Farmers Protest: ਡਾ. ਸਵਾਮੀਨਾਥਨ ਦੀਆਂ ਧੀਆਂ ਕਿਸਾਨ ਅੰਦੋਲਨ ਦੇ ਹੱਕ 'ਚ ਡਟੀਆਂ...ਕਿਸਾਨਾਂ 'ਤੇ ਜ਼ੁਲਮ ਦੀ ਥਾਂ, ਉਨ੍ਹਾਂ ਨੂੰ ਇੱਜ਼ਤ-ਮਾਣ ਦਿਓ

Dr MS Swaminathan's Daughters: ਹਰਿਆਣਾ ਸਰਕਾਰ ਦੀ ਸਖਤੀ ਮਗਰੋਂ ਕਿਸਾਨ ਅੰਦੋਲਨ ਨੂੰ ਦੇਸ਼ ਭਰ ਤੋਂ ਹੁੰਗਾਰਾ ਮਿਲਣ ਲੱਗਾ ਹੈ। ਖੇਤੀ ਵਿਗਿਆਨੀ ਡਾਕਟਰ ਐਮਐਸ ਸਵਾਮੀਨਾਥਨ ਦੀਆਂ ਧੀਆਂ ਮਧੁਰਾ ਤੇ ਸੌਮਿਆ ਨੇ ਕਿਸਾਨਾਂ ਦੀ ਹਮਾਇਤ ਕੀਤੀ ਹੈ।

Farmers Protest: ਹਰਿਆਣਾ ਸਰਕਾਰ ਦੀ ਸਖਤੀ ਮਗਰੋਂ ਕਿਸਾਨ ਅੰਦੋਲਨ ਨੂੰ ਦੇਸ਼ ਭਰ ਤੋਂ ਹੁੰਗਾਰਾ ਮਿਲਣ ਲੱਗਾ ਹੈ। ਖੇਤੀ ਵਿਗਿਆਨੀ ਡਾਕਟਰ ਐਮਐਸ ਸਵਾਮੀਨਾਥਨ ਦੀਆਂ ਧੀਆਂ ਮਧੁਰਾ ਤੇ ਸੌਮਿਆ ਨੇ ਕਿਸਾਨਾਂ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ

Related Articles