ਕੀਤੀ ਕਿ ਸ਼ੁਭਕਰਨ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਅਕਾਲ ਤਖ਼ਤ ਸਾਹਿਬ ਤੋਂ ਵੱਡਾ ਐਲਾਨ

ਫਿਰੋਜ਼ਪੁਰ ਦੇ SSP ਦੇ ਅਹੁਦੇ ਤੋਂ ਹਟਾਏ ਗਏ ਗੁਰਮੀਤ ਸਿੰਘ ਚੌਹਾਨ, ਫਿਰ AGTF ਦਾ ਲਗਾਏ ਗਏ AIG, ਜਾਣੋ ਕਿਸਨੂੰ ਸੌਪੀਂ ਗਈ ਜ਼ਿਲ੍ਹੇ ਦੀ ਕਮਾਨ...?

Punjab News: ਪੰਜਾਬ ਪੁਲਿਸ ਨੇ ਆਪਣੇ ਹੀ ਕਰਮਚਾਰੀ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕਿਵੇਂ ਹੋਇਆ ਪਰਦਾਫਾਸ਼

Punjab News: ਪੰਜਾਬ ਪੁਲਿਸ ਤੋਂ ਬਾਅਦ ਹੁਣ ਇਸ ਵਿਭਾਗ 'ਚ ਹੋਏਗਾ ਵੱਡਾ ਫੇਰਬਦਲ, ਤਿਆਰੀਆਂ ਸ਼ੁਰੂ; ਪੜ੍ਹੋ ਖਬਰ...
Punjab News: ਪੰਜਾਬ ਪੁਲਿਸ ਤੋਂ ਬਾਅਦ ਹੁਣ ਇਸ ਵਿਭਾਗ 'ਚ ਹੋਏਗਾ ਵੱਡਾ ਫੇਰਬਦਲ, ਤਿਆਰੀਆਂ ਸ਼ੁਰੂ; ਪੜ੍ਹੋ ਖਬਰ...
Advertisement
ABP Premium

ਵੀਡੀਓਜ਼

Sonia Mann Exclusive Interview| ਕਿਸਾਨ ਦੀ ਧੀ ਕਿਉਂ ਹੋਈ 'ਆਪ' 'ਚ ਸ਼ਾਮਲ?ਸੋਨੀਆ ਮਾਨ ਨੇ ਦੱਸੀ ਪੂਰੀ ਕਹਾਣੀ!America| Dunki Route| ਅਮਰੀਕਾ ਨੇ ਖਾ ਲਿਆ ਨੌਜਵਾਨ ਪੁੱਤ, ਏਜੰਟ ਨੇ ਲਵਾਈ ਡੰਕੀ, ਰਾਹ 'ਚ ਹੋਈ ਮੌਤ|Bhagwant Mann| ਡਿਉਟੀ 'ਤੇ ਸ਼ਹੀਦ ਹੋਇਆ ਜਵਾਨ, ਸੀਐਮ ਮਾਨ ਨੇ ਪਰਿਵਾਰ ਨੂੰ ਸੋਂਪਿਆ 1 ਕਰੋੜ ਦਾ ਚੈੱਕ‘dunki’ route| ਟਰੰਪ ਦੀ ਸਖ਼ਤੀ ਮਗਰੋਂ ਵੀ ਨਹੀਂ ਰੁਕ ਰਹੀ ਡੰਕੀ, 24 ਸਾਲਾ ਨੌਜਵਾਨ ਦੀ ਮੌਤ|US Deport Indian|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਅਕਾਲ ਤਖ਼ਤ ਸਾਹਿਬ ਤੋਂ ਵੱਡਾ ਐਲਾਨ
Punjab News: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਅਕਾਲ ਤਖ਼ਤ ਸਾਹਿਬ ਤੋਂ ਵੱਡਾ ਐਲਾਨ
ਫਿਰੋਜ਼ਪੁਰ ਦੇ SSP ਦੇ ਅਹੁਦੇ ਤੋਂ ਹਟਾਏ ਗਏ ਗੁਰਮੀਤ ਸਿੰਘ ਚੌਹਾਨ, ਫਿਰ AGTF ਦਾ ਲਗਾਏ ਗਏ AIG, ਜਾਣੋ ਕਿਸਨੂੰ ਸੌਪੀਂ ਗਈ ਜ਼ਿਲ੍ਹੇ ਦੀ ਕਮਾਨ...?
ਫਿਰੋਜ਼ਪੁਰ ਦੇ SSP ਦੇ ਅਹੁਦੇ ਤੋਂ ਹਟਾਏ ਗਏ ਗੁਰਮੀਤ ਸਿੰਘ ਚੌਹਾਨ, ਫਿਰ AGTF ਦਾ ਲਗਾਏ ਗਏ AIG, ਜਾਣੋ ਕਿਸਨੂੰ ਸੌਪੀਂ ਗਈ ਜ਼ਿਲ੍ਹੇ ਦੀ ਕਮਾਨ...?
Punjab News: ਪੰਜਾਬ ਪੁਲਿਸ ਨੇ ਆਪਣੇ ਹੀ ਕਰਮਚਾਰੀ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕਿਵੇਂ ਹੋਇਆ ਪਰਦਾਫਾਸ਼
Punjab News: ਪੰਜਾਬ ਪੁਲਿਸ ਨੇ ਆਪਣੇ ਹੀ ਕਰਮਚਾਰੀ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕਿਵੇਂ ਹੋਇਆ ਪਰਦਾਫਾਸ਼
Punjab News: ਪੰਜਾਬ ਪੁਲਿਸ ਤੋਂ ਬਾਅਦ ਹੁਣ ਇਸ ਵਿਭਾਗ 'ਚ ਹੋਏਗਾ ਵੱਡਾ ਫੇਰਬਦਲ, ਤਿਆਰੀਆਂ ਸ਼ੁਰੂ; ਪੜ੍ਹੋ ਖਬਰ...
Punjab News: ਪੰਜਾਬ ਪੁਲਿਸ ਤੋਂ ਬਾਅਦ ਹੁਣ ਇਸ ਵਿਭਾਗ 'ਚ ਹੋਏਗਾ ਵੱਡਾ ਫੇਰਬਦਲ, ਤਿਆਰੀਆਂ ਸ਼ੁਰੂ; ਪੜ੍ਹੋ ਖਬਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰ ਅਤੇ ਗੋਲੀਆਂ ਨਾਲ ਦਹਿਲਿਆ ਸ਼ਹਿਰ; ਪੜ੍ਹੋ ਮਾਮਲਾ...

Punjab News: ਪੰਜਾਬ ਸਰਕਾਰ ਵਲੋਂ ਵੱਡਾ ਐਕਸ਼ਨ, 5 ਵੱਡੇ ਅਫਸਰ ਬਦਲੇ

Punjab News: ਪੰਜਾਬ ਯੂਥ ਕਾਂਗਰਸ ਵੱਲੋਂ ਸਖਤ ਐਕਸ਼ਨ, 65 ਪ੍ਰਧਾਨਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

Punjab News: ਮੰਡੀ ਗੋਬਿੰਦਗੜ੍ਹ 'ਚ ਵਾਪਰਿਆ ਖੌਫਨਾਕ ਹਾਦਸਾ, ਡਿਵਾਈਡਰ ਨਾਲ ਟਕਰਾਈ ਕਾਰ, ਬੱਚੇ ਸਮੇਤ 4 ਲੋਕਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ

Embed widget