ਪੜਚੋਲ ਕਰੋ

ਸਿੰਘੂ ਬਾਰਡਰ 'ਤੇ ਜ਼ਬਰਦਸਤ ਵਿਰੋਧ ਮਗਰੋਂ ਕਾਂਗਰਸ ਸਾਂਸਦ ਰਵਨੀਤ ਸਿੰਘ ਬਿੱਟੂ ਦਾ ਬਿਆਨ, ਹਮਲਾਵਰ ਹਥਿਆਰਾਂ ਨਾਲ ਲੈਸ

ਲੁਧਿਆਣਾ ਤੋਂ ਕਾਂਗਰਸ ਸਾਂਸਦ ਰਵਨੀਤ ਸਿੰਘ ਬਿੱਟੂ ਨੂੰ ਦਿੱਲੀ ਵਿੱਚ ਸਿੰਘੂ ਸਰਹੱਦ ‘ਤੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਬਿੱਟੂ ਨੂੰ ਕਥਿਤ ਤੌਰ 'ਤੇ ਬੇਇੱਜ਼ਤ ਕਰਨ ਦਾ ਮਾਮਲਾ ਵੀ ਸਾਹਮਣੇ ਆਇਆ ਹੈ।

  ਨਵੀਂ ਦਿੱਲੀ: ਕਿਸਾਨ ਪਿਛਲੇ 60 ਦਿਨਾਂ ਤੋਂ ਸਰਹੱਦ ‘ਤੇ ਖੇਤੀਬਾੜੀ ਕਾਨੂੰਨਾਂ (Farm Laws) ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ (Central Government) ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਵੇ। ਉਧਰ ਪੰਜਾਬ ਦੇ ਲੁਧਿਆਣਾ (Ludhiana) ਤੋਂ ਕਾਂਗਰਸ ਸਾਂਸਦ ਰਵਨੀਤ ਸਿੰਘ ਬਿੱਟੂ (Ravneet Singh Bittu) ਨੂੰ ਦਿੱਲੀ ਵਿੱਚ ਸਿੰਘੂ ਸਰਹੱਦ ‘ਤੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਬਿੱਟੂ ਦੀ ਕਥਿਤ ਤੌਰ 'ਤੇ ਹੋਈ ਬੇਇੱਜ਼ਤੀ ਦਾ ਮਾਮਲਾ ਵੀ ਸਾਹਮਣੇ ਆਇਆ ਹੈ। 'ਮਾਰਨ ਦੀ ਯੋਜਨਾ' ਬਿੱਟੂ ਨੇ ਕਿਹਾ, "ਤੁਸੀਂ ਝੰਡਾ ਬੁਲੰਦ ਕਰਦੇ ਹੋ ਅਤੇ ਖਾਲਿਸਤਾਨ ਦੇ ਨਾਅਰੇ ਲਗਾਉਂਦੇ ਹੋ, ਫਿਰ ਵੀ ਅਸੀਂ ਭੱਜਣ ਵਾਲੇ ਨਹੀਂ ਹਾਂ। ਪਹਿਲਾਂ ਵੀ ਸ਼ਹਾਦਤ ਦਿੱਤੀ ਹੈ। ਸਾਡੇ 'ਤੇ ਵੱਡੀ ਯੋਜਨਾਬੰਦੀ ਤਹਿਤ ਹਮਲਾ ਕੀਤਾ ਗਿਆ ਹੈ, ਮਾਰਨ ਦੀ ਯੋਜਨਾ ਸੀ। ਸਾਡੇ 'ਤੇ ਕਾਤਲਾਨਾ ਹਮਲਾ ਕੀਤਾ ਗਿਆ। ਸਾਡੀ ਪੱਗ 'ਤੇ ਹਮਲਾ ਹੋਇਆ ਸੀ। ਡੰਡਿਆਂ ਨਾਲ ਹਮਲਾ ਕੀਤਾ ਗਿਆ ਅਸੀਂ ਜਾਣ ਵਾਲੇ ਨਹੀਂ। ਕੁਝ ਲੋਕ ਹਨ, ਸਰਕਾਰ ਅਤੇ ਏਜੰਸੀ ਉਨ੍ਹਾਂ ਨਾਲ ਨਜਿੱਠੇਗੀ। 26 ਜਨਵਰੀ ਨੂੰ ਜੋ ਹੋਣਾ ਸੀ, ਉਸ ਦਾ ਪਰਦਾਫਾਸ਼ ਹੋ ਗਿਆ। ਉਨ੍ਹਾਂ ਦੇ ਹੱਥਾਂ ਵਿੱਚ ਝੰਡੇ ਸੀ, ਉਹ ਕਿਸਾਨਾਂ ਦੇ ਝੰਡੇ ਨਹੀਂ ਸੀ।" ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਅਸੀਂ ਕਿਸਾਨ ਨੇਤਾਵਾਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਗਏ ਸੀ। ਕੁਝ ਲੋਕ ਉੱਥੇ ਹਮਲਾ ਕਰਨ ਲਈ ਬੈਠੇ ਸੀ, ਲੋਕ ਲਾਠੀਆਂ ਅਤੇ ਹੋਰ ਹਥਿਆਰਾਂ ਨਾਲ ਲੈਸ ਸੀ। ਅਸੀਂ ਅਜੇ ਕੋਈ ਕਦਮ ਨਹੀਂ ਚੁੱਕਾਂਗੇ ਕਿਉਂਕਿ ਕਿਸਾਨਾਂ ਦਾ ਅੰਦੋਲਨ ਅਜੇ ਵੀ ਜਾਰੀ ਹੈ। ਅਜਿਹੇ ਤੱਤਾਂ ਨੂੰ ਝੰਡਾ ਲਹਿਰਾਉਣ ਲਈ 1 ਕਰੋੜ ਤੋਂ 80 ਲੱਖ ਰੁਪਏ ਦਿੱਤੇ ਜਾਂਦੇ ਹਨ ਅਤੇ ਮੈਂ ਇੱਕ ਟਾਰਗੇਟ ਹਾਂ।" ਇਹ ਵੀ ਪੜ੍ਹੋRepublic Day: CBSE ਯੂਨੀਵਰਸਿਟੀ ਦੇ ਟਾਪਰਜ਼ ਨੂੰ ਪਰੇਡ ਦੇਖਣ ਦਾ ਮਿਲੇਗਾ ਮੌਕਾ, ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

Embed widget